ਪੜਚੋਲ ਕਰੋ

Big News: ਸਿਆਸਤ 'ਚ ਵੱਡਾ ਧਮਾਕਾ, ਇੱਕ ਹੋਰ ਰਾਜ ਸਭਾ ਮੈਂਬਰ ਨੇ ਅਚਾਨਕ ਛੱਡਿਆ ਪਾਰਟੀ ਦਾ ਸਾਥ! ਭਾਜਪਾ 'ਚ ਹੋਣਗੇ ਸ਼ਾਮਲ... 

Rajya Sabha Member Resignation: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਬੀਜੂ ਜਨਤਾ ਦਲ (ਬੀਜੇਡੀ) ਦੇ ਸਭ ਤੋਂ ਸੀਨੀਅਰ...

Rajya Sabha Member Resignation: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਬੀਜੂ ਜਨਤਾ ਦਲ (ਬੀਜੇਡੀ) ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਅਤੇ ਰਾਜ ਸਭਾ ਮੈਂਬਰ ਦੇਬਾਸ਼ੀਸ਼ ਸਮੰਤਰਾਏ ਨੇ ਬੀਜੂ ਜਨਤਾ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦਰਅਸਲ, ਓਡੀਸ਼ਾ ਦੀ ਰਾਜਨੀਤੀ ਵਿੱਚ ਇਹ ਵੱਡਾ ਧਮਾਕਾ ਹੈ। 

ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ

ਸੂਤਰਾਂ ਮੁਤਾਬਕ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਸਾਮੰਤਰਾਏ ਦੇ ਇਸ ਫੈਸਲੇ ਨਾਲ ਰਾਜਸਭਾ ਵਿੱਚ ਬੀ.ਜੇ.ਡੀ. ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟ ਕੇ ਹੁਣ ਸਿਰਫ਼ 5 ਰਹਿ ਗਈ ਹੈ। ਬੀ.ਜੇ.ਡੀ. ਦੇ ਪ੍ਰਧਾਨ ਅਤੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਲਿਖਿਆ, "ਪਾਰਟੀ ਦੇ ਅੰਦਰ ਯੋਜਨਾਬੱਧ ਤਰੀਕੇ ਨਾਲ ਮੈਨੂੰ ਲਗਾਤਾਰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਹੁਣ ਪਾਰਟੀ ਨੂੰ ਮੇਰੀ ਕੋਈ ਲੋੜ ਨਹੀਂ ਹੈ। ਇਸ ਲਈ ਮੈਂ ਜਨਹਿਤ ਨੂੰ ਮੁੱਖ ਰੱਖਦੇ ਹੋਏ ਇਹ ਸਖ਼ਤ ਫੈਸਲਾ ਲਿਆ ਹੈ।"

ਦੱਸਣਯੋਗ ਹੈ ਕਿ ਦੇਬਾਸ਼ੀਸ਼ ਸਾਮੰਤਰਾਏ ਤੋਂ ਪਹਿਲਾਂ ਬੀ.ਜੇ.ਡੀ. ਦੇ ਦੋ ਹੋਰ ਰਾਜਸਭਾ ਮੈਂਬਰ- ਮਮਤਾ ਮਹੰਤਾ ਅਤੇ ਸੁਜੀਤ ਕੁਮਾਰ ਵੀ ਪਾਰਟੀ ਅਤੇ ਸੰਸਦ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਸਾਮੰਤਰਾਏ ਬੀ.ਜੇ.ਡੀ. ਦੇ ਤੀਜੇ ਅਜਿਹੇ ਰਾਜਸਭਾ ਮੈਂਬਰ ਹਨ ਜਿਨ੍ਹਾਂ ਨੇ ਬਗਾਵਤੀ ਰੁਖ਼ ਅਖਤਿਆਰ ਕੀਤਾ ਹੈ। ਰਾਜਨੀਤਿਕ ਮਾਹਿਰਾਂ ਮੁਤਾਬਕ, 2024 ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਬੀ.ਜੇ.ਡੀ. ਅੰਦਰ ਅੰਦਰੂਨੀ ਕਲਸ਼ ਅਤੇ ਅਸੰਤੁਸ਼ਟੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਪਾਰਟੀ ਦੇ ਆਗੂ ਬਗਾਵਤੀ ਸੁਰ ਅਖ਼ਤਿਆਰ ਕਰਦੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget