ਪੜਚੋਲ ਕਰੋ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Thieves stole Bus : ਸੋਸ਼ਲ ਮੀਡੀਆ ’ਤੇ ਇੱਕ ਅਜਿਹਾ ਮਾਮਲਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਕੁਝ ਚੋਰਾਂ ਨੇ ਅਜਿਹੀ ਚੋਰੀ ਨੂੰ ਅੰਜਾਮ ਦਿੱਤਾ

Thieves stole Bus : ਸੋਸ਼ਲ ਮੀਡੀਆ ’ਤੇ ਇੱਕ ਅਜਿਹਾ ਮਾਮਲਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਕੁਝ ਚੋਰਾਂ ਨੇ ਅਜਿਹੀ ਚੋਰੀ ਨੂੰ ਅੰਜਾਮ ਦਿੱਤਾ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਇੱਥੇ ਚੋਰਾਂ ਨੇ ਮਹਾਰਾਸ਼ਟਰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਇੱਕ ਨਵੀਂ ਬੱਸ ਡਿਪੋ ਤੋਂ ਚੋਰੀ ਕਰ ਲਈ ਪਰ ਇਸ ਤੋਂ ਬਾਅਦ ਜੋ ਹੋਇਆ, ਉਹ ਕਾਫੀ ਮਜ਼ੇਦਾਰ ਸੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਯੂਜ਼ਰਜ਼ ਵੀ ਇਸ ’ਤੇ ਮਜ਼ੇਦਾਰ ਕਮੈਂਟ ਕਰ ਰਹੇ ਹਨ।

ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰਕੇ ਲੈ ਗਏ ਚੋਰ

ਦਰਅਸਲ, ਜ਼ਿਲ੍ਹੇ ਦੇ ਜਾਮਨੇਰ ਡਿਪੋ ਵਿੱਚ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਚੋਰਾਂ ਨੇ ਘਾਤ ਲਗਾ ਕੇ ਨਵੀਂ ਬੱਸ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਵੀਡੀਓ ਵਿੱਚ ਚੋਰਾਂ ਨੂੰ ਜਾਮਨੇਰ ਡਿਪੋ ਤੋਂ ਬੱਸ ਲੈ ਕੇ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ ਪਰ ਉਨ੍ਹਾਂ ਦੀ ਕਿਸਮਤ ਨੇ ਉਸ ਸਮੇਂ ਸਾਥ ਦੇਣਾ ਬੰਦ ਕਰ ਦਿੱਤਾ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਜਿਸ ਬੱਸ ਨੂੰ ਉਹ ਚੋਰੀ ਕਰਕੇ ਲੈ ਜਾ ਰਹੇ ਹਨ, ਉਸ ਦਾ ਟਾਇਰ ਹੀ ਪੰਕਚਰ ਹੈ। 

ਜਿਵੇਂ ਹੀ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ, ਉਹ ਬੱਸ ਨੂੰ ਉੱਥੇ ਹੀ ਛੱਡ ਕੇ ਫਰਾਰ ਹੋ ਗਏ। ਹੁਣ ਪੂਰਾ ਮਾਮਲਾ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਯੂਜ਼ਰਜ਼ ਬੋਲੇ—ਵੱਡੇ ਖਤਰਨਾਕ ਚੋਰ ਲੱਗਦੇ ਨੇ

ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੇ ਹੀ ਲੱਖਾਂ ਲੋਕਾਂ ਨੇ ਇਸ ਨੂੰ ਦੇਖਿਆ। ਯੂਜ਼ਰਜ਼ ਨੇ ਵੀਡੀਓ ’ਤੇ ਮਜ਼ੇਦਾਰ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਯੂਜ਼ਰ ਨੇ ਲਿਖਿਆ, “ਚੋਰਾਂ ਦੀ ਬੱਸ ਨਹੀਂ ਚੱਲੀ, ਨਹੀਂ ਤਾਂ ਡਿਪੋ ਹੀ ਚੋਰੀ ਕਰਕੇ ਲੈ ਜਾਂਦੇ।” ਇੱਕ ਹੋਰ ਯੂਜ਼ਰ ਨੇ ਕਿਹਾ, “ਕਿਵੇਂ-ਕਿਵੇਂ ਲੋਕ ਹਨ, ਬੱਸ ਕੌਣ ਚੋਰੀ ਕਰਦਾ ਹੈ ਭਾਈ?” ਉੱਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, “ਨਵੀਂ ਬੱਸ ਦਾ ਟਾਇਰ ਪੰਕਚਰ ਹੋ ਗਿਆ, ਇਹ ਤਾਂ ਹੋਰ ਵੀ ਹੱਸਣ ਵਾਲੀ ਗੱਲ ਹੈ।”

ਹਰ ਸਾਲ ਚੋਰੀ ਹੁੰਦੇ ਹਨ ਲੱਖਾਂ ਵਾਹਨ

ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਹਰ ਸਾਲ ਇੱਕ ਲੱਖ ਤੋਂ ਵੱਧ ਵਾਹਨਾਂ ਦੀ ਚੋਰੀ ਦੇ ਮਾਮਲੇ ਦਰਜ ਹੁੰਦੇ ਹਨ। ਹਾਲੀਆ ਅੰਕੜਿਆਂ ਅਤੇ ਰਿਪੋਰਟਾਂ ਮੁਤਾਬਕ ਦੇਸ਼ ਭਰ ਵਿੱਚ ਹਰ ਸਾਲ ਹਜ਼ਾਰਾਂ ਤੋਂ ਲੈ ਕੇ ਲੱਖਾਂ ਵਾਹਨ—ਕਾਰਾਂ ਅਤੇ ਮੋਟਰਸਾਈਕਲਾਂ ਸਮੇਤ—ਚੋਰੀ ਹੋ ਜਾਂਦੇ ਹਨ। ਇਸ ਵਿੱਚ ਕਈ ਸੂਬਿਆਂ ਅਤੇ ਵੱਡੇ ਸ਼ਹਿਰਾਂ ਦੀ ਵੀ ਵੱਡੀ ਹਿੱਸੇਦਾਰੀ ਹੁੰਦੀ ਹੈ।

ਇਨ੍ਹਾਂ ਵਿੱਚੋਂ ਕੁਝ ਵਾਹਨ ਪੁਲਿਸ ਵੱਲੋਂ ਬਰਾਮਦ ਕਰ ਲਏ ਜਾਂਦੇ ਹਨ, ਜਦਕਿ ਕੁਝ ਦਾ ਕੋਈ ਪਤਾ ਨਹੀਂ ਲੱਗਦਾ। ਚੋਰ ਅਕਸਰ ਚੋਰੀ ਕੀਤੇ ਵਾਹਨਾਂ ਨੂੰ ਵੱਡੇ ਸ਼ਹਿਰਾਂ ਵਿੱਚ ਲਿਜਾ ਕੇ ਵੇਚ ਦਿੰਦੇ ਹਨ।

Advertisement

ਟਾਪ ਹੈਡਲਾਈਨ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget