ਪੜਚੋਲ ਕਰੋ

ਬੱਸ ਅੱਜ ਦਾ ਦਿਨ, ਕੱਲ੍ਹ ਹੋ ਜਾਣਗੇ ਏਟੀਐਮ ਕਾਰਡ ਬੰਦ, ਇੰਝ ਕਰੋ ਚੈੱਕ

ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ ਇੰਡੀਆ ਨੇ ਸਾਲ 2015 ‘ਚ ਹੀ ਐਲਾਨ ਕਰ ਦਿੱਤਾ ਸੀ ਕਿ ਜਲਦੀ ਹੀ ਸਾਰੇ ਪਰਾਣੇ ਮੈਗਨੈਟਿਕ ਸਟ੍ਰਾਈਪ ਕਾਰਡ ਬੰਦ ਕਰ ਰਹੇ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਸੀ ਇਨ੍ਹਾਂ ਦੀ ਸੁਰੱਖਿਆ। ਆਰਬੀਆਈ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੁਰਾਣੇ ਯਾਨੀ ਮੈਗਨੈਟਿਕ ਸਟ੍ਰਾਈਪ ਕਾਰਡ 31 ਦਸੰਬਰ ਤਕ ਹੀ ਕੰਮ ਕਰਨਗੇ। ਈਐਮਵੀ ਕਾਰਡ ‘ਚ ਤੁਹਾਡਾ ਪੈਮੇਂਟ ਡਾਟਾ ਸੁਰੱਖਿਅਤ ਰਹੇਗਾ। ਕੋਈ ਇਸ ਕਾਰਡ ਦੀ ਸਿਕਊਰਟੀ ਨੂੰ ਸੰਨ੍ਹ ਨਹੀਂ ਲਾ ਸਕਦਾ। ਉਧਰ ਜੇਕਰ ਤੁਸੀਂ ਚੈੱਕ ਕਰਨਾ ਹੈ ਕਿ ਤੁਹਾਡਾ ਕਾਰਡ ਬਲੌਕ ਹੋਇਆ ਹੈ ਜਾਂ ਨਹੀਂ ਇਸ ਲਈ ਸਭ ਤੋਂ ਪਹਿਲਾਂ ਚਿੱਪ ਚੈੱਕ ਕਰੋ। ਇਸ ਲਈ ਤੁਹਾਨੂੰ ਆਪਣੇ ਡੈਬਿਟ ਤੇ ਕ੍ਰੈਡਿਟ ਕਾਰਡ ਦੇ ਫਰੰਟ ‘ਤੇ ਈਐਮਵੀ ਚਿੱਪ ਦੇਖਣਾ ਹੋਵੇਗਾ। ਜੇਕਰ ਉਸ ‘ਤੇ ਸਿਮ ਜਿਹਾ ਚਿੱਪ ਹੈ ਤਾਂ ਤੁਹਾਡਾ ਕਾਰਡ ਬਲੌਕ ਨਹੀਂ ਹੋਵੇਗਾ ਤੇ ਜੇਕਰ ਉਸ ‘ਤੇ ਚਿੱਪ ਨਹੀਂ ਤਾਂ ਤੁਹਾਡਾ ਕਾਰਡ ਪੁਰਾਣਾ ਹੈ ਜੋ ਬਦਲਿਆ ਜਾਵੇਗਾ। ਇਹ ਕਾਰਡ 31 ਦਸੰਬਰ ਤੋਂ ਬਾਅਦ ਕੰਮ ਨਹੀਂ ਕਰਨਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Milk Prices Hike: ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਗਾਂ-ਮੱਝ ਦੇ ਦੁੱਧ ਦੇ ਅਚਾਨਕ ਵਧੇ ਰੇਟ, ਜਾਣੋ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ? ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ...
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?
ਈਰਾਨ ਤੋਂ ਤੇਲ ਖਰੀਦ ਸਕਦਾ ਭਾਰਤ, ਜੰਗ ਵਿਚਾਲੇ ਮਿਲੀ ਵੱਡੀ ਰਾਹਤ; ਅਮਰੀਕਾ ਨੇ ਲਿਆ U-Turn?
Ration Card Holders: ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ, ਇੱਕਠਾ ਮਿਲੇਗਾ ਇਨ੍ਹਾਂ 3 ਮਹੀਨਿਆਂ ਦਾ ਰਾਸ਼ਨ; ਸਰਕਾਰ ਦਾ ਵੱਡਾ ਫੈਸਲਾ...
ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ, ਇੱਕਠਾ ਮਿਲੇਗਾ ਇਨ੍ਹਾਂ 3 ਮਹੀਨਿਆਂ ਦਾ ਰਾਸ਼ਨ; ਸਰਕਾਰ ਦਾ ਵੱਡਾ ਫੈਸਲਾ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
Embed widget