ਪੜਚੋਲ ਕਰੋ

ਸਭ ਦੇ ਦਿਲ ‘ਚ ਇੱਕ ਹੀ ਸਵਾਲ, ਮਹਾਰਾਸ਼ਟਰ ‘ਚ ਕਦੋਂ ਤਕ ਠਾਕਰੇ ਰਾਜ

ਉਧਵ ਠਾਕਰੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਸ਼ਾਮ 6:40 ‘ਤੇ ਸ਼ੁਭ ਮਹੁਰਤ ਵੇਖ ਉਨ੍ਹਾਂ ਨੇ ਸਹੁੰ ਚੁੱਕੀਪ ਹੁਣ ਤਕ ਕਿੰਗਮੇਕਰ ਦਾ ਰੋਲ ਪਲੇਅ ਕਰਨ ਰਹੇ ਠਾਕਰੇ ਪਰਿਵਾਰ ਹੁਣ ਖੁਦ ਕਿੰਗ ਬਣ ਗਿਆ ਹੈ। ਪਰ ਰਿਮੋਰਟ ਦਾ ਸਿਸਟਮ ਇਸ ਵਾਰ ਵੀ ਰਹੇਗਾ ਅਤੇ ਚਲੇਗਾ ਵੀ।

ਮੁੰਬਈ: ਉਧਵ ਠਾਕਰੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਸ਼ਾਮ 6:40 ‘ਤੇ ਸ਼ੁਭ ਮਹੁਰਤ ਵੇਖ ਉਨ੍ਹਾਂ ਨੇ ਸਹੁੰ ਚੁੱਕੀਪ ਹੁਣ ਤਕ ਕਿੰਗਮੇਕਰ ਦਾ ਰੋਲ ਪਲੇਅ ਕਰਨ ਰਹੇ ਠਾਕਰੇ ਪਰਿਵਾਰ ਹੁਣ ਖੁਦ ਕਿੰਗ ਬਣ ਗਿਆ ਹੈ। ਪਰ ਰਿਮੋਰਟ ਦਾ ਸਿਸਟਮ ਇਸ ਵਾਰ ਵੀ ਰਹੇਗਾ ਅਤੇ ਚਲੇਗਾ ਵੀ। ਸਰਕਾਰ ਤਾਂ ਬਣ ਗਈ ਪਰ ਹੁਣ ਸਭ ਦੇ ਦਿਲਾਂ ‘ਚ ਇੱਕ ਹੀ ਸਵਾਲ ਹੈ ਉਹ ਹੈ ਕਿ ਇਹ ਰਿਮੋਰਟ ਦੀ ਸਰਕਾਰ ਕਿੰਨੇ ਦਿਨ ਤਕ ਚਲੇਗੀ। ਲੋਕ ਤਾਂ ਦਿਨ ਗਿਣ ਰਹੇ ਹਨ ਕੀ ਆਖਰ ਤਿੰਨ ਪਾਰਟੀਆਂ ਦੀ ਸਰਕਾਰ ਕਦੋਂ ਤਕ ਖੇਰ ਮਨਾਵੇਗੀ? ਲੋਕਾਂ ਨੇ ਸ਼ਰਦ ਪਵਾਰ ਨੂੰ ‘ਪਾਵਰ ਸਾਹਿਬ’ ਕਹਿ ਕੇ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ। ਕਿਉਂਕਿ ਉਨ੍ਹਾਂ ਨੇ ਚਾਣਕਿਆ ਦੀ ਤਰ੍ਹਾਂ ਸਰਕਾਰ ਬਣਾਈ। ਤਿੰਨਾਂ ਪਾਰਟੀਆਂ ਦੀ ਸਰਕਾਰ ਬਣਨ ਦਾ ਇੱਕ ਕਾਮਨ ਕਾਰਨ ਹੈ ਉਹ ਹੈ ਬੀਜੇਪੀ ਨੂੰ ਸੱਤਾ ਤੋਂ ਦੂਰ ਕਰਨਾ। ਜਿਸ ਕਰਕੇ ਮੁਮਕਿਨ ਹੈ ਕਿ ਸਰਕਾਰ ਚਲਦੀ ਰਹੇ। ਆਪਣੀ ਸਰਕਾਰ ਬਣਾਏ ਰੱਖਣ ਲਈ ਪਾਰਟੀਆਂ ਕੌੜਾ ਘੁੱਟ ਵੀ ਪੀਂਦੀਆਂ ਰਹਿਣਗੀਆਂ। ਠਾਕਰੇ ਸਰਕਾਰ ਦੀ ਉਮਰ ਗਠਬੰਧਨ ਦੇ ਮੁਖੀ ਸ਼ਰਦ ਪਵਾਰ ਤੋਂ ਤੈਅ ਹੋਵੇਗੀ। ਉਹ ਜਦੋਂ ਚਾਹੁੰਣਗੇ ਸਰਕਾਰ ਚਲੇਗੀ। ਉਨ੍ਹਾਂ ਦੇ ਮੁਡ ਬਦਲਦੇ ਹੀ ਸਰਕਾਰ ਜਾ ਵੀ ਸਕਦੀ ਹੈ। ਉਹ ਚਾਹੁੰਦੇ ਤਾਂ ਬੀਜੇਪੀ ਨਾਲ ਮਿਲਕੇ ਸਰਕਾਰ ਬਣਾ ਸਕਦੇ ਸੀ ਅਤੇ ਮੁੰਬਈ ‘ਚ ਸੱਤਾ ਦਾ ਮਜ਼ਾ ਲੈਂਦੇ। ਧੀ ਸੁਪ੍ਰਿਆ ਸੁਲੇ ਅਤੇ ਭਤੀਜਾ ਅਜੀਤ ਪਵਾਰ ਵੀ ਸੈੱਟ ਹੋ ਜਾਂਦੇ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਤੋਂ ਵੀ ਰਾਹਤ ਮਿਲ ਜਾਂਦੀ। ਉਧਵ ਠਾਕਰੇ ਦਾ ਪਵਾਰ ਨੂੰ ਝੁਕ ਕੇ ਹੱਥ ਜੋੜ ਮਿਲਣ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਉਂਝ ਮਹਾਰਾਸ਼ਟਰ ਦੀ ਰਾਜਨੀਤੀ ਦਾ ਸੱਚ ਇਹੀ ਹੈ ਕਿ ਉਧਵ ਠਾਕਰੇ ਨੂੰ ਸਰਕਾਰ ਚਲਾਉਣ ਦਾ ਤਜ਼ਰਬਾ ਨਹੀਂ ਅਤੇ ਪਵਾਰ 40 ਸਾਲ ਦਾ ਤਜ਼ਰਬਾ ਰੱਖਦੇ ਹਨ। ਉਧਰ ਸੋਨਿਆ ਗਾਂਧੀ ਨੇ ਵੀ ਮਹਾਰਾਸ਼ਟਰ ‘ਚ ਕਾਂਗਰਸ ਦੀ ਕਮਾਨ ਪਵਾਰ ਨੂੰ ਦੇ ਦਿੱਤੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget