ਪੜਚੋਲ ਕਰੋ

ਟਿਕੈਤ ਵੱਲੋਂ ਅਮਰੀਕਾ 'ਚ ਪੀਐਮ ਮੋਦੀ ਖਿਲਾਫ ਪ੍ਰਦਰਸ਼ਨ ਦੀ ਅਪੀਲ, ਰਾਸ਼ਟਰਪਤੀ ਬਾਇਡਨ ਤੋਂ ਕੀਤੀ ਇਹ ਮੰਗ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਲੀਡਰ ਰਾਕੇਸ਼ ਟਿਕੈਤ ਨੇ ਅਮਰੀਕਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਲਈ ਕਿਹਾ ਹੈ।

ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਲੀਡਰ ਰਾਕੇਸ਼ ਟਿਕੈਤ ਨੇ ਅਮਰੀਕਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਲਈ ਕਿਹਾ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀਆਂ ਸਰਹੱਦਾਂ 'ਤੇ 10 ਮਹੀਨਿਆਂ ਤੋਂ ਬੈਠੇ ਕਿਸਾਨਾਂ ਅੰਦੋਲਨ ਦੇ ਸਮਰਥਨ ਵਿੱਚ ਨਿਊਯਾਰਕ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ 25 ਸਤੰਬਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ।

ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ 'ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਮਰੀਕਾ ਵਿਚਲੇ ਭਾਰਤੀਆਂ ਨੂੰ ਮਦਦ ਦੀ ਅਪੀਲ ਕਰਦਿਆਂ ਟਿਕੈਤ ਨੇ ਦਾਅਵਾ ਕੀਤਾ ਕਿ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਗਈ ਹੈ ਪਰ ਕੇਂਦਰ ਅਜੇ ਵੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਅਮਰੀਕਾ ਦੇ ਦੌਰ 'ਤੇ ਹਨ। ਕੋਰੋਨਾ ਕਾਲ ਮਗਰੋਂ ਉਨ੍ਹਾਂ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਆਉਣ ਕਰਕੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਉਧਰ, ਟਿਕੈਤ ਦੀ ਅਪੀਲ ਨਾਲ ਸੁਰੱਖਿਆ ਏਜੰਸੀਆਂ ਦੀ ਮੁਸ਼ਕਲ ਵਧ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕਾਫੀ ਰੋਸ ਮੁਜ਼ਾਹਰੇ ਹੋਏ ਹਨ। ਹੁਣ ਟਿਕੈਤ ਦੀ ਅਪੀਲ ਨਾਲ ਮੁੜ ਅਮਰੀਕਾ ਵਿੱਚ ਰਹਿੰਦੇ ਕਿਸਾਨ ਪੱਖੀ ਲੋਕ ਐਕਸ਼ਨ ਕਰ ਸਕਦੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget