ਪੜਚੋਲ ਕਰੋ

PM Modi Punjab Visit: ਪੀਐਮ ਮੋਦੀ ਦੀ ਪੰਜਾਬ ਫੇਰੀ ਮੌਕੇ ਇੰਨੀ ਸਖਤ ਸੁਰੱਖਿਆ! ਕਾਲੇ ਕੱਪੜਾ ਸਣੇ ਇਨ੍ਹਾਂ 24 ਚੀਜ਼ਾਂ 'ਤੇ ਲਾਈ ਪਾਬੰਦੀ

ਪਿਛਲੇ ਸਾਲ ਫਿਰੋਜ਼ਪੁਰ 'ਚ ਸੁਰੱਖਿਆ 'ਚ ਢਿੱਲ ਹੋਣ ਤੋਂ ਬਾਅਦ ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਪਰਤਣਾ ਪਿਆ ਸੀ। ਇਸ ਲਈ ਕੇਂਦਰੀ ਏਜੰਸੀਆਂ ਤੇ ਪੰਜਾਬ ਸਰਕਾਰ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਛੱਡਣਾ ਚਾਹੁੰਦੀ। 

PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸਖਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਚੱਪੇ-ਚੱਪੇ 'ਤੇ ਨਿਗ੍ਹਾ ਰੱਖ ਰਹੀ ਹੈ। ਇਸ ਗੱਲ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ ਕਿ ਕੋਈ ਪ੍ਰਧਾਨ ਮੰਤਰੀ ਮੋਦੀ ਨੂੰ ਕਾਲਾ ਕੱਪੜਾ ਵੀ ਨਾ ਵਿਖਾ ਸਕੇ। ਐਂਟਰੀ ਗੇਟ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਕੋਈ ਵੀ ਕਾਲੇ ਕੱਪੜੇ ਪਾ ਕੇ ਅੰਦਰ ਨਾ ਜਾਵੇ। 

ਦੱਸ ਦਈਏ ਕਿ ਪਿਛਲੇ ਸਾਲ ਫਿਰੋਜ਼ਪੁਰ 'ਚ ਸੁਰੱਖਿਆ ਵਿੱਚ ਢਿੱਲ ਹੋਣ ਤੋਂ ਬਾਅਦ ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਪਰਤਣਾ ਪਿਆ ਸੀ। ਉਸ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਕਾਫੀ ਟਕਰਾਅ ਹੋਇਆ ਸੀ। ਇਸ ਲਈ ਕੇਂਦਰੀ ਏਜੰਸੀਆਂ ਤੇ ਪੰਜਾਬ ਸਰਕਾਰ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਛੱਡਣਾ ਚਾਹੁੰਦੀ। 

PM Modi Punjab Visit: ਪੀਐਮ ਮੋਦੀ ਦੀ ਪੰਜਾਬ ਫੇਰੀ ਮੌਕੇ ਇੰਨੀ ਸਖਤ ਸੁਰੱਖਿਆ! ਕਾਲੇ ਕੱਪੜਾ ਸਣੇ ਇਨ੍ਹਾਂ 24 ਚੀਜ਼ਾਂ 'ਤੇ ਲਾਈ ਪਾਬੰਦੀ

ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਐਂਟਰੀ ਗੇਟ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਗਿਆ ਕਿ ਕੋਈ ਵੀ ਕਾਲੇ ਕੱਪੜੇ ਪਾ ਕੇ ਅੰਦਰ ਨਾ ਜਾਵੇ। ਹੋਰ ਤਾਂ ਹੋਰ ਲੋਕਾਂ ਦੇ ਕੱਪੜਿਆਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਹਦਾਇਤ ਕੀਤੀ ਗਈ ਹੈ ਕਿ ਕਿਸੇ ਦੀ ਟੀ-ਸ਼ਰਟ 'ਤੇ ਕੋਈ ਵੀ ਇਤਰਾਜ਼ਯੋਗ ਸ਼ਬਦ ਜਾਂ ਫੋਟੋ ਨਹੀਂ ਹੋਣੀ ਚਾਹੀਦੀ।

ਇਸ ਲਈ ਪੂਰੀ ਸੂਚੀ ਬਣਾ ਕੇ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਪ੍ਰੋਗਰਾਮ ਵਿੱਚ ਪੀਐਮ ਮੋਦੀ ਦੇ ਨਾਲ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਤੇ ਸੀਐਮ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਹਦਾਇਤਾਂ ਮੁਤਾਬਕ 24 ਚੀਜ਼ਾਂ ਪੰਡਾਲ ਵਿੱਚ ਨਹੀਂ ਜਾਣਗੀਆਂ। 

ਇਨ੍ਹਾਂ ਚੀਜ਼ਾਂ ਵਿੱਚ ਰੱਸੀ, ਖੇਡਾਂ ਦਾ ਸਮਾਨ, ਵਾਕੀ ਟਾਕੀ, ਲਾਈਟਰ ਜਾਂ ਮਾਚਿਸ, ਡ੍ਰਿਲ, ਹਥੌੜਾ, ਕਿੱਲ ਆਦਿ, ਪਾਣੀ ਦੀ ਬੋਤਲ, ਤਰਲ, ਪਾਣੀ ਦੀ ਬੋਤਲ ਖੋਲ੍ਹਣ ਵਾਲਾ ਓਪਨਰ, ਕੈਂਚੀ, ਚਾਕੂ, ਲੋਹੇ ਦੀ ਕੋਈ ਵੀ ਤਿੱਖੀ ਚੀਜ਼, ਕਿਸੇ ਵੀ ਕਿਸਮ ਦਾ ਰਸਾਇਣ, ਕੋਈ ਵੀ ਜਲਣਸ਼ੀਲ ਪਦਾਰਥ, ਨੇਲ ਕਟਰ, ਕੱਪੜੇ ਧੋਣ ਵਾਲਾ ਸਾਬਣ ਆਦਿ, ਕੋਈ ਵੀ ਰਿਮੋਟ, ਵਾਇਰਲੈੱਸ ਉਪਕਰਣ, ਕੁਝ ਵੀ ਤਿੱਖੀ ਚੀਜ਼, ਵਿਸਫੋਟਕ ਸਮੱਗਰੀ, ਫੁਟਬਾਲ, ਗੇਂਦ, ਅਪਮਾਨਜਨਕ ਸ਼ਬਦਾਂ ਜਾਂ ਫੋਟੋਆਂ ਵਾਲੀ ਟੀ-ਸ਼ਰਟ, ਕੋਈ ਵੀ ਜੈੱਲ ਜਾਂ ਲੇਡੀ ਮੇਕਅਪ ਆਈਟਮ, ਕਿਸੇ ਵੀ ਕਿਸਮ ਦਾ ਕਾਲਾ ਕੱਪੜਾ ਜਾਂ ਰੁਮਾਲ, ਕਿਸੇ ਵੀ ਕਿਸਮ ਦੀ ਕਾਲੀ ਸਪਰੇਅ, ਕਾਲੀ ਸਿਆਹੀ ਜਾਂ ਪੇਂਟ, ਕੱਚ ਦਾ ਸ਼ੀਸ਼ਾ, ਕਿਸੇ ਵੀ ਕਿਸਮ ਦਾ ਬੈਨਰ ਜਾਂ ਪੇਪਰ ਪ੍ਰਿੰਟ ਆਉਟ ਕਾਪੀ, ਰਾਸ਼ਟਰੀ ਝੰਡੇ ਤੋਂ ਇਲਾਵਾ ਕੋਈ ਹੋਰ ਝੰਡਾ ਕੋਈ ਪੈੱਨ, ਪੈਨਸਿਲ ਅੰਦਰ ਨਹੀਂ ਜਾਵੇਗੀ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget