ਪੜਚੋਲ ਕਰੋ

ਬੀਜੇਪੀ ਦੇ ਇੱਕ ਹੋਰ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਦੇ ਨੰਬਰ ਤੋਂ ਮਿਲਿਆ ਮੈਸੇਜ

ਜਿਸ ਨੰਬਰ ਤੋਂ ਉਸਨੂੰ ਧਮਕੀ ਮਿਲੀ ਹੈ, ਉਹ ਪਾਕਿਸਤਾਨ ਤੋਂ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ (ਜ਼ੋਨ ਤੀਜਾ) ਰਾਜੇਸ਼ ਕੁਮਾਰ ਸਿੰਘ ਨੇ ਕਿਹਾ, “ਵਿਧਾਇਕ ਤੇਜਪਾਲ ਸਿੰਘ ਨਗਰ ਦੀ ਸ਼ਿਕਾਇਤ ‘ਤੇ ਥਾਣਾ ਦਾਦਰੀ ਨੇ ਕੇਸ ਦਰਜ ਕਰ ਲਿਆ ਹੈ।

ਨੋਇਡਾ: ਯੂਪੀ ਦੇ ਇੱਕ ਹੋਰ ਭਾਜਪਾ ਵਿਧਾਇਕ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਇਟਾਵਾ ਸਦਰ ਤੋਂ ਵਿਧਾਇਕ ਸਰਿਤਾ ਭਦੋਰੀਆ ਤੋਂ ਬਾਅਦ ਹੁਣ ਦਾਦਰੀ ਹਲਕੇ ਤੋਂ ਵਿਧਾਇਕ ਤੇਜਪਾਲ ਨਾਗਰ ਨੂੰ ਧਮਕੀ ਭਰੀਆ ਮੈਸੇਜ ਮਿਲਿਆ ਹੈ। ਵਿਧਾਇਕ ਤੇਜਪਾਲ ਨਗਰ ਨੂੰ ਇਹ ਧਮਕੀ ਵ੍ਹੱਟਸਐਪ ਕਾਲ ਤੇ ਮੈਸੇਜ ਰਾਹੀਂ ਮਿਲੀ ਹੈ। ਦੱਸ ਦਈਏ ਕਿ ਜਿਸ ਨੰਬਰ ਤੋਂ ਉਸਨੂੰ ਧਮਕੀ ਮਿਲੀ ਹੈ, ਉਹ ਪਾਕਿਸਤਾਨ ਤੋਂ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ (ਜ਼ੋਨ ਤੀਜਾ) ਰਾਜੇਸ਼ ਕੁਮਾਰ ਸਿੰਘ ਨੇ ਕਿਹਾ, “ਵਿਧਾਇਕ ਤੇਜਪਾਲ ਸਿੰਘ ਨਗਰ ਦੀ ਸ਼ਿਕਾਇਤ ‘ਤੇ ਥਾਣਾ ਦਾਦਰੀ ਨੇ ਕੇਸ ਦਰਜ ਕਰ ਲਿਆ ਹੈ। ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।" ਉਧਰ ਵਿਧਾਇਕ ਤੇਜਪਾਲ ਨਗਰ ਨੇ ਦੱਸਿਆ, “30 ਜਨਵਰੀ ਨੂੰ ਉਸ ਦੇ ਮੋਬਾਈਲ ਫੋਨ 'ਤੇ ਕਈ ਮੈਸੇਜ ਆਏ, ਜਿਸ ਵਿੱਚ ਉਸਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੈਸੇਜ ਵਿੱਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ ਸੀ।” ਵਿਧਾਇਕ ਨੇ ਕਿਹਾ ਕਿ ਜਿਸ ਸਮੇਂ ਖਾਣਾ ਇੰਚਾਰਜ ਉਸ ਦੇ ਘਰ ਪਹੁੰਚਿਆ ਸੀ ਉਸ ਸਮੇਂ ਧਮਕੀ ਦੇਣ ਵਾਲੇ ਦਾ ਫੋਨ ਵੀ ਮਿਲਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਟਾਵਾ ਤੋਂ ਭਾਜਪਾ ਵਿਧਾਇਕ ਸਦਰ ਭਦੋਰੀਆ ਨੂੰ ਵੀ ਪਾਕਿਸਤਾਨ ਵੱਲੋਂ ਧਮਕੀ ਦਿੱਤੀ ਗਈ ਸੀ। ਪਾਕਿਸਤਾਨ ਦੇ ਮੋਬਾਈਲ ਨੰਬਰ ਤੋਂ ਭੇਜੇ ਗਏ ਵ੍ਹੱਟਸਐਪ ਮੈਸੇਜ ਵਿਚ ਉਸ ਨੂੰ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਅਤੇ ਆਰਐਸਐਸ ਦੇ ਸੀਨੀਅਰ ਨੇਤਾਵਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  Budget 2021 Income Tax Slab: ਟੈਕਸ ਰਾਹਤ ਦੀ ਉਮੀਦ ਕਰਨ ਵਾਲਿਆਂ ਨੂੰ ਝਟਕਾ, ਵੇਖੋ ਟੈਕਸ ਸਲੈਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget