ਪੜਚੋਲ ਕਰੋ
Advertisement
(Source: ECI/ABP News/ABP Majha)
ਸਰਕਾਰ ਦਾ ਵੱਡਾ ਫੈਸਲਾ, Tiktok ਸਣੇ 59 ਚੀਨੀ ਐਪਸ ‘ਤੇ ਲਗਾਈ ਪਾਬੰਦੀ
ਇਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਚੀਨੀ ਐਪਸ ਦੀ ਸੂਚੀ ਤਿਆਰ ਕੀਤੀ ਸੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਨ੍ਹਾਂ 'ਤੇ ਪਾਬੰਦੀ ਲਗਾਉਣ ਜਾਂ ਲੋਕਾਂ ਨੂੰ ਉਨ੍ਹਾਂ ਦੇ ਮੋਬਾਈਲ ਤੋਂ ਤੁਰੰਤ ਹਟਾਉਣ ਲਈ ਕਿਹਾ ਜਾਵੇ।
ਨਵੀਂ ਦਿੱਲੀ: ਭਾਰਤ-ਚੀਨ ਤਣਾਅ ਦੇ ਵਿਚਕਾਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ 59 ਚੀਨੀ ਐਪਸ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਪਾਬੰਦੀਸ਼ੁਦਾ ਐਪ ਵਿੱਚ ਪ੍ਰਸਿੱਧ ਟਿੱਕ-ਟੌਕ ਐਪ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਯੂਸੀ ਬਰਾਊਜ਼ਰ, ਕੈਮ ਸਕੈਨਰ ਵਰਗੇ ਹੋਰ ਬਹੁਤ ਸਾਰੇ ਪ੍ਰਸਿੱਧ ਐਪਸ ਹਨ।
ਵੇਖੋ ਲਿਸਟ:
ਇਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਚੀਨੀ ਐਪਸ ਦੀ ਸੂਚੀ ਤਿਆਰ ਕੀਤੀ ਸੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਨ੍ਹਾਂ 'ਤੇ ਪਾਬੰਦੀ ਲਗਾਉਣ ਜਾਂ ਲੋਕਾਂ ਨੂੰ ਉਨ੍ਹਾਂ ਦੇ ਮੋਬਾਈਲ ਤੋਂ ਤੁਰੰਤ ਹਟਾਉਣ ਲਈ ਕਿਹਾ ਜਾਵੇ। ਇਸਦੇ ਪਿੱਛੇ ਤਰਕ ਇਹ ਸੀ ਕਿ ਚੀਨ ਭਾਰਤੀ ਡੇਟਾ ਨੂੰ ਹੈਕ ਕਰ ਸਕਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement