ਪੜਚੋਲ ਕਰੋ

ਇਸ ਵਾਰ ਪਟਾਕਿਆਂ ’ਤੇ ਪਾਬੰਦੀ! ਕੋਰੋਨਾ ਵਧਣ ਦਾ ਖਤਰਾ

ਰਾਜਸਥਾਨ ਸਰਕਾਰ ਨੇ ਪਹਿਲਾਂ ਹੀ ਕੋਰੋਨਾ ਵਾਇਰਸ ਮਹਾਮਾਰੀ ਦਾ ਹਵਾਲਾ ਦੇ ਕੇ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾ ਦਿੱਤੀ ਹੈ। ਹਰਿਆਣਾ ਸਰਕਾਰ ਨੇ ਚੀਨੀ ਪਟਾਕਿਆਂ ਦੀ ਵਿਕਰੀ ਉੱਪਰ ਰੋਕ ਲਾਈ ਹੈ।

ਨਵੀਂ ਦਿੱਲੀ: ਇਸ ਵਾਰ ਪੂਰੇ ਦੇਸ਼ ਵਿੱਚ ਪਟਾਕਿਆਂ ’ਤੇ ਪਾਬੰਦੀ ਲੱਗ ਸਕਦੀ ਹੈ। ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ ਸਣੇ ਚਾਰ ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕੀ ਲੋਕਾਂ ਦੀ ਸਿਹਤ ਤੇ ਵਾਤਾਵਰਨ ਖ਼ਾਤਰ ਸੱਤ ਤੋਂ 30 ਨਵੰਬਰ ਤੱਕ ਪਟਾਕਿਆਂ ’ਤੇ ਪਾਬੰਦੀ ਲਾਈ ਜਾ ਸਕਦੀ ਹੈ। ਯਾਦ ਰਹੇ ਰਾਜਸਥਾਨ ਸਰਕਾਰ ਨੇ ਪਹਿਲਾਂ ਹੀ ਕੋਰੋਨਾ ਵਾਇਰਸ ਮਹਾਮਾਰੀ ਦਾ ਹਵਾਲਾ ਦੇ ਕੇ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾ ਦਿੱਤੀ ਹੈ। ਹਰਿਆਣਾ ਸਰਕਾਰ ਨੇ ਚੀਨੀ ਪਟਾਕਿਆਂ ਦੀ ਵਿਕਰੀ ਉੱਪਰ ਰੋਕ ਲਾਈ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪੂਰੇ ਦੇਸ਼ ਵਿੱਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲੱਗ ਸਕਦੀ ਹੈ। ਕੌਮੀ ਗ੍ਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਏਕੇ ਗੋਇਲ ਨੇ ਮੰਤਰਾਲੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ, ਦਿੱਲੀ ਦੇ ਪੁਲਿਸ ਕਮਿਸ਼ਨਰ, ਦਿੱਲੀ, ਹਰਿਆਣਾ, ਯੂਪੀ ਤੇ ਰਾਜਸਥਾਨ ਦੀ ਸਰਕਾਰ ਤੋਂ ਜਵਾਬ ਮੰਗਿਆ ਹੈ। ਐਨਜੀਟੀ ਨੇ ਸੀਨੀਅਰ ਵਕੀਲਾਂ ਰਾਜ ਪੰਜਵਾਨੀ ਤੇ ਸ਼ਿਬਾਨੀ ਘੋਸ਼ ਨੂੰ ਇਸ ਮਾਮਲੇ ਵਿਚ ਅਦਾਲਤ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿਚ ‘ਇੰਡੀਅਨ ਸੋਸ਼ਲ ਰਿਸਪੌਂਸੀਬਿਲਿਟੀ ਨੈੱਟਵਰਕ’ ਨੇ ਸੰਤੋਸ਼ ਗੁਪਤਾ ਰਾਹੀਂ ਅਪੀਲ ਦਾਇਰ ਕੀਤੀ ਸੀ। ਉਨ੍ਹਾਂ ਅਰਜ਼ੀ ਵਿੱਚ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਖ਼ਿਲਾਫ਼ ਕਾਰਵਾਈ ਮੰਗੀ ਸੀ ਕਿਉਂਕਿ ਐਨਸੀਆਰ ਵਿਚ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਹੀ ਇਨ੍ਹਾਂ ਦਿਨਾਂ ਵਿਚ ਵੱਧ ਹੁੰਦਾ ਹੈ। ਇਸ ਤੋਂ ਇਲਾਵਾ ਇਹ ਕੋਵਿਡ-19 ਨੂੰ ਵੀ ਗੰਭੀਰ ਬਣਾ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ
ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ
Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget