ਪੜਚੋਲ ਕਰੋ

ਕੋਰੋਨਾ ਸੰਕਟ 'ਚ ਇੱਕ ਹੋਰ ਬਿਪਤਾ, ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਹਾਈ ਅਲਰਟ ਜਾਰੀ

ਕੋਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੇ ਸਰਕਾਰ ਦੀ ਚਿੰਤਾ ਵਧਾ ਰੱਖੀ ਹੈ, ਉਧਰ ਹੁਣ ਇੱਕ ਹੋਰ ਖ਼ਤਰਾ ਦਿੱਲੀ ਦੇ ਸਿਰ 'ਤੇ ਮੰਡਰਾ ਰਿਹਾ ਹੈ।

ਨਵੀਂ ਦਿੱਲੀ: ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਨਿਊਜ਼ ਏਜੰਸੀ ਦੇ ਸੂਤਰਾਂ ਮੁਤਾਬਕ, ਦਿੱਲੀ ਪੁਲਿਸ ਨੂੰ ਅੱਤਵਾਦੀ ਖਤਰੇ ਦਾ ਖੁਫੀਆ ਜਾਣਕਾਰੀ ਮਿਲੀ ਹੈ। 4-5 ਅੱਤਵਾਦੀ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ। ਕ੍ਰਾਈਮ ਬ੍ਰਾਂਚ ਤੇ ਸਪੈਸ਼ਲ ਸੈੱਲ ਵੀ ਦਿੱਲੀ ਦੇ ਸਾਰੇ 15 ਪੁਲਿਸ ਜ਼ਿਲ੍ਹਿਆਂ ਨਾਲ ਹਾਈ ਅਲਰਟ 'ਤੇ ਹਨ। ਸੂਬੇ ਦੀਆਂ ਸਰਹੱਦਾਂ 'ਤੇ ਟ੍ਰੈਫਿਕ 'ਤੇ ਨੇੜਿਓ ਨਜ਼ਰ ਰੱਖੀ ਜਾ ਰਹੀ ਹੈ। ਬਾਜ਼ਾਰਾਂ ਤੇ ਹਸਪਤਾਲਾਂ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਉਧਰ, ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਟਰੱਕ ਰਾਹੀਂ ਜੰਮੂ-ਕਸ਼ਮੀਰ ਤੋਂ ਰਵਾਨਾ ਹੋਏ ਹਨ। ਉਹ ਬੱਸ, ਕਾਰ ਜਾਂ ਟੈਕਸੀ ਰਾਹੀਂ ਦਿੱਲੀ ਵਿੱਚ ਦਾਖਲ ਹੋ ਸਕਦੇ ਹਨ। ਦਿੱਲੀ ਦੇ ਸਾਰੇ ਹੋਟਲਾਂ ਤੇ ਗੈਸਟ ਹਾਊਸਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਕਸ਼ਮੀਰ ਦੀਆਂ ਰਜਿਸਟ੍ਰੇਸ਼ਨ ਨੰਬਰ ਵਾਲੀਆਂ ਕਾਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਾਰੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਦੱਖਣੀ ਕਸ਼ਮੀਰ ਵਿੱਚ ਭਾਰਤੀ ਫੌਜ ਨੇ ਦੋ ਵੱਖ-ਵੱਖ ਮੁਕਾਬਲੇ ਵਿੱਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਵੀ ਪੜ੍ਹੋ: ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget