ਪੜਚੋਲ ਕਰੋ

ਅਦਾਲਤ ਨੇ ਪੁਲਿਸ ਨਾਲ ਬੁਰੀ ਕੀਤੀ, ਕਿਹਾ, ਕਿੱਥੇ ਲਿਖਿਆ ਸ਼ਾਂਤਮਈ ਪ੍ਰਦਰਸ਼ਨ ਨਹੀਂ ਕਰ ਸਕਦੇ?

ਦਿੱਲੀ ਦੇ ਦਰਿਆਗੰਜ ਖੇਤਰ ਵਿੱਚ ਹਿੰਸਾ ਮਾਮਲੇ ਦੇ ਮੁਲਜ਼ਮ ਭੀਮ ਸੈਨਾ ਮੁਖੀ ਚੰਦਰ ਸ਼ੇਖਰ ਆਜ਼ਾਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ, ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਪੁਲਿਸ ਦੀ ਚੰਗੀ ਝਾੜ ਕੀਤੀ। ਅਦਾਲਤ ਨੇ ਦਿੱਲੀ ਪੁਲਿਸ ਨੂੰ ਕਿਹਾ, "ਤੁਸੀਂ ਇਸ ਤਰ੍ਹਾਂ ਵਿਵਹਾਰ ਕਰ ਰਹੇ ਹੋ ਜਿਵੇਂ ਜਾਮਾ ਮਸਜਿਦ ਪਾਕਿਸਤਾਨ ਵਿੱਚ ਹੈ। ਜਿੱਥੇ ਕੋਈ ਪ੍ਰਦਰਸ਼ਨ ਨਹੀਂ ਕਰ ਸਕਦਾ ਤੇ ਜੇ ਇਹ ਪਾਕਿਸਤਾਨ ਵਿੱਚ ਵੀ ਹੋਵੇ, ਉੱਥੇ ਪ੍ਰਦਰਸ਼ਨ ਹੋ ਸਕਦਾ ਹੈ ਕਿਉਂਕਿ ਪਾਕਿਸਤਾਨ ਵੀ ਕਦੀ ਭਾਰਤ ਦਾ ਹਿੱਸਾ ਸੀ।

ਨਵੀਂ ਦਿੱਲੀ: ਦਿੱਲੀ ਦੇ ਦਰਿਆਗੰਜ ਖੇਤਰ ਵਿੱਚ ਹਿੰਸਾ ਮਾਮਲੇ ਦੇ ਮੁਲਜ਼ਮ ਭੀਮ ਸੈਨਾ ਮੁਖੀ ਚੰਦਰ ਸ਼ੇਖਰ ਆਜ਼ਾਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ, ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਪੁਲਿਸ ਦੀ ਚੰਗੀ ਝਾੜ ਕੀਤੀ। ਅਦਾਲਤ ਨੇ ਦਿੱਲੀ ਪੁਲਿਸ ਨੂੰ ਕਿਹਾ, "ਤੁਸੀਂ ਇਸ ਤਰ੍ਹਾਂ ਵਿਵਹਾਰ ਕਰ ਰਹੇ ਹੋ ਜਿਵੇਂ ਜਾਮਾ ਮਸਜਿਦ ਪਾਕਿਸਤਾਨ ਵਿੱਚ ਹੈ। ਜਿੱਥੇ ਕੋਈ ਪ੍ਰਦਰਸ਼ਨ ਨਹੀਂ ਕਰ ਸਕਦਾ ਤੇ ਜੇ ਇਹ ਪਾਕਿਸਤਾਨ ਵਿੱਚ ਵੀ ਹੋਵੇ, ਉੱਥੇ ਪ੍ਰਦਰਸ਼ਨ ਹੋ ਸਕਦਾ ਹੈ ਕਿਉਂਕਿ ਪਾਕਿਸਤਾਨ ਵੀ ਕਦੀ ਭਾਰਤ ਦਾ ਹਿੱਸਾ ਸੀ। ਜੱਜ ਨੇ ਦਿੱਲੀ ਪੁਲਿਸ ਨੂੰ ਕਿਹਾ, "ਕੀ ਤੁਹਾਨੂੰ ਲਗਦਾ ਹੈ ਕਿ ਸਾਡੀ ਦਿੱਲੀ ਪੁਲਿਸ ਇੰਨੀ ਪਛੜ ਗਈ ਹੈ ਕਿ ਉਨ੍ਹਾਂ ਕੋਲ ਕੋਈ ਰਿਕਾਰਡ ਨਹੀਂ ਹੈ?" ਪੁਲਿਸ ਦੀ ਤਰਫੋਂ ਦਲੀਲ ਦਿੰਦੇ ਹੋਏ ਕਿਹਾ ਗਿਆ ਕਿ ਚੰਦਰਸ਼ੇਖਰ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ ਸੀ, ਜਿਸ ਤੇ ਅਦਾਲਤ ਨੇ ਝਿੜਕਦੇ ਹੋਏ ਕਿਹਾ ਕਿ, “ਕਿਹੜੀ ਆਗਿਆ ਦੀ ਗੱਲ ਕਰਦੇ ਹੋ, ਅਸੀਂ ਕਈ ਵਾਰ ਵੇਖਿਆ ਹੈ ਕਿ ਧਾਰਾ 144 ਦੀ ਸ਼ਰੇਆਮ ਉਲੰਘਣਾ ਹੁੰਦੀ ਹੈ। ਜਿਸ ਵਿੱਚ ਕਈ ਵਾਰ ਵੱਡੇ ਨੇਤਾ ਤੇ ਇੱਥੋਂ ਤਕ ਕਿ ਮੁੱਖ ਮੰਤਰੀ ਖੁਦ ਵੀ ਸ਼ਾਮਲ ਹੁੰਦੇ ਹਨ ਤੇ ਇਹ ਪ੍ਰਦਰਸ਼ਨ ਸੰਸਦ ਭਵਨ ਦੇ ਬਾਹਰ ਵੀ ਵੇਖੇ ਗਏ ਹਨ। ਅਦਾਲਤ ਨੇ ਕਿਹਾ ਕਿ ਵੈਸੇ ਵੀ, ਚੰਦਰਸ਼ੇਖਰ ਇੱਕ ਨੌਜਵਾਨ ਸਿਆਸਤਦਾਨ ਹੈ ਤੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ।" ਅਦਾਲਤ ਨੇ ਕਿਹਾ ਕਿ ਕਿਸ ਨੇ ਕਿਹਾ ਹੈ ਕਿ ਤੁਸੀਂ ਸ਼ਾਂਤਮਈ ਵਿਰੋਧ ਨਹੀਂ ਕਰ ਸਕਦੇ? ਸੰਵਿਧਾਨ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਚੰਦਰਸ਼ੇਖਰ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ, ਦਿੱਲੀ ਪੁਲਿਸ ਨੇ ਕਿਹਾ ਕਿ ਚੰਦਰਸ਼ੇਖਰ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਭੜਕਾਉ ਤੇ ਇਤਰਾਜ਼ਯੋਗ ਬਿਆਨ ਦਿੱਤੇ ਸਨ। ਪੁਲਿਸ ਨੇ ਦਲੀਲ ਦਿੱਤੀ ਕਿ ਇਸ ਢੰਗ ਦੇ ਪ੍ਰਦਰਸ਼ਨਾਂ ਨੂੰ ਕਿਸੇ ਵੀ ਧਾਰਮਿਕ ਸਥਾਨ ਦੇ ਬਾਹਰ ਕਰਨ ਦੀ ਆਗਿਆ ਨਹੀਂ। ਇਸ ਤੇ ਅਦਾਲਤ ਨੇ ਕਿਹਾ ਕਿ ਤੁਸੀਂ ਮੈਨੂੰ ਉਹ ਨਿਯਮ ਦਿਖਾਓ ਜੋ ਕਹਿੰਦਾ ਹੈ ਕਿ ਕਿਸੇ ਵੀ ਧਾਰਮਿਕ ਅਸਥਾਨ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਨਹੀਂ ਹੋ ਸਕਦਾ? ਹਾਲਾਂਕਿ, ਚੰਦਰਸ਼ੇਖਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਹ ਸਿਰਫ਼ ਸੀਏਏ ਤੇ ਐਨਆਰਸੀ ਲਈ ਆਪਣਾ ਵਿਰੋਧ ਦਰਜ ਕਰਵਾ ਰਹੇ ਸਨ ਤੇ ਸਿਰਫ਼ ਸੰਵਿਧਾਨ ਪੜ੍ਹ ਰਹੇ ਸਨ। ਦਿੱਲੀ ਪੁਲਿਸ ਨੂੰ ਤਾੜਨਾ ਦੇਣ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਐਫਆਈਆਰ ਦੀ ਇੱਕ ਕਾਪੀ ਪੇਸ਼ ਕਰਨ ਲਈ ਕਿਹਾ ਹੈ ਜਿਸ ਦੇ ਅਧਾਰ ਤੇ ਚੰਦਰਸ਼ੇਖਰ ਨੂੰ ਗ੍ਰਿਫਤਾਰ ਕੀਤਾ ਹੈ। ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਵੀਰਵਾਰ ਨੂੰ ਜਾਰੀ ਰਹੇਗੀ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget