ਪੜਚੋਲ ਕਰੋ

ਸਿਰਫ ਪੈਸੇ ਲਈ ਬੇਲੋੜੇ ਸੀਜ਼ੇਰੀਅਨ ਆਪ੍ਰੇਸ਼ਨ ਕਰ ਬੱਚੇ ਪੈਦਾ ਕਰ ਰਹੇ ਨਿੱਜੀ ਹਸਪਤਾਲ, ਖੋਜ 'ਚ ਹੈਰਾਨੀਜਨਕ ਖੁਲਾਸੇ 

ਨਵੀਂ ਦਿੱਲੀ: ਕਿਸੇ ਵੀ ਦੇਸ਼ ‘ਚ ਡਾਕਟਰ ਨੂੰ ਦੂਜੇ ਰੱਬ ਦੇ ਰੂਪ ‘ਚ ਜਾਣਿਆ ਜਾਂਦਾ ਹੈ। ਲੋਕ ਸ਼ਾਇਦ ਕਦੇ ਰੱਬ ‘ਤੇ ਯਕੀਨ ਨਾ ਕਰਨ ਪਰ ਡਾਕਟਰ ਦੀ ਕਹੀ ਗੱਲ ਉਹ ਬਿਨਾ ਸੋਚੇ ਮੰਨ ਲੈਂਦੇ ਹਨ। ਪਰ ਕੀ ਹੋਵੇ ਜਦੋਂ ਇਹੀ ਰੱਬ ਰੂਪੀ ਡਾਕਟਰ ਆਪਣੇ ਮਰੀਜ਼ਾਂ ਤੋਂ ਲੁੱਟ ਖਸੁੱਟ ਕਰਨੀ ਸ਼ੁਰੂ ਕਰ ਦੇਵੇ। ਜੀ ਹਾਂ, ਹੁਣ ਇੱਕ ਖੋਜ ‘ਚ ਪਤਾ ਲੱਗਿਆ ਹੈ ਕਿ ਭਾਰਤ ‘ਚ ਇੱਕ ਸਾਲ ‘ਚ ਨਿਜੀ ਹਸਪਤਾਲ ‘ਚ 70 ਲੱਖ ਜਣੇਪਿਆਂ ਵਿੱਚੋਂ 9 ਲੱਖ ਜਣੇਪੇ ਬਿਨਾ ਯੋਜਨਾ ਦੇ ਸੀਜ਼ੇਰੀਅਨ ਆਪ੍ਰੇਸ਼ਨ (ਸੀ-ਸੈਕਸ਼ਨ) ਨਾਲ ਹੋਏ ਹਨ। ਰਿਪੋਰਟ ‘ਚ ਸਾਫ ਹੋਇਆ ਹੈ ਕਿ ਇਹ ਜਣੇਪੇ ਕੁਦਰਤੀ ਤਰੀਕੇ ਨਾਲ ਵੀ ਕੀਤੇ ਜਾ ਸਕਦੇ ਸਨ, ਪਰ ਪੈਸੇ ਕਮਾਉਣ ਦੇ ਲਈ ਬੱਚਾ ਜਨਮ ਵੱਡੇ ਆਪ੍ਰੇਸ਼ਨ ਨਾਲ ਕਰਵਾਇਆ ਗਿਆ। ਇਹ ਗੱਲ ਆਈਆਈਐਮਏ ਦੀ ਇੱਕ ਖੋਜ ‘ਚ ਕਹਿ ਗਈ ਹੈ। ਵੱਡੇ ਆਪ੍ਰੇਸ਼ਨ ਦੇ ਨਾਲ ਪੈਦਾ ਹੋਣ ਵਾਲੇ ਬੱਚਿਆਂ ਨਾਲ ਨਾ ਸਿਰਫ ਲੋਕਾਂ ਦੀ ਜੇਬ ‘ਤੇ ਭਾਰੀ ਬੋਝ ਪੈਂਦਾ ਹੈ ਸਗੋਂ ਇਸ ਨਾਲ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਚੁੰਘਣ, ਵਜਨ ਘੱਟ ਅਤੇ ਸਾਹ ਲੈਣ ਵਿੱਚ ਤਕਲੀਫਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਸਿਰਫ ਪੈਸੇ ਲਈ ਬੇਲੋੜੇ ਸੀਜ਼ੇਰੀਅਨ ਆਪ੍ਰੇਸ਼ਨ ਕਰ ਬੱਚੇ ਪੈਦਾ ਕਰ ਰਹੇ ਨਿੱਜੀ ਹਸਪਤਾਲ, ਖੋਜ 'ਚ ਹੈਰਾਨੀਜਨਕ ਖੁਲਾਸੇ  ਆਈਆਈਐਮਏ ਫੈਕਲਟੀ ਮੈਂਬਰ ਅੰਬਰੀਸ਼ ਡੋਂਗਰੇ ਅਤੇ ਵਿਦੀਆਰਥੀ ਮਿਤੁਲ ਸੁਰਾਨਾ ਨੇ ਇਹ ਰਿਸਰਚ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਦੇਖਿਆ ਕਿ ‘ਜੋ ਔਰਤਾਂ ਜਣੇਪੇ ਲਈ ਪ੍ਰਾਈਵੇਟ ਹਸਪਤਾਲਾਂ ‘ਚ ਜਾਂਦੀਆਂ ਹਨ ਉਨ੍ਹਾਂ ‘ਚ ਸਰਕਾਰੀ ਹਸਪਤਾਲਾਂ ਦੇ ਮੁਕਾਬਲੇ ਬਿਨਾ ਯੋਜਨਾ ਦੇ ਸੀ-ਸੈਕਸ਼ਨ ਨਾਲ ਬੱਚੇ ਨੂੰ ਜਨਮ ਦੇਣ ਦਾ ਡਰ 13.5 ਤੋਂ 14 ਫ਼ੀਸਦ ਵੱਧ ਹੁੰਦਾ ਹੈ। ਇਹ ਅੰਕੜੇ ਰਾਸ਼ਟਰੀ ਪਰਿਵਾਰਕ ਸਵੱਛਤਾ ਸਰਵੇਖਣ (ਐਨਐੱਫਐਚਐਸ) ਦੇ 2015-16 ਦੇ ਚੌਥੇ ਪੜਾਅ ‘ਤੇ ਅਧਾਰਿਤ ਹਨ, ਜਿਨ੍ਹਾਂ ‘ਚ ਪਾਇਆ ਗਿਆ ਕਿ ਭਾਰਤ ‘ਚ ਨਿੱਜੀ ਹਸਪਤਾਲਾਂ ‘ਚ 40.9 ਫੀਸਦ ਜਣੇਪੇ ਸੀਜ਼ੇਰੀਅਨ ਨਾਲ ਹੁੰਦੇ ਹਨ ਜਦੋਂ ਕਿ ਸਰਕਾਰੀ ਹਸਪਤਾਲਾਂ ‘ਚ ਇਹ ਦਰ 11.9 ਫ਼ੀਸਦ ਰਹੀ। ਅਧਿਐਨ ‘ਚ ਕਿਹਾ ਗਿਆ ਹੈ ਕਿ ਸੀ-ਸੈਕਸ਼ਨ ਰਾਹੀ ਡਾਕਟਰਾਂ ਦਾ ਮਕਸਦ ਸਿਰਫ ਪੈਸੇ ਕਮਾਉਣਾ ਹੈ। ਐਨਐੱਫਐਚਐਸ ਦਾ ਹਵਾਲਾਂ ਦਿੰਦੇ ਹੋਏ ਆਈਆਈਐਮਏ ਦੇ ਅਧਿਐਨ ‘ਚ ਕਿਹਾ ਗਿਆ ਹੈ ਕਿ ਕਿਸੇ ਨਿੱਜੀ ਹਸਪਤਾਲ ‘ਚ ਕੁਦਰਤੀ ਤਰੀਕੇ ਨਾਲ ਜਨੇਪੇ ਦਾ ਖਰਚ ਸਿਰਫ 1,814 ਰੁਪਏ ਅਤੇ ਵੱਡੇ ਆਪ੍ਰੇਸ਼ਨ ਦਾ ਖਰਚ 23,978 ਰੁਪਏ ਤਕ ਹੁੰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget