ਪੜਚੋਲ ਕਰੋ

ਕਿਤੇ ਤੁਹਾਨੂੰ ਵੀ ਤਾਂ ਨਹੀਂ ਆਇਆ ਕਰੋੜਪਤੀ ਬਣਨ ਦਾ ਮੈਸੇਜ, ਇੰਝ ਹੋਰ ਰਹੀ ਆਨਲਾਈਨ ਲੁੱਟ

  ਚੰਡੀਗੜ੍ਹ: ਇਨ੍ਹੀਂ ਦਿਨੀਂ, 'ਕੌਣ ਬਣੇਗਾ ਕਰੋੜਪਤੀ' (ਕੇਬੀਸੀ) ਦਾ ਮਸ਼ਹੂਰ ਕੁਇਜ਼ ਸ਼ੋਅ ਟੀਵੀ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਹ ਸੁਪਰਸਟਾਰ ਅਮਿਤਾਭ ਬੱਚਨ ਵੱਲੋਂ ਹੋਸਟ ਕੀਤਾ ਜਾਂਦਾ ਹੈ। ਟੈਲੀਵਿਜ਼ਨ 'ਤੇ ਇਸ ਸ਼ੋਅ ਦੀ ਵਾਪਸੀ ਨਾਲ, ਸਕੈਮਰ ਵੀ ਲੋਕਾਂ ਨੂੰ ਆਪਣੀ ਕਿਸਮਤ ਅਜ਼ਮਾਉਣ ਦੇ ਝਾਂਸੇ ਦੇ ਰਹੇ ਹਨ। ਕੇਬੀਸੀ ਸ਼ੋਅ ਦਾ ਟੈਲੀਵਿਜ਼ਨ ਤੋਂ ਇਲਾਵਾ ਇੱਕ ਆਨਲਾਈਨ ਸੈਗਮੈਂਟ ਵੀ ਹੈ। ਨਕਦ ਇਨਾਮ ਜਿੱਤਣ ਲਈ ਦਰਸ਼ਕ ਸੋਨੀ-ਲਿਵ ਮੋਬਾਈਲ ਐਪ ’ਤੇ ਕੇਬੀਸੀ ਪਲੇਅ-ਅਲੌਂਗ ਫੀਚਰ ਰਾਹੀਂ ਸ਼ੋਅ ਵਿੱਚ ਹਿੱਸਾ ਲੈ ਸਕਦੇ ਹਨ। ਸਕੈਮਰ ਇਹੀ ਵਿਸ਼ਵਾਸ ਦਵਾ ਕੇ ਲੋਕਾਂ ਨੂੰ ਧੋਖਾ ਦਿੰਦੇ ਹਨ ਕਿ ਉਨ੍ਹਾਂ ਕੇਬੀਸੀ ਆਨਲਾਈਨ ਵਿੱਚ ਵੱਡਾ ਇਨਾਮ ਜਿੱਤ ਲਿਆ ਹੈ। ਇੱਥੇ ਇਹ ਜਾਣਨਾ ਜ਼ਰੂਰੀ ਹੈ ਕਿ ਸਕੈਮਰ ਲੋਕਾਂ ਨੂੰ ਕਿਸ ਤਰ੍ਹਾਂ ਆਪਣੇ ਝਾਂਸੇ ਵਿੱਚ ਲੈ ਰਹੇ ਹਨ। ਸਕੈਮਰ ਆਪਣੇ ਡੇਟਾਬੇਸ ਵਿੱਚੋਂ ਕਿਸੇ ਨੂੰ ਵੀ ਰੈਂਡਮ ਕਾਲ ਕਰਦੇ ਹਨ ਤੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰਦੇ ਹਨ। ਜੇ ਵਾਇਸ ਕਾਲਾਂ ਨਾਲ ਲੋਕ ਝਾਂਸੇ ਵਿੱਚ ਨਹੀਂ ਆਉਂਦੇ ਤਾਂ ਸਕੈਮਰ ਵ੍ਹੱਟਸਐਪ ਦੀ ਮਦਦ ਨਾਲ ਲੋਕਾਂ ਤਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ। ਇਨ੍ਹਾਂ ਅੰਕਾਂ ਨਾਲ ਸ਼ੁਰੂ ਹੁੰਦੇ ਫੇਕ ਕਾਲਾਂ ਵਾਲੇ ਨੰਬਰ  ਦਿੱਲੀ ਪੁਲਿਸ ਨੇ ਦੱਸਿਆ ਕਿ ਇਹ ਕੋਈ ਨਵਾਂ ਮਾਮਲਾ ਨਹੀਂ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਤੋਂ ਦਰਜ ਹੋਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਅਲੀ ਕਾਲਾਂ ਜ਼ਿਆਦਾਤਰ 0092 ਤੋਂ ਸ਼ੁਰੂ ਹੋਣ ਵਾਲੇ ਨੰਬਰ ਤੋਂ ਆਉਂਦੀਆਂ ਹਨ। ਕਦੇ-ਕਦੇ ਸਕੈਮਰ ਆਪਣੇ ਆਪ ਨੂੰ ਵੀ ਕੇਬੀਸੀ ਟੀਮ ਦੇ ਤੌਰ 'ਤੇ ਕਹਿ ਕੇ ਫੋਨ ਕਰਦੇ ਹਨ ਤੇ ਪੀੜਤਾਂ ਤੋਂ ਸਧਾਰਨ ਪ੍ਰਸ਼ਨ ਪੁੱਛਦੇ ਹਨ। ਉਹ ਇਹ ਵੀ ਕਹਿੰਦੇ ਹਨ ਕਿ ਪੀੜਤਾਂ ਦਾ ਮੋਬਾਈਲ ਨੰਬਰ ਲੱਕੀ ਡ੍ਰਾਅ ਵਿੱਚ ਚੁਣਿਆ ਗਿਆ ਹੈ। ਅਸਲੀ ਘਪਲਾ ਇਹ ਦੱਸਣ ਤੋਂ ਬਾਅਦ ਸ਼ੁਰੂ ਹੁੰਦਾ ਹੈ ਕਿ ਪੀੜਤ ਨੇ ਕੇਬੀਸੀ ਮੁਕਾਬਲਾ ਜਿੱਤ ਲਿਆ ਹੈ। ਇਸ ਤੋਂ ਬਾਅਦ, ਪੀੜਤ ਨੂੰ 25 ਤੋਂ 30 ਲੱਖ ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ 8 ਹਜ਼ਾਰ ਤੋਂ 10 ਹਜ਼ਾਰ ਰੁਪਏ ਦੇ ਵਿਚਕਾਰ ਰਕਮ ਜਮ੍ਹਾਂ ਕਰਨ ਲਈ ਕਿਹਾ ਜਾਂਦਾ ਹੈ। ਇਹ ਰਕਮ ਆਮ ਤੌਰ ਤੇ ਬੈਂਕ ਡ੍ਰਾਫਟ ਦੇ ਰੂਪ ਵਿੱਚ ਜਮ੍ਹਾਂ ਕਰਨ ਲਈ ਕਿਹਾ ਜਾਂਦਾ ਹੈ। ਕੁਝ ਮਾਮਲਿਆਂ ਵਿੱਚ ਸਕੈਮਰ ਪੈਸੇ ਜਮ੍ਹਾ ਕਰਨ ਦੀ ਬਜਾਏ ਪੀੜਤ ਦੇ ਖਾਤੇ ਵਿੱਚੋਂ ਸਿੱਧੇ ਪੈਸੇ ਟ੍ਰਾਂਸਫਰ ਕਰਨ ਜਾਂ ਖ਼ਾਤੇ ਦੀ ਡਿਟੇਲ ਬਾਰੇ ਪੁੱਛਦੇ ਹਨ। ਸਮੱਸਿਆ ਇਹ ਹੈ ਕਿ ਪੀੜਤ ਗੁਪਤ ਆਨਲਾਈਨ ਬੈਂਕਿੰਗ ਵੇਰਵੇ ਦੇ ਦਿੰਦੇ ਹਨ, ਜੋ ਬਾਅਦ ਵਿੱਚ ਚੋਰੀ ਲਈ ਵਰਤੇ ਜਾਂਦੇ ਹਨ। ਇਸ ਤੋਂ ਬਚਣ ਲਈ ਉਪਾਅ  ਜੇ ਤੁਸੀਂ ਅਜਿਹੇ ਘੁਟਾਲੇ ਤੋਂ ਬਚਣਾ ਚਾਹੁੰਦੇ ਹੋ ਤਾਂ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਫੋਨ ’ਤੇ ਕਿਸੇ ਨੂੰ ਵੀ ਆਪਣੇ ਖਾਤੇ ਨਾਲ ਸਬੰਧਤ ਕੋਈ ਗੁਪਤ ਜਾਣਕਾਰੀ ਨਾ ਦਿਓ। ਭਾਵੇਂ ਉਹ ਬੇਂਕ ਕਰਮੀ ਹੀ ਕਿਉਂ ਨਾ ਹੋਣ। ਇਸਦੇ ਨਾਲ ਹੀ ਜਾਅਲੀ ਫੋਨ ਕਾਲਾਂ ਤੋਂ ਵੀ ਸਾਵਧਾਨ ਰਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget