ਪੜਚੋਲ ਕਰੋ
Advertisement
ਰਾਹੁਲ ਗਾਂਧੀ ਦੇ ਟਾਕਰੇ ਲਈ ਐਨਡੀਏ ਨੇ ਐਲਾਨਿਆ ਉਮੀਦਵਾਰ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਾਇਨਾਡ ਵਾਇਨਾਡ ਸੀਟ ਤੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਐਨਡੀਏ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਐਨਡੀਏ ਵੱਲੋਂ ਭਾਰਤ ਧਰਮ ਜਨ ਸੇਵਾ (BOJS) ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਉਮੀਦਵਾਰ ਹੋਏਗੇ।
ਸ਼ਾਹ ਨੇ ਤੁਸ਼ਾਰ ਵੇਲਾਪੱਲੀ ਦੇ ਨਾਂ ਦੇ ਐਲਾਨ ਬਾਰੇ ਟਵੀਟ ਕਰਦਿਆਂ ਲਿਖਿਆ ਕਿ ਤੁਸ਼ਾਰ ਵੇਲਾਪੱਲੀ ਬੇਹੱਦ ਡਾਇਨਾਮਿਕ ਨੌਜਵਾਨ ਲੀਡਰ ਹਨ। ਉਹ ਵਿਕਾਸ ਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਦੀ ਅਗਵਾਈ ਕਰਦੇ ਹਨ। ਉਨ੍ਹਾਂ ਦੀ ਮਦਦ ਨਾਲ ਐਨਡੀਏ ਕੇਰਲ ਵਿੱਚ ਸਿਆਸੀ ਪਾਰਟੀ ਇੱਕ ਵਿਕਲਪ ਵਜੋਂ ਉਭਰੇਗੀ।
ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਅਮੇਠੀ ਦੇ ਨਾਲ-ਨਾਲ ਵਾਇਨਾਡ ਸੀਟ ਤੋਂ ਚੋਣ ਲੜਨਗੇ। ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਾਨ ਚਾਂਡੀ ਨੇ ਕਿਹਾ ਕਿ ਰਾਹੁਲ ਗਾਂਧੀ 4 ਅਪਰੈਲ ਨੂੰ ਨਾਮਜ਼ਦਗੀ ਦਾਖ਼ਲ ਕਰਵਾਉਣਗੇ। ਇਸ ਤੋਂ ਪਹਿਲਾਂ ਉਹ ਇੱਕ ਰੋਡ ਸ਼ੋਅ ਵੀ ਕਰਨਗੇ।I proudly announce Shri Thushar Vellappally, President of Bharat Dharma Jana Sena as NDA candidate from Wayanad.
— Chowkidar Amit Shah (@AmitShah) April 1, 2019
A vibrant and dynamic youth leader, he represents our commitment towards development and social justice. With him, NDA will emerge as Kerala's political alternative.
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
Advertisement