ਪੜਚੋਲ ਕਰੋ

ਯੂਪੀ 'ਚ ਮੁੜ ਇਨਸਾਨੀਅਤ ਸ਼ਰਮਸਾਰ, ਹੁਣ ਤਿੰਨ ਦਲਿਤ ਭੈਣਾਂ 'ਤੇ ਸੁੱਟਿਆ ਤੇਜ਼ਾਬ, ਇੱਕ ਦੀ ਹਾਲਤ ਗੰਭੀਰ

ਤੇਜ਼ਾਬ ਦੇ ਹਮਲੇ 'ਚ ਤਿੰਨੇ ਭੈਣਾਂ ਸੜ ਗਈਆਂ ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਤਿੰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਗੌਂਡਾ: ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ। ਔਰਤਾਂ ਵਿਰੁੱਧ ਜ਼ੁਲਮ ਦੀ ਇੱਕ ਹੋਰ ਘਟਨਾ ਗੌਂਡਾ ਵਿੱਚ ਵਾਪਰੀ। ਇੱਥੇ ਸੌਂਦਿਆਂ ਤਿੰਨ ਦਲਿਤ ਭੈਣਾਂ 'ਤੇ ਤੇਜ਼ਾਬ ਨਾਲ ਹਮਲਾ ਕੀਤਾ ਗਿਆ। ਤੇਜ਼ਾਬ ਦੇ ਹਮਲੇ ਵਿੱਚ ਤਿੰਨੇ ਭੈਣਾਂ ਸੜ ਗਈਆਂ, ਜਦਕਿ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਤਿੰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤੇਜ਼ਾਬੀ ਹਮਲੇ ਦੀ ਇਹ ਸਨਸਨੀਖੇਜ਼ ਘਟਨਾ ਪਰਸਪੁਰ ਖੇਤਰ ਦੇ ਪਿੰਡ ਪੇਸਕਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਨਿਵਾਸੀ ਦੀਆਂ ਤਿੰਨ ਧੀਆਂ ਛੱਤ 'ਤੇ ਸੁੱਤੀਆਂ ਹੋਈਆਂ ਸੀ। ਰਾਤ ਦੇ ਕਰੀਬ ਦੋ ਵਜੇ ਤਿੰਨੋਂ ਚੀਕਦੇ ਹੋਏ ਹੇਠਾਂ ਉੱਤਰੀਆਂ ਤਾਂ ਉਨ੍ਹਾਂ ਦੇ ਪਿਤਾ ਨੇ ਦੇਖਿਆ ਕਿ ਧੀਆਂ ਦਾ ਚਿਹਰਾ ਝੁਲਸ ਗਿਆ ਸੀ। ਬਾਅਦ ਵਿੱਚ ਪਤਾ ਲੱਗਿਆ ਕਿ ਬੇਟੀਆਂ 'ਤੇ ਤੇਜ਼ਾਬ ਸੁੱਟਿਆ ਗਿਆ ਹੈ। ਜਲਦਬਾਜ਼ੀ 'ਚ ਤਿੰਨਾਂ ਭੈਣਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੋਸ਼ੀ ਨੌਜਵਾਨ ਦੀ ਭਾਲ ਕਰ ਰਹੀ ਹੈ। Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਤਾਜ਼ਾ ਅਪਡੇਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget