ਉਤਰਾਖੰਡ ਦੇ ਮੁੱਖ ਮੰਤਰੀ ਵੀ ਕੋਰੋਨਾ ਪੌਜ਼ੇਟਿਵ
ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਨੇ ਟਵੀਟ ਕਰਕੇ ਆਪਣੇ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਕਿਹਾ ਹੈ ਕਿ ਉਹ ਠੀਕ ਹਨ ਅਤੇ ਉਨ੍ਹਾਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।
ਨਵੀਂ ਦਿੱਲੀ: ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਨੇ ਟਵੀਟ ਕਰਕੇ ਆਪਣੇ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਕਿਹਾ ਹੈ ਕਿ ਉਹ ਠੀਕ ਹਨ ਅਤੇ ਉਨ੍ਹਾਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
मेरी कोरोना टेस्ट रिपोर्ट पॉजिटिव आई है। मैं ठीक हूँ और मुझे कोई परेशानी नहीं है । डॉक्टर्स की निगरानी में मैंने स्वयं को आइसोलेट कर लिया है ।आप में से जो भी लोग गत कुछ दिनों में मेरे निकट संपर्क में आयें हैं, कृपया सावधानी बरतें और अपनी जाँच करवाएं।
— Tirath Singh Rawat (@TIRATHSRAWAT) March 22, 2021
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :