ਪੜਚੋਲ ਕਰੋ

ਬੀਜੇਪੀ ਕਰਵਾ ਸਕਦੀ ਮਮਤਾ ਬੈਨਰਜੀ ਦਾ ਕਤਲ, TMC ਦਾ ਵੱਡਾ ਇਲਜ਼ਾਮ

ਪੱਛਮ ਬੰਗਾਲ 'ਚ ਅਗਲੇ ਸਾਲ ਹੋਣ ਵਾਲੀ ਵਿਧਾਨ ਸਭਾ ਚੋਣ ਨੂੰ ਵੇਖਦੇ ਹੋਏ ਰਾਜਨੀਤਕ ਪਾਰਟੀਆਂ ਦੇ ਤੇਵਰ ਇੱਕ-ਦੂਜੇ ਲਈ ਸਖ਼ਤ ਹੁੰਦੇ ਨਜ਼ਰ ਆ ਰਹੇ ਹਨ।

ਨਵੀਂ ਦਿੱਲੀ: ਪੱਛਮ ਬੰਗਾਲ 'ਚ ਅਗਲੇ ਸਾਲ ਹੋਣ ਵਾਲੀ ਵਿਧਾਨ ਸਭਾ ਚੋਣ ਨੂੰ ਵੇਖਦੇ ਹੋਏ ਰਾਜਨੀਤਕ ਪਾਰਟੀਆਂ ਦੇ ਤੇਵਰ ਇੱਕ-ਦੂਜੇ ਲਈ ਸਖ਼ਤ ਹੁੰਦੇ ਨਜ਼ਰ ਆ ਰਹੇ ਹਨ। ਬੰਗਾਲ ਸਰਕਾਰ 'ਚ ਮੰਤਰੀ ਤੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ (TMC) ਨੇਤਾ ਸੂਬ੍ਰਤ ਮੁਖਰਜੀ ਨੇ ਭਾਰਤੀ ਜਨਤਾ ਪਾਰਟੀ (BJP) ਤੇ ਗੰਭੀਰ ਦੋਸ਼ ਲਾਏ ਹਨ। ਮੁਖਰਜੀ ਦਾ ਕਹਿਣਾ ਹੈ ਕਿ ਜੇ ਬੀਜੇਪੀ ਬੰਗਾਲ 'ਚ ਚੋਣ ਨਹੀਂ ਜਿੱਤ ਦੀ ਤਾਂ ਉਹ ਮਮਤਾ ਬੈਨਰਜੀ ਦਾ ਕਤਲ ਕਰਵਾ ਸਕਦੀ ਹੈ। ਉਨ੍ਹਾਂ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, "ਜੇ ਬੀਜੇਪੀ ਬੰਗਾਲ 'ਚ ਵਿਧਾਨ ਸਭਾ ਚੋਣ ਨਹੀਂ ਜਿਤ ਦੀ ਹੈ ਤਾਂ ਆਪਣੇ ਲੋਕਾਂ ਨੂੰ ਭੇਜ ਕੇ ਮਮਤਾ ਬੈਨਰਜੀ ਦੀ ਹੱਤਿਆ ਦੀ ਸਾਜ਼ਿਸ਼ ਰਚ ਸਕਦੀ ਹੈ। ਪੱਛਮ ਬੰਗਾਲ ਦੀ ਰਾਜਨੀਤੀ 'ਚ ਲਗਾਤਾਰ ਹਿੰਸਾ ਹੋ ਰਹੀ ਹੈ। ਬੀਜੇਪੀ ਲਗਾਤਾਰ ਟੀਐਮਸੀ ਤੇ ਆਪਣੇ ਵਰਕਰਾਂ ਦੀ ਹੱਤਿਆ ਦਾ ਇਲਜ਼ਾਮ ਲਾ ਰਹੀ ਹੈ। ਹਾਲ ਹੀ ਵਿੱਚ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਕਾਫਲੇ ਉੱਤੇ ਹਮਲਾ ਕੀਤਾ ਗਿਆ ਸੀ। ਕੈਲਾਸ਼ ਵਿਜੇਵਰਗੀਆ ਦੀ ਚਲਦੀ ਕਾਰ 'ਤੇ ਸ਼ੀਸ਼ੇ ਟੁੱਟ ਗਏ ਸੀ। ਉਹ ਇਸ ਘਟਨਾ ਵਿੱਚ ਵਾਲ ਵਾਲ  ਬਚੇ ਸੀ। ਪਾਰਟੀ ਨੇ ਇਸ ਲਈ ਟੀਐਮਸੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਸੀ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget