ਪੜਚੋਲ ਕਰੋ

ਪਤੀ ਦੀ ਪਸੰਦੀਦਾ ਪਾਰਟੀ ਨੂੰ ਵੋਟ ਨਾ ਪਾਉਣ ‘ਤੇ ਪਤਨੀ ਦੇ ਮੂੰਹ ‘ਚ ਪਾਇਆ ਤੇਜ਼ਾਬ

ਮਾਮਲਾ ਪੱਛਮੀ ਬੰਗਾਲ ਦੀ ਮੁਰਸ਼ਿਦਾਬਾਦ ਜ਼ਿਲ੍ਹੇ ਦਾ ਹੈ ਜਿੱਥੇ ਇੱਕ ਔਰਤ ਨਾਲ ਕੁੱਟਮਾਰ ਕੀਤੀ ਗਈ ਤੇ ਉਸ ਦੇ ਮੂੰਹ ‘ਚ ਤੇਜ਼ਾਬ ਪਾ ਦਿੱਤਾ ਗਿਆ। ਪੀੜਤਾ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਪਤੀ ਦੀ ਪਸੰਦੀਦਾ ਪਾਰਟੀ ਟੀਐਮਸੀ ਨੂੰ ਵੋਟ ਨਹੀਂ ਸੀ ਪਾਈ।

ਕੋਲਕਾਤਾ: ਮਾਮਲਾ ਪੱਛਮੀ ਬੰਗਾਲ ਦੀ ਮੁਰਸ਼ਿਦਾਬਾਦ ਜ਼ਿਲ੍ਹੇ ਦਾ ਹੈ ਜਿੱਥੇ ਇੱਕ ਔਰਤ ਨਾਲ ਕੁੱਟਮਾਰ ਕੀਤੀ ਗਈ ਤੇ ਉਸ ਦੇ ਮੂੰਹ ‘ਚ ਤੇਜ਼ਾਬ ਪਾ ਦਿੱਤਾ ਗਿਆ। ਪੀੜਤਾ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਪਤੀ ਦੀ ਪਸੰਦੀਦਾ ਪਾਰਟੀ ਟੀਐਮਸੀ ਨੂੰ ਵੋਟ ਨਹੀਂ ਸੀ ਪਾਈ। ਕਰੀਬ 40 ਸਾਲਾ ਦੀ ਅੰਸੂਰਾ ਬੀਬੀ ਨੂੰ ਘਟਨਾ ਤੋਂ ਬਾਅਦ ਪਹਿਲਾਂ ਲੋਕਲ ਹੈਲਥਕੇਅਰ ਯੂਨਿਟ ‘ਚ ਭਰਤੀ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ‘ਚ ਸ਼ਿਫਟ ਕੀਤਾ ਗਿਆ। ਡਾਕਟਰਾਂ ਨੇ ਉਸ ਨੂੰ 48 ਘੰਟੇ ਨਿਗਰਾਨੀ ਲਈ ਰੱਖਿਆ ਹੈ। ਮੂੰਹ ‘ਚ ਤੇਜ਼ਾਬ ਪਾਉਨ ਕਾਰਨ ਅੰਸੂਰਾ ਦੀ ਸਾਹ ਲੈਣ ਵਾਲੀ ਨਲੀ ਸੜ ਗਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਦੇ ਬੇਟੇ ਨੇ ਕਿਹਾ ਕਿ ਉਸ ਦੀ ਮਾਂ ਨੂੰ ਪਹਿਲਾਂ ਵਾਲਾਂ ਤੋਂ ਖਿੱਚਿਆ ਗਿਆ। ਉਸ ਨੂੰ ਖੂਬ ਕੁੱਟਿਆ ਗਿਆ ਅਤੇ ਬਾਅਦ ‘ਚ ਉਸ ਦੇ ਮੂੰਹ ‘ਚ ਤੇਜ਼ਾਬ ਪਾਇਆ ਗਿਆ। ਪੁਲਿਸ ਨੇ ਇਸ ਸੰਬੰਧੀ ਕੇਸ ਦਰਜ ਕਰ ਅੱਗੇ ਜਾਂਚ ਸ਼ੁਰੂ ਕਰ ਦਿੱਤਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget