ਪੜਚੋਲ ਕਰੋ

ਭਾਰਤ ਦੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ

ਰਾਜਧਾਨੀ ਦਿੱਲੀ ਸਮੇਤ ਪੱਛਮੀ ਯੂਪੀ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਰੇਲਵੇ ਸਟੇਸ਼ਨ ਦੇ ਅਧਿਕਾਰੀ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ 13 ਮਈ ਨੂੰ ਕੁਝ ਰੇਲਵੇ ਸਟੇਸ਼ਨਾਂ ਨੂੰ ਉੱਡਾਉਣ ਦੀ ਧਮਕੀ ਦਿੱਤੀ ਗਈ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਮੇਤ ਪੱਛਮੀ ਯੂਪੀ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਸ਼ਾਮਲੀ ਰੇਲਵੇ ਸਟੇਸ਼ਨ ਦੇ ਅਧਿਕਾਰੀ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ 13 ਮਈ ਨੂੰ ਦਿੱਲੀ ਸਮੇਤ ਮੇਰਠ, ਸ਼ਾਮਲੀ, ਹਾਪੁਡ, ਗਾਜ਼ੀਆਬਾਦ ਤੇ ਗਜਰੌਲਾ ਸਟੇਸ਼ਨਾਂ ਨੂੰ ਉੱਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਚਿੱਠੀ ‘ਚ ਜੇਹਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ। ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਜਿੰਨੇ ਵੀ ਰੇਲਵੇ ਸਟੇਸ਼ਨ ਹਨ, ਸਭ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਭਾਰਤ ਦੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ ਐਸਪੀ ਸਿਟੀ ਮੇਰਠ ਅਖਿਲੇਸ਼ ਨਾਰਾਇਨ ਸਿੰਘ ਨੇ ਕਿਹਾ, “ਕਈ ਸਟੇਸ਼ਨ ਮਾਸਟਰਾਂ ਨੂੰ ਕਈ ਤਰ੍ਹਾਂ ਦੇ ਪੱਤਰ ਮਿਲੇ ਸੀ। ਇਸ ਦੇ ਮੱਦੇਨਜ਼ਰ ਡੌਗ ਸਕੂਆਰਡ, ਜੀਆਰਪੀ, ਆਰਪੀਐਫ, ਬੰਬ ਸਕੂਆਰਡ ਤੇ ਸਿਵਲ ਫੋਰਸ ਸਭ ਮਿਲ ਕੇ ਜੁਆਇੰਟਲੀ ਚੈਕਿੰਗ ਕਰ ਰਹੇ ਹਨ। ਇਸ ‘ਚ ਕਿਸੇ ਵੀ ਸ਼ੱਕੀ ਵਿਅਕਤੀ, ਚੀਜ਼ ਜਾ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਹਲਚਲ ਦੀ ਚੈਕਿੰਗ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਅਜੇ ਤਕ ਅਜਿਹੀ ਕੋਈ ਚੀਜ਼ ਨਹੀਂ ਮਿਲੀ ਹੈ। ਇਹ ਚੈਕਿੰਗ ਸਮੇਂ-ਸਮੇਂ ‘ਤੇ ਚੱਲਦੀ ਰਹੇਗੀ ਤੇ ਜਿਵੇਂ ਹੀ ਕੋਈ ਸੂਚਨਾ ਮਿਲੇਗੀ, ਉਸ ਮੁਤਾਬਕ ਅੱਗੇ ਕਾਰਵਾਈ ਕੀਤੀ ਜਾਵੇਗੀ।” ਧਮਕੀ ਤੋਂ ਬਾਅਦ ਟ੍ਰੇਨ ਦੇ ਅੰਦਰ ਤੇ ਪਲੇਟਫਾਰਮ, ਵੇਟਿੰਗ ਰੂਮ ਦੀ ਵੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
Embed widget