ਪੜਚੋਲ ਕਰੋ

ਇਸ ਵੱਡੀ ਕੰਪਨੀ 'ਚ ਹਰ ਮਹੀਨੇ ਵਧਦੀ ਹੈ ਤਨਖ਼ਾਹ

ਮੁੰਬਈ: ਕੋਕਾ-ਕੋਲਾ ਇੰਡੀਆ ਦੇ ਮੈਨੇਜਰਸ 'ਤੇ ਹੁਣ ਸਾਲਾਨਾ ਪਰਫੌਰਮੈਂਸ ਰਿਵਊ ਪੂਰਾ ਕਰਨ ਦਾ ਦਬਾਅ ਨਹੀਂ ਹੋਵੇਗਾ। ਪੇਰੈਂਟ ਕੰਪਨੀ ਦੇ ਗਲੋਬਲ ਵਿਜ਼ਨ ਨਾਲ ਚੱਲਣ ਲਈ ਕੋਕਾ-ਕੋਲਾ ਇੰਡੀਆ ਨੇ ਆਪਣੇ ਪਰਫੈਰਮੈਂਸ ਮੈਨੇਜਮੈਂਟ ਸਿਸਟਮ 'ਚ ਬਦਲਾਅ ਕੀਤਾ ਹੈ। ਇਸ ਲਈ ਹੁਣ ਅਪ੍ਰੇਜ਼ਲ ਹਰ ਮਹੀਨੇ ਹੋ ਰਿਹਾ ਹੈ। ਕੋਕਾ ਕੋਲਾ ਨੇ ਹੁਣ ਮੰਥਲੀ ਫੀਡਬੈਕ ਮੈਕੇਨਿਜ਼ਮ ਦਾ ਵੱਡਾ ਕਦਮ ਚੁੱਕਿਆ ਹੈ। ਬੇਵਰੇਜਿਜ਼ ਕੰਪਨੀ ਨੇ ਤੇਜ਼ ਵਰਕਿੰਗ ਸਟਾਇਲ ਨੂੰ ਅਪਣਾਇਆ ਹੈ। ਇੱਥੇ ਮੈਨੇਜਰਸ ਅਤੇ ਕਰਮਚਾਰੀਆਂ ਵਿਚਾਲੇ ਹਰ ਮਹੀਨੇ ਹੋ ਰਹੀ ਗੱਲਬਾਤ 'ਚ ਵੇਖਿਆ ਜਾ ਰਿਹਾ ਹੈ ਕਿ ਕੋਈ ਸਹੀ ਟ੍ਰੈਕ 'ਤੇ ਚੱਲ ਰਿਹਾ ਹੈ ਜਾਂ ਉਸ ਨੂੰ ਕੁਝ ਸੁਧਾਰ ਦੀ ਲੋੜ ਹੈ। ਕੋਕਾ-ਕੋਲਾ ਇੰਡੀਆ ਅਤੇ ਸਾਉਥ ਵੇਸਟ ਏਸ਼ੀਆ ਵੀਪੀ-ਐਚਆਰ ਮਨੂ ਨਾਰੰਗ ਵਧਵਾ ਨੇ ਕਿਹਾ- ਸਾਡਾ ਮਕਸਦ ਟਾਰਗੇਟ ਹਾਸਲ ਕਰਨ ਲਈ ਲੋਕਾਂ ਨੂੰ ਤੇਜ਼ ਕਰਨਾ ਹੈ। ਫ੍ਰੇਮਵਰਕ 'ਚ ਲਚੀਲਾਪਣ ਸਾਰਿਆਂ ਨੂੰ ਆਪਣਾ ਬੈਸਟ ਦੇਣ ਲਈ ਤਿਆਰ ਕਰਦਾ ਹੈ। ਨਵਾਂ ਸਿਸਟਮ ਕੋਕਾ-ਕੋਲਾ ਇੰਡੀਆ ਦੇ ਕਾਰਪੋਰੇਟ ਬਿਜਨਸ ਯੂਨਿਟ ਦੇ 300 ਕਰਮਚਾਰੀਆਂ 'ਤੇ ਲਾਗੂ ਹੋਵੇਗਾ। ਪਿਛਲੇ 7 ਮਹੀਨਿਆਂ 'ਚ ਕਰੀਬ 80 ਤੋਂ 85 ਫ਼ੀ ਸਦੀ ਕਰਮਚਾਰੀ ਨਵੇਂ ਫਾਰਮੇਟ ਨਾਲ ਕੰਮ ਕਰ ਰਹੇ ਹਨ ਅਤੇ ਆਪਣਾ ਫੀਡਬੈਕ ਦੇ ਰਹੇ ਹਨ। ਕੋਕਾ-ਕੋਲਾ ਇੰਡੀਆ 'ਚ ਕਰੀਬ 25000 ਮੁਲਾਜ਼ਮ ਹਨ। ਹੌਲੀ-ਹੌਲੀ ਨਵੇਂ ਸਿਸਟਮ ਨੂੰ ਅੱਗੇ ਵਧਾਇਆ ਜਾਵੇਗਾ। ਵਧਵਾ ਕਹਿੰਦੇ ਹਨ- ਅੱਜ ਦੇ ਕੰਮਕਾਜੀ ਲੋਕ ਇਕ ਵਾਰ ਪਲਾਨ ਕਰਨ 'ਚ ਯਕੀਨ ਨਹੀਂ ਰੱਖਦੇ। ਅਸੀਂ ਸਾਲਾਨਾ ਅਧਾਰ 'ਤੇ ਹੋਣ ਵਾਲੀ ਪ੍ਰੋਸੈਸ ਨੂੰ ਖ਼ਤਮ ਕਰ ਦਿੱਤਾ ਹੈ। ਇਸ ਨਾਲ ਲੰਮੇ ਫਾਰਮ ਭਰਨੇ ਪੈਂਦੇ ਹਨ। ਕਰਮਚਾਰੀਆਂ ਦੋ ਕੋਲ ਹੁਣ ਬਦਲਾਅ ਲਿਆਉਣ ਲਈ ਬਰਾਬਰੀ ਦਾ ਮੌਕਾ ਹੈ।

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget