ਪੜਚੋਲ ਕਰੋ

ਮੋਦੀ ਦੇ ਗੜ੍ਹ 'ਚ ਜਾ ਕੇ ਨਹੀਂ ਰੁਕੇ 'ਗੁਰੂ', ਕਹਿ ਗਏ ਵੱਡੀਆਂ ਗੱਲਾਂ, ਬਹਿਸ ਦੀ ਖੁੱਲ੍ਹੀ ਚੁਣੌਤੀ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਲੋਕ ਸਭਾ ਚੋਣਾਂ ਭਗਵਾਨ ਕ੍ਰਿਸ਼ਨ ਤੇ ਕੰਸ, ਰਾਮ ਤੇ ਰਾਵਣ, ਗੋਡਸੇ ਤੇ ਗਾਂਧੀ ਦਰਮਿਆਨ ਹਨ।

ਅਹਿਮਦਾਬਾਦ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਲੋਕ ਸਭਾ ਚੋਣਾਂ ਭਗਵਾਨ ਕ੍ਰਿਸ਼ਨ ਤੇ ਕੰਸ, ਰਾਮ ਤੇ ਰਾਵਣ, ਗੋਡਸੇ ਤੇ ਗਾਂਧੀ ਦਰਮਿਆਨ ਹਨ। ਅਹਿਮਦਾਬਾਦ ਜ਼ਿਲ੍ਹੇ ਦੇ ਢੋਲਕਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਰਾਫੇਲ ਸੌਦੇ, ਬੇਰੁਜ਼ਗਾਰੀ ਤੇ ਕਿਸਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਜੰਮਕੇ ਆਲੋਚਨਾ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੋਦੀ ਨੂੰ ਆਪਣੇ ਨਾਲ ਬਹਿਸ ਕਰਨ ਦੀ ਚੁਣੌਤੀ ਵੀ ਦੇ ਦਿੱਤੀ। ਕਾਂਗਰਸ ਦੇ ਸਟਾਰ ਪ੍ਰਚਾਰਕਾਂ ‘ਚ ਸ਼ਾਮਲ ਨਵਜੋਤ ਸਿੱਧੂ ਨੇ ਕਿਹਾ ਕਿ ਚੀਨ ਸਮੁੰਦਰ ‘ਚ ਰੇਲਵੇ ਲਾਈਨ ਵਿਛਾ ਰਿਹਾ ਹੈ, ਅਮਰੀਕਾ ਮੰਗਲ ‘ਤੇ ਜ਼ਿੰਦਗੀ ਲੱਭ ਰਿਹਾ ਹੈ, ਭਾਰਤ ਕੀ ਕਰ ਰਿਹਾ ਹੈ? ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਅਸੀਂ ਚੌਕੀਦਾਰ ਬਣਾ ਰਹੇ ਹਾਂ ਜੋ ਅਸਲ ‘ਚ ਚੋਰ ਹੈ। ਸਿੱਧੂ ਨੇ ਕਿ ਕਿਹਾ ਕਿ ਇਹ ਲੜਾਈ ਭਗਵਾਨ ਕ੍ਰਿਸ਼ਨ ਤੇ ਕੰਸ, ਰਾਮ ਤੇ ਰਾਵਣ, ਗਾਂਧੀ ਤੇ ਗੋਡਸੇ ‘ਚ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਨਰੇਂਦਰ ਮੋਦੀ ‘ਤੇ ਦੇਸ਼ ਨੂੰ ਵੰਡਣ ਦੇ ਇਲਜ਼ਾਮ ਵੀ ਲਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਮੰਦਰ-ਮਸਜ਼ਿਦਾਂ ਦੀ ਥਾਂ ਤੁਹਾਨੂੰ ਬੇਰੁਜ਼ਗਾਰੀ, ਕਿਸਾਨਾਂ ਤੇ ਗਰੀਬਾਂ ਦੀ ਗੱਲ ਕਰਨੀ ਚਾਹੀਦੀ ਹੈ ਪਰ ਤੁਸੀਂ ਇਨ੍ਹਾਂ ਮੁੱਦਿਆਂ ‘ਤੇ ਗੱਲ ਕਰਦੇ ਹੋ?” ਇਸ ਦੇ ਨਾਲ ਹੀ ਉਨ੍ਹਾਂ ਮੋਦੀ ਨੂੰ ਕਿਹਾ, "ਤੁਸੀਂ ਹਮੇਸ਼ਾ ਝੂਠ ਬੋਲਦੇ ਹੋ। ਮੈਂ ਤੁਹਾਨੁੰ ਇਨ੍ਹਾਂ ਮੁੱਦਿਆਂ ‘ਤੇ ਬਹਿਸ ਕਰਨ ਦੀ ਚੁਣੌਤੀ ਦਿੰਦਾ ਹਾਂ।"

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget