ਪੜਚੋਲ ਕਰੋ

Tiktok ਸਟਾਰ ਸ਼ਿਵਾਨੀ ਦਾ ਗਲਾ ਘੁੱਟ ਕਤਲ, ਜਾਂਚ ‘ਚ ਲੱਗੀ ਪੁਲਿਸ

ਹਰਿਆਣਾ ਦੇ ਸੋਨੀਪਤ ‘ਚ ਟਿਕਟੌਕ ਸਟਾਰ ਸ਼ਿਵਾਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਨੇ ਸ਼ਿਵਾਨੀ ਦੀ ਲਾਸ਼ ਉਸ ਦੇ ਬਿਊਟੀ ਪਾਰਲਰ ਵਿੱਚ ਹੀ ਲੁੱਕਾ ਦਿੱਤੀ।

ਸੋਨੀਪਤ: ਹਰਿਆਣਾ ਦੇ ਸੋਨੀਪਤ ‘ਚ ਟਿਕਟੌਕ ਸਟਾਰ ਸ਼ਿਵਾਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਨੇ ਸ਼ਿਵਾਨੀ ਦੀ ਲਾਸ਼ ਉਸ ਦੇ ਬਿਊਟੀ ਪਾਰਲਰ ਵਿੱਚ ਹੀ ਲੁੱਕਾ ਦਿੱਤੀ। ਘਟਨਾ ਦਾ ਖੁਲਾਸਾ ਦੋ ਦਿਨ ਬਾਅਦ ਹੋਇਆ। ਦੱਸ ਦਈਏ ਕਿ ਕਤਲ ਦਾ ਸ਼ੱਕ ਕੁੰਡਲੀ ਦੇ ਰਹਿਣ ਵਾਲੇ ਆਰਿਫ਼ 'ਤੇ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਦੋ ਦਿਨ ਬਾਅਦ ਸ਼ਵੇਤਾ ਦੇ ਦੋਸਤ ਨੀਰਜ ਨੇ ਬਿਊਟੀ ਪਾਰਲਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਬਦਬੂ ਆਈ। ਜਦੋਂ ਨੀਰਜ ਨੇ ਅੰਦਰ ਪਈ ਅਲਮਾਰੀ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਸ ਚੋਂ ਸ਼ਿਵਾਨੀ ਦੀ ਲਾਸ਼ ਮਿਲੀ। ਸ਼ਿਵਾਨੀ ਦੇ ਪਿਤਾ ਵਿਨੋਦ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਰਿਫ ਖਿਲਾਫ ਕਤਲ ਦਾ ਕੇਸ ਦਰਜ ਕੀਤਾ, ਵਿਨੋਦ ਨੇ ਪੁਲਿਸ ਨੂੰ ਦੱਸਿਆ ਕਿ ਪਹਿਲਾਂ ਉਹ ਪਯਾਊ ਮਨਿਆਰੀ ਵਿੱਚ ਰਹਿੰਦਾ ਸੀ, ਪਰ ਉੱਥੇ ਆਰਿਫ਼ ਨੇ ਸ਼ਿਵਾਨੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਘਰ ਬਦਲਣਾ ਪਿਆ। ਸ਼ਿਵਾਨੀ ਦੇ ਪਿਤਾ ਦੇ ਬਿਆਨ ਦੇ ਅਧਾਰ 'ਤੇ ਆਈਫ 'ਤੇ ਕੇਸ ਦਰਜ ਕੀਤਾ ਗਿਆ ਹੈ। ਆਰਿਫ ਇਸ ਸਮੇਂ ਫਰਾਰ ਹੈ। ਪੁਲਿਸ ਨੇ ਦੱਸਿਆ ਕਿ ਸ਼ਿਵਾਨੀ ਖੋਬੀਆ ਦੀ ਕੁੰਡਲੀ ਵਿਚ ਟੱਚ ਐਂਡ ਫੇਅਰ ਨਾਂ ਦਾ ਸੈਲੂਨ ਚਲਾਉਂਦੀ ਸੀ। ਟਿੱਕਟੌਕ 'ਤੇ ਉਸ ਦੇ ਇੱਕ ਲੱਖ ਤੋਂ ਜ਼ਿਆਦਾ ਫੋਲੋਅਰਜ਼ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget