ਪੜਚੋਲ ਕਰੋ

ਅਪਰਾਧੀਆਂ ਦੇ ਹੌਸਲੇ ਬੁਲੰਦ, ਪਰਿਵਾਰ ਦੇ 3 ਜੀਆਂ ਨੂੰ ਮਾਰੀ ਗੋਲ਼ੀ

ਬਿਹਾਰ ‘ਚ ਅਪਰਾਧੀਆਂ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ। ਉਨ੍ਹਾਂ ‘ਚ ਕਾਨੂੰਨ ਦਾ ਡਰ ਲੱਗਪਗ ਖ਼ਤਮ ਹੋ ਚੁੱਕਿਆ ਹੈ। ਤਾਜ਼ਾ ਮਾਮਲਾ ਸੀਤਾਮੜੀ ਜ਼ਿਲ੍ਹੇ ਦੇ ਸੁੱਪੀ ਥਾਯਾ ਖੇਤਰ ਦਾ ਹੈ ਜਿੱਥੇ ਸੋਮਵਾਰ ਨੂੰ ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਨੂੰ ਗੋਲ਼ੀ ਮਾਰ ਕਤਲ ਕਰ ਦਿੱਤਾ ਗਿਆ।

ਸੀਤਾਮੜੀ: ਬਿਹਾਰ ‘ਚ ਅਪਰਾਧੀਆਂ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ। ਉਨ੍ਹਾਂ ‘ਚ ਕਾਨੂੰਨ ਦਾ ਡਰ ਲੱਗਪਗ ਖ਼ਤਮ ਹੋ ਚੁੱਕਿਆ ਹੈ। ਤਾਜ਼ਾ ਮਾਮਲਾ ਸੀਤਾਮੜੀ ਜ਼ਿਲ੍ਹੇ ਦੇ ਸੁੱਪੀ ਥਾਯਾ ਖੇਤਰ ਦਾ ਹੈ ਜਿੱਥੇ ਸੋਮਵਾਰ ਨੂੰ ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਨੂੰ ਗੋਲ਼ੀ ਮਾਰ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਪਰਾਧੀ ਫਰਾਰ ਹੋ ਗਏ। ਮ੍ਰਿਤਕਾਂ ‘ਚ ਇੱਕ ਮਹਿਲਾ ਤੇ ਦੋ ਆਦਮੀ ਸ਼ਾਮਲ ਹਨ। ਫਿਲਹਾਲ ਪੁਲਿਸ ਕਤਲ ਦੀ ਅਸਲ ਵਜ੍ਹਾ ਦਾ ਕਾਰਨ ਆਪਸੀ ਵਿਵਾਦ ਦੱਸ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਖਤਾ ਪਿੰਡ ਵਾਸੀ ਏਜਾਜ਼ ਖ਼ਾਨ ਤੇ ਸਲਮਾਨ ਖ਼ਾਨ ਬਾਈਕ ‘ਤੇ ਕੀਤੇ ਜਾ ਰਹੇ ਸੀ ਕਿ ਦੂਜੀ ਮੋਟਰਸਾਈਕਲ ‘ਤੇ ਆ ਰਹੇ ਤਿੰਨ ਤੋਂ ਚਾਰ ਅਪਰਾਧੀਆਂ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ। ਅਪਰਾਧੀ ਇਸ ਤੋਂ ਬਾਅਦ ਮੁੰਨਾ ਖ਼ਾਨ ਦੇ ਘਰ ਗਏ ਜਿੱਥੇ ਉਨ੍ਹਾਂ ਨੇ ਉਸ ਦੀ ਪਤਨੀ ਸ਼ਾਹਜਹਾਂ ਨਿਸ਼ਾ ਨੂੰ ਵੀ ਗੋਲ਼ੀ ਮਾਰ ਦਿੱਤੀ। ਪੁਲਿਸ ਨੇ ਸੂਚਨਾ ਮਿਲਦੇ ਹੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਵਿਵਾਦ ਦਾ ਸ਼ੱਕ ਜ਼ਾਹਿਰ ਕੀਤਾ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget