Indian Navy Day 2022: ਅੱਜ ਹੈ ਭਾਰਤੀ ਜਲ ਸੈਨਾ ਦਿਵਸ, ਜਲ ਸੈਨਾ ਮੁਖੀ ਸਮੇਤ ਇਨ੍ਹਾਂ ਲੋਕਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Indian Navy Day 2022: 4 ਦਸੰਬਰ ਭਾਰਤ ਲਈ ਬਹੁਤ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ। ਇਸ ਦੀ ਭਾਰਤੀ ਜਲ ਸੈਨਾ ਦਿਵਸ ਮਨਾਇਆ ਜਾਂਦਾ ਹੈ।
Indian Navy Day 2022: 4 ਦਸੰਬਰ ਭਾਰਤ ਲਈ ਬਹੁਤ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ। ਇਸ ਦੀ ਭਾਰਤੀ ਜਲ ਸੈਨਾ ਦਿਵਸ ਮਨਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਭਾਰਤੀ ਜਲ ਸੈਨਾ ਦਿਵਸ ਹਰ ਸਾਲ 4 ਦਸੰਬਰ ਨੂੰ ਮਨਾਇਆ ਜਾਂਦਾ ਹੈ।
ਇਸ ਮੌਕੇ ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਦੇ ਨਾਲ ਸੀਡੀਐਸ ਜਨਰਲ ਅਨਿਲ ਚੌਹਾਨ, ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਅਤੇ ਉਪ ਸੈਨਾ ਮੁਖੀ ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਨੇਵੀ ਦਿਵਸ ਮੌਕੇ ਕੌਮੀ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Navy Chief Admiral R Hari Kumar along with CDS General Anil Chauhan, IAF chief Air Chief Marshal VR Chaudhari & Vice Army chief Lt General BS Raju, pay homage to the martyrs at National War Memorial on the occasion of #NavyDay. pic.twitter.com/bhM0GqHBmY
— ANI (@ANI) December 4, 2022
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ਸਾਰੇ ਜਲ ਸੈਨਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨੇਵੀ ਦਿਵਸ ਦੀਆਂ ਮੁਬਾਰਕਾਂ। ਭਾਰਤ ਵਿੱਚ ਸਾਨੂੰ ਸਾਡੇ ਅਮੀਰ ਸਮੁੰਦਰੀ ਇਤਿਹਾਸ 'ਤੇ ਮਾਣ ਹੈ। ਭਾਰਤੀ ਜਲ ਸੈਨਾ ਨੇ ਚੁਣੌਤੀ ਭਰੇ ਸਮਿਆਂ ਦੌਰਾਨ ਸਾਡੇ ਦੇਸ਼ ਦੀ ਦ੍ਰਿੜਤਾ ਨਾਲ ਰੱਖਿਆ ਕੀਤੀ ਹੈ ਅਤੇ ਆਪਣੀ ਮਾਨਵਤਾਵਾਦੀ ਭਾਵਨਾ ਦੁਆਰਾ ਆਪਣੇ ਆਪ ਨੂੰ ਵੱਖਰਾ ਕੀਤਾ ਹੈ।
"Best wishes on Navy Day to all navy personnel and their families. We in India are proud of our rich maritime history. The Indian Navy has steadfastly protected our nation and has distinguished itself with its humanitarian spirit during challenging times," tweets PM Narendra Modi
— ANI (@ANI) December 4, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Nathan Lyon: ਨਾਥਨ ਲਿਓਨ ਨੇ ਅਸ਼ਵਿਨ ਨੂੰ ਪਿੱਛੇ ਛੱਡ ਕੇ ਇਤਿਹਾਸ ਰਚਿਆ, ਇਹ ਵੱਡਾ ਰਿਕਾਰਡ ਕੀਤਾ ਆਪਣੇ ਨਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ