ਪੜਚੋਲ ਕਰੋ

Threat to Arvind Kejriwal: ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ

Threat to Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਮੁੰਡਕਾ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ...

Threat to Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਮੁੰਡਕਾ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਅਜੇ ਤੱਕ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ। 

ਪੁਲਿਸ ਮੁਤਾਬਕ ਮੁਲਜ਼ਮ ਦਾ ਨਾਂ ਜੈ ਪ੍ਰਕਾਸ਼ ਦੱਸਿਆ ਗਿਆ ਹੈ। ਇਸ ਵਿਅਕਤੀ ਨੇ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ।

ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮ ਦਾ ਨਾਂ ਜੈ ਪ੍ਰਕਾਸ਼ ਦੱਸਿਆ ਗਿਆ ਹੈ। ਇਸ ਵਿਅਕਤੀ ਨੇ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਅਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਰਾਤ ਮਿਲੀ ਸੀ ਧਮਕੀ

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੋਮਵਾਰ ਰਾਤ 12.05 ਵਜੇ ਪੀਸੀਆਰ ਕਾਲ ਕਰਕੇ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਾਲ ਤੋਂ ਬਾਅਦ ਦਿੱਲੀ ਪੁਲਿਸ ਹਰਕਤ 'ਚ ਆਈ ਅਤੇ ਉਸ ਦੀ ਪਛਾਣ ਕਰ ਲਈ। ਉਸ ਨੂੰ ਕੁਝ ਦੇਰ ਵਿਚ ਹੀ ਫੜ ਲਿਆ ਗਿਆ। ਦੋਸ਼ੀ ਦਾ ਦਿੱਲੀ ਦੇ ਗੁਲਾਬੀ ਬਾਗ 'ਚ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Holidays in Schools: 4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget