ਪੜਚੋਲ ਕਰੋ

ATM ਧੋਖਾਧੜੀ ਤੋਂ ਬਚਣ ਲਈ ਇਨ੍ਹਾਂ 10 ਚੀਜ਼ਾਂ ਦਾ ਹਮੇਸ਼ਾ ਰੱਖੋ ਧਿਆਨ

ਨਵੀਂ ਦਿੱਲੀ: ATM ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ। ਆਟੋਮੇਟਿਡ ਟੈਲਰ ਮਸ਼ੀਨ ਬਗ਼ੈਰ ਅਸੀਂ ਜ਼ਿੰਦਗੀ ਦੀ ਕਲਪਨਾ ਨਹੀਂ ਕਰ ਸਕਦੇ। ਪਰ ਲੋਕਾਂ ਦੀ ਇੰਨੀ ਸੌਖ ਦਾ ਕਈ ਗ਼ਲਤ ਲੋਕ ਨਾਜਾਇਜ਼ ਫ਼ਾਇਦਾ ਚੁੱਕਦੇ ਹਨ ਅਤੇ ਧੋਖਾ ਕਰ ਜਾਂਦੇ ਹਨ। ਪਰ ਜੇਕਰ ਅਸੀਂ ਸੁਚੇਤ ਰਹੀਏ ਤਾਂ ਏਟੀਐਮ ਧੋਖਾਧੜੀ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਯਾਦ ਰੱਖੋ ਬੈਂਕਾਂ ਵੱਲੋਂ ਦਿੱਤੇ ਗਏ ਹੇਠ ਦਿੱਤੇ ਦਿਸ਼ਾ ਨਿਰਦੇਸ਼-
  1. ਭਾਰਤੀ ਸਟੇਟ ਬੈਂਕ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਕਦੇ ਵੀ ਕੈਸ਼ ਕਢਵਾਉਂਦੇ ਹੋ ਅਤੇ ਇਸ ਦੀ ਰਸੀਦ ਮਿਲਦੀ ਹੈ ਤਾਂ ਤੁਰੰਤ ਇਸ 'ਤੇ ਦਸਤਖ਼ਤ ਕਰ ਦਿਓ।
  2. ਆਪਣੇ ਏਟੀਐਮ ਪਿੰਨ ਨੂੰ ਬਦਲਦੇ ਰਹੋ ਅਤੇ ਕਾਰਡ ਉੱਪਰ ਕਿਤੇ ਵੀ ਇਸ ਨੂੰ ਨਾਲ ਲਿਖੋ। ਕਿਸੇ ਹੋਰ ਨਾਲ ਏਟੀਐਮ ਦਾ ਪਿੰਨ ਸਾਂਝਾ ਕਰਨਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ।
  3. ਏਟੀਐਮ ਵਿੱਚ ਦਾਖ਼ਲ ਹੋਣ 'ਤੇ ਸਭ ਤੋਂ ਪਹਿਲਾਂ ਮਸ਼ੀਨ ਨੂੰ ਚੰਗੀ ਤਰ੍ਹਾਂ ਦੇਖੋ। ਕੀਬੋਰਡ ਅਤੇ ਏਟੀਐਮ ਕਾਰਡ ਪਾਉਣ ਵਾਲੀ ਜਗ੍ਹਾ ਨੂੰ ਧਿਆਨ ਨਾਲ ਦੇਖੋ ਤਾਂ ਜੋ ਉਨ੍ਹਾਂ ਉੱਪਰ ਲਾਏ ਗਏ ਨਕਲੀ ਕੀਬੋਰਡ ਤੇ ਕਾਰਡ ਰੀਡਰ ਦਾ ਪਤਾ ਲੱਗ ਸਕੇ, ਜਿਸ ਨਾਲ ਤੁਹਾਡਾ ਡੇਟਾ ਚੁਰਾ ਲਿਆ ਜਾਂਦਾ ਹੈ।
  4. ਪਿੰਨ ਭਰਨ ਲੱਗੇ ਹਮੇਸ਼ਾ ਓਹਲਾ ਕਰ ਲਓ।
  5. ਟ੍ਰਾਂਜ਼ੈਕਸ਼ਨ ਸਲਿੱਪ ਨੂੰ ਉੱਥੇ ਹੀ ਨਾ ਸੁੱਟੋ, ਇਹ ਬਾਅਦ ਵਿੱਚ ਕੰਮ ਦੇ ਸਕਦੀ ਹੈ।
  6. ਜਦੋਂ ਵੀ ਏਟੀਐਮ ਰੂਮ ਤੋਂ ਬਾਹਰ ਜਾਓ ਤਾਂ ਚੰਗੀ ਤਰ੍ਹਾਂ ਵੇਖ ਲਓ ਕਿ ਕੀ ਤੁਹਾਡੀ ਟ੍ਰਾਂਜ਼ੈਕਸ਼ਨ ਪੂਰੀ ਹੋ ਗਈ ਹੈ ਅਤੇ ਮਸ਼ੀਨ ਵਿੱਚ ਅਗਲੀ ਵਾਰ ਕਾਰਡ ਸਕੈਨ ਕਰਨ ਲਈ ਹਰੀ ਬੱਤੀ ਜਗਣ ਲੱਗ ਪਈ ਹੈ ਕਿ ਨਾ।
  7. ਹਮੇਸ਼ਾ ਆਪਣੇ ਕਾਰਡ ਨੂੰ ਆਪਣੇ ਸਾਹਮਣੇ ਹੀ ਸਵਾਈਪ ਕਰਵਾਓ। ਖ਼ਾਸ ਕਰ ਕੇ ਖਰੀਦਦਾਰੀ ਕਰਨ ਸਮੇਂ ਦੁਕਾਨਦਾਰ ਨੂੰ ਮਸ਼ੀਨ ਆਪਣੇ ਕੋਲ ਲਿਆਉਣ ਲਈ ਕਹੋ।
  8. ਏਟੀਐਮ ਕਾਰਡ ਗੁਆਚ ਜਾਣ 'ਤੇ ਤੁਰੰਤ ਬਲਾਕ ਕਰਵਾਓ ਅਤੇ ਬੈਂਕ ਨਾਲ ਮੋਬਾਈਲ ਨੰਬਰ ਰਜਿਸਟਰ ਕਰਵਾ ਕੇ ਰੱਖੋ।
  9. ਏਟੀਐਮ ਵਿੱਚੋਂ ਕੈਸ਼ ਕਢਵਾਉਂਦੇ ਸਮੇਂ ਜੇਕਰ ਕੈਸ਼ ਨਾਲ ਨਿੱਕਲੇ ਪਰ ਖਾਤੇ ਵਿੱਚੋਂ ਪੈਸੇ ਕੱਟੇ ਜਾਣ ਤਾਂ ਤੁਰੰਤ ਬੈਂਕ ਨਾਲ ਸੰਪਰਕ ਕਰੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget