ਪੜਚੋਲ ਕਰੋ

Road Accident: ਹਾਦਸੇ ਵਿੱਚ ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ, ਪਿੰਡ 'ਚ ਛਾਇਆ ਮਾਤਮ

ਇਸ ਹਾਦਸੇ ਵਿੱਚ 11 ਸਾਲਾ ਆਰੀਅਨ, 18 ਸਾਲਾ ਸਚਿਨ ਅਤੇ 23 ਸਾਲਾ ਮੋਨੂੰ ਦੀ ਦਰਦਨਾਕ ਮੌਤ ਹੋ ਗਈ ਹੈ, ਮੋਨੂੰ ਦਾ ਵਿਆਹ 8 ਤੋਂ 10 ਮਹੀਨੇ ਪਹਿਲਾਂ ਹੋਇਆ ਸੀ। 

Road Accident: ਕਰਨਾਲ 'ਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਕਰਨਾਲ ਦੇ ਪਿੰਡ ਕੁਟੇਲ ਨੇੜੇ ਵਾਪਰੀ। ਦਰਅਸਲ ਪਿੰਡ ਦੀ ਸੜਕ 'ਤੇ ਪਿਛਲੇ 2 ਦਿਨਾਂ ਤੋਂ ਇੱਕ ਟਰੱਕ ਖ਼ਰਾਬ ਹੋਇਆ ਖੜ੍ਹਾ ਸੀ, ਜਿਸ ਤੋਂ ਬਾਅਦ ਤੋਂ ਉਸ ਟਰੱਕ ਨੂੰ ਨਾ ਤਾਂ ਪ੍ਰਸ਼ਾਸਨ ਨੇ ਅਤੇ ਨਾ ਹੀ ਟਰੱਕ ਡਰਾਈਵਰ ਨੇ ਉਥੋਂ ਹਟਾਇਆ। 

ਦੱਸ ਦਈਏ ਕਿ ਇਹ ਟਰੱਕ ਡਰਾਈਵਰ ਪਿੰਡ ਦੀ ਸੜਕ ਦੀ ਵਰਤੋਂ ਕਰਦੇ ਹਨ ਤਾਂ ਜੋ ਘਰੌਂੜਾ ਨੇੜੇ ਬਣੇ ਟੋਲ ਪਲਾਜ਼ਾ ’ਤੇ ਟੋਲ ਦੇ ਪੈਸੇ ਬਚਾ ਸਕਣ। ਜਿਸ ਕਾਰਨ ਉਨ੍ਹਾਂ ਦੀ ਆਵਾਜਾਈ ਇਸ ਪਿੇੰਡ ਵਾਲੀ ਸੜਕ ਤੋਂ ਹੁੰਦੀ ਹੈ।

ਜ਼ਿਕਰ ਕਰ ਦਈਏ ਕਿ ਬੀਤੀ ਰਾਤ ਕਰਨਾਲ ਦੇ ਮੁਬਾਰਕਬਾਦ ਦੇ 5 ਦੋਸਤ ਅਤੇ ਇੱਕ ਹੀ ਪਿੰਡ ਦੇ ਨਿਵਾਸੀ, ਜੋ ਕਿ ਰਿਸ਼ਤੇਦਾਰ ਵੀ ਲੱਗਦੇ ਹਨ, ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ 5 ਦੋਸਤ ਦੋ ਬਾਈਕ 'ਤੇ ਸਵਾਰ ਹੋ ਕੇ ਗੀਤਾ ਜੈਯੰਤੀ ਮਹਾਉਤਸਵ ਦੇਖਣ ਲਈ ਮੁਬਾਰਕਬਾਦ ਤੋਂ ਗਏ ਸਨ, ਜਦੋਂ ਵਾਪਸ ਆਉਂਦੇ ਹੋਏ ਇੱਕ ਦੀ ਬਾਈਕ ਖ਼ਰਾਬ ਹੋ ਗਈ ਅਤੇ ਉਸ ਤੋਂ ਬਾਅਦ ਪੰਜੇ ਦੋਸਤ ਇਕੋ ਬਾਈਕ 'ਤੇ ਸਵਾਰ ਹੋ ਗਏ। ਪਰ ਘਰ ਪਹੁੰਚਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋ ਗਏ।

ਪਿੰਡ ਦੀ ਸੜਕ 'ਤੇ ਖੜ੍ਹੇ ਇੱਕ ਟਰੱਕ ਨਾਲ ਬਾਈਕ ਟਕਰਾਅ ਗਈ ਅਤੇ ਪੰਜੇ ਦੋਸਤ ਜ਼ਖਮੀ ਹੋ ਗਏ। ਤਿੰਨ ਦੋਸਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਨ੍ਹਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਦੋ ਦੋਸਤਾਂ ਦੀ ਹਾਲਤ ਠੀਕ ਹੈ। ਇਸ ਹਾਦਸੇ ਵਿੱਚ 11 ਸਾਲਾ ਆਰੀਅਨ, 18 ਸਾਲਾ ਸਚਿਨ ਅਤੇ 23 ਸਾਲਾ ਮੋਨੂੰ ਦੀ ਦਰਦਨਾਕ ਮੌਤ ਹੋ ਗਈ ਹੈ, ਮੋਨੂੰ ਦਾ ਵਿਆਹ 8 ਤੋਂ 10 ਮਹੀਨੇ ਪਹਿਲਾਂ ਹੋਇਆ ਸੀ। 

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇੱਥੇ ਸਵਾਲ ਉੱਠਦਾ ਹੈ ਕਿ ਜੋ ਟਰੱਕ 3 ਦਿਨਾਂ ਤੋਂ ਖੜ੍ਹਾ ਸੀ, ਉਸ ਨੂੰ ਕਿਉਂ ਨਹੀਂ ਹਟਾਇਆ ਗਿਆ, ਕੀ ਉਨ੍ਹਾਂ ਨੇ ਅਜਿਹਾ ਹਾਦਸਾ ਹੋਣ ਦੀ ਉਡੀਕ ਕੀਤੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget