ਪੜਚੋਲ ਕਰੋ

ਅਲੀਬਾਬਾ ਦੇ ਮਾਲਕ ਦੇ ਲਾਪਤਾ ਹੋਣ ਮਗਰੋਂ ਤਿੱਬਤੀ ਸ਼ਰਨਾਰਥੀਆਂ ਨੇ ਚੀਨ ਨੂੰ ਦਿੱਤੀ ਨਸੀਹਤ

ਚੀਨ ਖਿਲਾਫ ਹਮੇਸ਼ਾਂ ਤੋਂ ਆਵਾਜ਼ ਬੁਲੰਦ ਕਰਦੇ ਆ ਰਹੇ ਤਿੱਬਤੀ ਸ਼ਰਨਾਰਥੀਆਂ ਨੇ ਹੁਣ ਚੀਨ ਦੇ ਲੋਕਾਂ ਨੂੰ ਆਪਣੇ ਅਧਿਕਾਰੀਆਂ ਤੋਂ ਸੁਚੇਤ ਰਹਿਣ ਦੀ ਨਸੀਹਤ ਦਿੱਤੀ ਹੈ।

ਧਰਮਸ਼ਾਲਾ: ਚੀਨ ਖਿਲਾਫ ਹਮੇਸ਼ਾਂ ਤੋਂ ਆਵਾਜ਼ ਬੁਲੰਦ ਕਰਦੇ ਆ ਰਹੇ ਤਿੱਬਤੀ ਸ਼ਰਨਾਰਥੀਆਂ ਨੇ ਹੁਣ ਚੀਨ ਦੇ ਲੋਕਾਂ ਨੂੰ ਆਪਣੇ ਅਧਿਕਾਰੀਆਂ ਤੋਂ ਸੁਚੇਤ ਰਹਿਣ ਦੀ ਨਸੀਹਤ ਦਿੱਤੀ ਹੈ। ਦਰਅਸਲ, ਵਿਸ਼ਵ ਪ੍ਰਸਿੱਧ ਮਸ਼ਹੂਰ ਅਲੀਬਾਬਾ ਕੰਪਨੀ ਦੇ ਮਾਲਕ ਜੈਕ ਮਾ ਦੇ ਭੇਤਭਰੇ ਹਾਲਾਤ 'ਚ ਗਾਇਬ ਹੋਣ ਮਗਰੋਂ ਚੀਨ ਦੀ ਸ਼ਾਸਨ ਪ੍ਰਣਾਲੀ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਉਧਰ, ਇਸ ਘਟਨਾ ਮਗਰੋਂ ਤਿੱਬਤੀ ਲੋਕਾਂ ਤੇ ਉਨ੍ਹਾਂ ਦੀ ਸਰਕਾਰ ਨੂੰ ਚੀਨ ਦੀ ਨਿੰਦਾ ਕਰਨ ਦਾ ਚੰਗਾ ਮੌਕਾ ਮਿਲ ਗਿਆ ਹੈ। ਤਿੱਬਤੀ ਸ਼ਰਨਾਰਥੀਆਂ ਦੇ ਡਿਪਟੀ ਸਪੀਕਰ ਯਸ਼ੀ ਫੁੰਤਸੋਕ ਨੇ ਕਿਹਾ, "ਇਹ ਪਹਿਲਾ ਮੌਕਾ ਨਹੀਂ ਜਦੋਂ ਚੀਨ ਨੇ ਅਜਿਹਾ ਕੀਤਾ ਹੋਵੇ ਤੇ ਵਿਸ਼ਵ ਭਰ ਵਿੱਚ ਆਪਣੀ ਮਿੱਟੀ ਪਲੀਤ ਕਰਵਾਈ ਹੋਵੇ। ਇਸ ਤੋਂ ਪਹਿਲਾਂ ਵੀ ਚੀਨ ਨੇ ਕਈ ਵਾਰ ਅਜਿਹਾ ਕੀਤਾ ਹੈ, ਤਿੱਬਤ ਇਸ ਦਾ ਸਭ ਤੋਂ ਵੱਡਾ ਸਬੂਤ ਹੈ, ਪਰ ਇਸ ਵਾਰ ਚੀਨ ਨੇ ਆਪਣੇ ਹੀ ਲੋਕਾਂ ਨਾਲ ਅਜਿਹਾ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਬਹੁਤ ਨਿੰਦਣਯੋਗ ਹੈ।" ਉਨ੍ਹਾਂ ਕਿਹਾ, "ਜਿਹੜੇ ਲੋਕ ਚੀਨੀ ਸਰਕਾਰਾਂ ਦੇ ਮੁਖੀਆਂ ਦਾ ਵਿਰੋਧ ਕਰਦੇ ਹਨ ਤੇ ਜੋ ਉਨ੍ਹਾਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਚੀਨ ਵਿੱਚ ਵੀ ਅਜਿਹੀ ਹੀ ਕਿਸਮਤ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਚੀਨ ਦੇ ਲੋਕਾਂ ਨੂੰ ਹੁਣ ਅਜਿਹੀ ਸ਼ਾਸਨ ਪ੍ਰਣਾਲੀ ਤੋਂ ਸੂਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਅਜਿਹਾ ਸਬਕ ਲੈਣਾ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਦੇ ਹੱਥ ਵਿੱਚ ਸੁਰੱਖਿਅਤ ਨਹੀਂ ਹਨ। ਭਾਵੇਂ ਉਨ੍ਹਾਂ ਦਾ ਚੀਨ ਵਿੱਚ ਕਿਸੇ ਵੀ ਕਿਸਮ ਦਾ ਪ੍ਰਭਾਵ ਹੈ।" ਇਹ ਦੋਸ਼ ਲਾਇਆ ਗਿਆ ਹੈ ਕਿ ਜੈਕ ਮਾ ਚੀਨੀ ਕੰਪਨੀ ਅਲੀਬਾਬਾ ਦਾ ਮਾਲਕ ਹੈ ਤੇ ਉਸ ਉੱਤੇ ਪਿਛਲੇ ਸਾਲ ਚੀਨੀ ਸਰਕਾਰ ਖ਼ਿਲਾਫ਼ ਬਹੁਤ ਹੀ ਸਧਾਰਣ ਟਿੱਪਣੀ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੈਕ ਮਾ ਉਸ ਟਿੱਪਣੀ ਤੋਂ ਬਆਦ ਹੀ ਲਾਪਤਾ ਹੋ ਗਏ ਹਨ। ਦੁਨੀਆ ਭਰ ਵਿੱਚ ਉਸ ਦੇ ਇੱਕ ਮਿਲੀਅਨ ਕਰਮਚਾਰੀਆਂ ਨੇ ਉਸ ਦੀ ਭਾਲ ਹੁਣ ਸ਼ੁਰੂ ਕਰ ਦਿੱਤੀ ਹੈ ਤੇ ਚੀਨ ਦੀ ਕੰਮਕਾਜ 'ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal Opinion Poll 2026 : ਮਮਤਾ ਬੈਨਰਜੀ ਜਾਂ ਭਾਜਪਾ, ਪੱਛਮੀ ਬੰਗਾਲ 'ਚ ਇਸ ਵਾਰ ਕਿਸਦੀ ਸਰਕਾਰ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ

 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 

Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

Big News: ਵੱਡੀ ਖਬਰ, DCP ਸਣੇ 4 ਪੁਲਿਸ ਅਫਸਰ ਸਸਪੈਂਡ; ਜਾਣੋ ਪੁਲਿਸ ਵਿਭਾਗ 'ਚ ਕਿਉਂ ਮੱਚਿਆ ਹਾਹਾਕਾਰ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...

Embed widget