ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬੀਜੇਪੀ ਦੀ ਟਿੱਕ ਟੌਕ ਸਟਾਰ ਦਾ ਨਹੀਂ ਚੱਲਿਆ ਜਾਦੂ
ਹਰਿਆਣਾ ਦੀ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਅੱਜ ਗਿਣਤੀ ਹੋ ਰਹੀ ਹੈ। ਟਿੱਕ ਟੌਕ ਸਟਾਰ ਬੀਜੇਪੀ ਉਮੀਦਵਾਰ ਸੋਨਾਲੀ ਫੋਗਾਟ ਆਦਮਪੁਰ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਈ ਹੈ। ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਨੇ ਹਰਾਇਆ ਹੈ।
![ਬੀਜੇਪੀ ਦੀ ਟਿੱਕ ਟੌਕ ਸਟਾਰ ਦਾ ਨਹੀਂ ਚੱਲਿਆ ਜਾਦੂ tik-tok-star-and-bjp-candidate-sonali-phogat-lost-the-election ਬੀਜੇਪੀ ਦੀ ਟਿੱਕ ਟੌਕ ਸਟਾਰ ਦਾ ਨਹੀਂ ਚੱਲਿਆ ਜਾਦੂ](https://static.abplive.com/wp-content/uploads/sites/5/2019/10/24095302/sonali-phogat.jpg?impolicy=abp_cdn&imwidth=1200&height=675)
ਆਦਮਪੁਰ: ਹਰਿਆਣਾ ਦੀ 90 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਅੱਜ ਗਿਣਤੀ ਹੋ ਰਹੀ ਹੈ। ਟਿੱਕ ਟੌਕ ਸਟਾਰ ਬੀਜੇਪੀ ਉਮੀਦਵਾਰ ਸੋਨਾਲੀ ਫੋਗਾਟ ਆਦਮਪੁਰ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਈ ਹੈ। ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਨੇ ਹਰਾਇਆ ਹੈ। ਸੋਨਾਲੀ ਨੂੰ ਕਰੀਬ 29 ਹਜ਼ਾਰ ਵੋਟ ਮਿਲੇ ਜਦਕਿ ਬਿਸ਼ਨੋਈ ਨੂੰ 56 ਹਜ਼ਾਰ ਵੋਟਾਂ ਮਿਲੀਆਂ।
ਸੋਨਾਲੀ ਫੋਗਾਟ ਤੋਂ ਇਲਾਵਾ ਬੀਜੇਪੀ ਉਮੀਦਵਾਰ ਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਚੋਣ ਮੈਦਾਨ ‘ਚ ਉੱਤਰੇ ਸੀ ਪਰ ੳਹ ਚਰਖੀ ਦਾਦਰੀ ਤੋਂ ਹਾਰ ਚੁੱਕੇ ਹਨ।
ਸੋਨਾਲੀ ਟਿੱਕ ਟੌਕ ‘ਤੇ ਕਾਫੀ ਫੇਮਸ ਹੈ। ਸੋਸ਼ਲ ਮੀਡੀਆ ‘ਤੇ ਉਸ ਦੇ ਲੱਖਾਂ ਫੌਲੋਅਰ ਹਨ ਪਰ ਉਸ ਦੀ ਪੋਪਲੈਰਟੀ ਚੋਣਾਂ ‘ਚ ਕੰਮ ਨਹੀਂ ਆਈ। ਇਸ ਦੇ ਨਾਲ ਹੀ ਸੋਨਾਲੀ ਹਰਿਆਣਾ ਦੇ ਬੀਜੇਪੀ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਵੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)