ਪੜਚੋਲ ਕਰੋ

ਤੂਫ਼ਾਨ ਕੋਠੀ: ਨੌ ਕਾਰਾਂ ਦੇ ਮਾਲਕਾਂ ਦੇ ਪਾਰਕਿੰਗ ਵਿਵਾਦ 'ਚ ਗਈਆਂ ਤਿੰਨ ਜਾਨਾਂ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦੇ ਅਮੀਰ ਰਿਹਾਇਸ਼ੀ ਇਲਾਕੇ ਮਾਡਲ ਟਾਊਨ ਵਿੱਚ ਤੂਫ਼ਾਨ ਕੋਠੀ ਦੇ ਨਾਂਅ ਨਾਲ ਜਾਣੇ ਜਾਂਦੇ ਬੰਗਲੇ ਬਾਹਰ ਹਿੰਸਕ ਝੜਪ ਦੌਰਾਨ ਇੱਕ ਮਹਿਲਾ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਹਨ। ਇੱਥੇ ਰਹਿਣ ਵਾਲੇ ਦੋ ਪਰਿਵਾਰਾਂ ਕੋਲ ਕੁੱਲ ਨੌਂ ਗੱਡਆਂ ਸਨ ਤੇ ਲੰਘੀ ਰਾਤ ਗੱਡੀਆਂ ਖੜ੍ਹੀਆਂ ਕਰਨ ਤੋਂ ਸ਼ੁਰੂ ਹੋਇਆ ਮਮੂਲੀ ਵਿਵਾਦ ਤਿੰਨ ਕਤਲਾਂ 'ਤੇ ਜਾ ਕੇ ਖ਼ਤਮ ਹੋਇਆ। ਦੋਵਾਂ ਸਕੇ ਭਰਾਵਾਂ ਵਿੱਚ ਪਹਿਲਾਂ ਹੀ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।   ਮਾਡਲ ਟਾਊਨ ਦੇ ਮਕਾਨ ਡੀ-13 ਏ-19 ਵਿੱਚ ਇਹ ਵਾਰਦਾਤ ਰਾਤ ਦੇ ਕਰੀਬ ਡੇਢ ਵਜੇ ਉਦੋਂ ਵਾਪਰੀ ਜਦੋਂ ਦੋਵਾਂ ਭਰਾਵਾਂ ਵਿਚਕਾਰ ਗੱਡੀਆਂ ਖੜ੍ਹੀਆਂ ਕਰਨ ਤੋਂ ਤਕਰਾਰ ਹੋ ਗਿਆ। ਇਸ ਮਕਾਨ ਵਿੱਚ ਦੋ ਸਕੇ ਭਰਾ ਗੁਰਜੀਤ ਸਿੰਘ (50 ਸਾਲ) ਤੇ ਜਸਪਾਲ ਸਿੰਘ (52 ਸਾਲ) ਰਹਿੰਦੇ ਸਨ। ਦੋਨੋਂ ਹੀ ਵੱਡੇ ਕਾਰੋਬਾਰੀ ਸਨ। ਉਨ੍ਹਾਂ ਦੇ ਪਿਤਾ ਹਰਨਾਮ ਸਿੰਘ 'ਤੂਫ਼ਾਨ' ਦੀ ਛੇ ਸਾਲ ਪਹਿਲਾਂ ਮੌਤ ਹੋਣ ਮਗਰੋਂ ਦੋਨਾਂ ਭਰਾਵਾਂ ਦਰਮਿਆਨ ਜਾਇਦਾਦ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਇਹ ਵੀ ਸੁਣਨ ਵਿੱਚ ਆਇਆ ਹੈ ਕਿ ਦੋਵਾਂ ਭਰਾਵਾਂ ਨੇ ਕਈ ਸਾਲਾਂ ਤੋਂ ਇੱਕ ਦੂਜੇ ਨਾਲ ਗੱਲਬਾਤ ਨਹੀਂ ਸੀ ਕੀਤੀ। ਪੁਲੀਸ ਮੁਤਾਬਕ ਵੀਰਵਾਰ ਰਾਤ ਪਾਰਕਿੰਗ ਨੂੰ ਲੈ ਕੇ ਦੋਹਾਂ ਦਰਮਿਆਨ ਤੂੰ-ਤੂੰ, ਮੈਂ-ਮੈਂ ਸ਼ੁਰੂ ਹੋ ਗਈ। ਇਸੇ ਦੌਰਾਨ ਜਸਪਾਲ ਨੇ ਗੁਰਜੀਤ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਜ਼ਮੀਨ ਉੱਤੇ ਡੇਗ ਦਿੱਤਾ। ਗੁਰਜੀਤ ਨੂੰ ਬਚਾਉਣ ਆਇਆ ਉਸ ਦਾ ਪੁੱਤਰ ਵੀ ਜ਼ਖ਼ਮੀ ਹੋ ਗਿਆ। ਗੁਆਂਢੀਆਂ ਦੀ ਇਤਲਾਹ ਮਗਰੋਂ ਪੁਲੀਸ ਪੁੱਜ ਗਈ। ਪੁਲੀਸ ਮੁਤਾਬਕ ਗੁਰਜੀਤ ਕੋਲ ਦੋ ਨਿਜੀ ਸੁਰੱਖਿਆ ਗਾਰਡ ਵੀ ਸਨ ਜਿਨ੍ਹਾਂ ਨੇ ਜਸਪਾਲ ਤੇ ਉਸ ਦੀ ਪਤਨੀ ਪ੍ਰਭਜੋਤ ਕੌਰ 'ਤੇ ਗੋਲੀਆਂ ਚਲਾ ਦਿੱਤੀਆਂ। ਜਸਪਾਲ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜਿਆ ਵੀ ਪਰ ਗੋਲੀਆਂ ਤੋਂ ਬਚ ਨਾ ਸਕਿਆ। ਬਾਅਦ ਵਿੱਚ ਨਿਜੀ ਸੁਰੱਖਿਆ ਗਾਰਡ ਮੌਕੇ ਤੋਂ ਫ਼ਰਾਰ ਹੋ ਗਏ। ਤਿੰਨਾਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗੁਆਂਢੀਆਂ ਅਨੁਸਾਰ ਤੀਜਾ ਭਰਾ ਹੋਰ ਥਾਂ ਰਹਿੰਦਾ ਹੈ ਤੇ ਇਨ੍ਹਾਂ ਦੋਨਾਂ ਭਰਾਵਾਂ ਦਰਮਿਆਨ ਝਗੜਾ ਰਹਿੰਦਾ ਸੀ।

ਟਾਪ ਹੈਡਲਾਈਨ

Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
Embed widget