ਪੜਚੋਲ ਕਰੋ

ਲੋਕਸਭਾ ਚੋਣਾਂ 2019: ਤੀਜੇ ਗੇੜ ‘ਚ 15 ਸੂਬਿਆਂ ਦੀ 117 ਲੋਕਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕਸਭਾ ਚੋਣਾਂ ਦੇ ਤੀਜੇ ਗੇੜ ਦੀ ਵੋਟਿੰਗ ਅੱਜ ਸ਼ੁਰੂ ਹੋ ਗਈ ਹੈ। ਅੱਜ ਯਾਨੀ 23 ਅਪਰੈਲ ਨੂੰ 15 ਸੂਬਿਆਂ ਦੀ 117 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ ਜਿਨ੍ਹਾਂ ‘ਚ 2 ਕੇਂਦਰ ਪ੍ਰਸ਼ਾਸਿਤ ਸੂਬੇ ਵੀ ਹਨ। ਅੱਜ ਲੋਕਸਭਾ ਚੋਣਾਂ ਦੀ 21.36 ਫੀਦਸ ਸੀਟਾਂ ‘ਤੇ ਵੋਟਿੰਗ ਹੋਣੀ ਹੈ।

ਨਵੀ ਦਿੱਲੀ: ਲੋਕਸਭਾ ਚੋਣਾਂ ਦੇ ਤੀਜੇ ਗੇੜ ਦੀ ਵੋਟਿੰਗ ਅੱਜ ਸ਼ੁਰੂ ਹੋ ਗਈ ਹੈ। ਅੱਜ ਯਾਨੀ 23 ਅਪਰੈਲ ਨੂੰ 15 ਸੂਬਿਆਂ ਦੀ 117 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ ਜਿਨ੍ਹਾਂ ‘ਚ 2 ਕੇਂਦਰ ਪ੍ਰਸ਼ਾਸਿਤ ਸੂਬੇ ਵੀ ਹਨ। ਅੱਜ ਲੋਕਸਭਾ ਚੋਣਾਂ ਦੀ 21.36 ਫੀਦਸ ਸੀਟਾਂ ‘ਤੇ ਵੋਟਿੰਗ ਹੋਣੀ ਹੈ। ਇਸ ਦੇ ਨਾਲ ਹੀ ਹੁਣ ਕੁਲ 543 ਸੀਟਾਂ ਚੋਂ 56.36% ਉਮੀਦਵਾਰਾਂ ਦੀ ਕਿਸਮਤ ਈਵੀਐਮ ‘ਚ ਕੈਦ ਹੋ ਜਾਵੇਗੀ।  ਅੱਜ ਜਿਨ੍ਹਾਂ ਦੀ ਕਿਸਮਤ ਈਵੀਐਮ ਮਸ਼ੀਨਾਂ ‘ਚ ਕੈਦ ਹੋਣੀ ਹੈ ਉਨ੍ਹਾਂ ‘ਚ ਅਮਿਤ ਸ਼ਾਹ, ਰਾਹੁਲ ਗਾਂਧੀ, ਮੁਲਾਇਮ ਸਿੰਘ ਯਾਦਵ, ਜਯਾ ਪ੍ਰਦਾ ਅਤੇ ਆਜਮ ਖ਼ਾਨ ਜਿਨ੍ਹੇ ਨੇਤਾ ਸ਼ਾਮਲ ਹਨ। ਹੁਣ ਨਜ਼ਰ ਪਾਉਂਦੇ ਹਾਂ ਤੀਜੇ ਗੇੜ ਦੀ ਚੋਣਾਂ ਦੀ ਮੁੱਖ ਗੱਲਾਂ ‘ਤੇ।
  • ਤੀਜੇ ਗੇੜ ‘ਚ ਗੁਜਰਾਤ (26), ਕੇਰਲ (20), ਗੋਆ (2), ਦਾਦਰਾ ਨਾਗਰ ਹਵੇਲੀ (1) ੳਤੇ ਦਮਨ ਦੀਵ (1) ਅਜਿਹੇ ਸੂਬੇ ਹਨ, ਜਿਨ੍ਹਾਂ ਦੀ ਸਾਰੀ ਲੋਕਸਭਾ ਸੀਟਾਂ ‘ਤੇ ਇੱਕਠੇ ਹੀ ਵੋਟਿੰਗ ਹੋਣੀ ਹੈ।
 
  • ਤੀਜੇ ਫੇਸ ਦੀ ਚੋਣਾਂ ‘ਚ ਕੁਲ 1622 ਉਮੀਦਵਾਰ ਚੋਣ ਮੈਦਾਨ ‘ਚ ਹਨ।
 
  • ਇਨ੍ਹਾਂ ਉਮੀਦਵਾਰਾਂ ‘ਚ ਔਰਤਾਂ ਦਾ ਆਂਕੜਾ ਸਿਰਫ 144 ਹੈ।
 
  • ਤੀਜੇ ਗੇੜ ‘ਚ ਸਾਲ 2014 ਦੇ ਲੋਕਸਭਾ ਚੋਣਾਂ ‘ਚ 68.43% ਵੋਟਿੰਗ ਹੋਈ ਸੀ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget