ਪੜਚੋਲ ਕਰੋ

Jammu Kashmir: ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ 'ਮਿਸ਼ਨ' ਦਾ ਅੱਜ ਤੀਜਾ ਦਿਨ, ਅੱਜ ਬਾਰਾਮੂਲਾ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਬੁੱਧਵਾਰ (5 ਅਕਤੂਬਰ) ਯਾਨੀ ਅੱਜ ਉਨ੍ਹਾਂ ਦੇ ਦੌਰੇ ਦਾ ਤੀਜਾ ਦਿਨ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ (4 ਅਕਤੂਬਰ) ਨੂੰ ਸ਼੍ਰੀਨਗਰ ਪਹੁੰਚੇ।

Amit Shah Jammu Kashmir Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਬੁੱਧਵਾਰ (5 ਅਕਤੂਬਰ) ਯਾਨੀ ਅੱਜ ਉਨ੍ਹਾਂ ਦੇ ਦੌਰੇ ਦਾ ਤੀਜਾ ਦਿਨ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ (4 ਅਕਤੂਬਰ) ਨੂੰ ਸ਼੍ਰੀਨਗਰ ਪਹੁੰਚੇ। ਸ਼ਾਹ ਬੁੱਧਵਾਰ ਨੂੰ ਬਾਰਾਮੂਲਾ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ। ਇਸ ਦੇ ਨਾਲ ਹੀ ਉਹ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਵੀ ਕਰਨ ਜਾ ਰਹੇ ਹਨ। ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ (3 ਅਕਤੂਬਰ) ਨੂੰ ਜੰਮੂ-ਕਸ਼ਮੀਰ ਦਾ ਤਿੰਨ ਦਿਨਾਂ ਦੌਰਾ ਸ਼ੁਰੂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲੇ ਦਿਨ ਕਈ ਵਫਦਾਂ ਨਾਲ ਮੁਲਾਕਾਤ ਕੀਤੀ।

ਸ਼ਾਹ ਦਾ ਪੂਰਾ ਪ੍ਰੋਗਰਾਮ

• ਰਾਜ ਭਵਨ, ਸ਼੍ਰੀਨਗਰ ਵਿਖੇ ਸੁਰੱਖਿਆ ਸਮੀਖਿਆ ਮੀਟਿੰਗ ਦਾ ਸਮਾਂ: ਸਵੇਰੇ 10 ਵਜੇ
• ਅਮਿਤ ਸ਼ਾਹ ਸਵੇਰੇ 11:30 ਵਜੇ ਬਾਰਾਮੂਲਾ 'ਚ ਜਨ ਸਭਾ ਕਰਨਗੇ
• ਕੇਂਦਰੀ ਗ੍ਰਹਿ ਮੰਤਰੀ ਬਾਅਦ ਦੁਪਹਿਰ 3.30 ਵਜੇ ਸ਼੍ਰੀਨਗਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਬਾਰਾਮੂਲਾ-ਬਡਗਾਮ ਸੈਕਸ਼ਨ 'ਚ ਰੇਲ ਸੇਵਾ ਮੁਅੱਤਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਰਾਮੂਲਾ ਰੈਲੀ ਦੇ ਮੱਦੇਨਜ਼ਰ, ਬੁੱਧਵਾਰ (5 ਅਕਤੂਬਰ) ਲਈ ਬਾਰਾਮੂਲਾ ਅਤੇ ਬਡਗਾਮ ਸੈਕਸ਼ਨਾਂ ਵਿੱਚ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਇੱਕ ਰੀਲੀਜ਼ ਦੇ ਅਨੁਸਾਰ, ਬਾਰਾਮੂਲਾ ਦੀ ਵੀਵੀਆਈਪੀ ਯਾਤਰਾ ਦੇ ਸਬੰਧ ਵਿੱਚ ਬਾਰਾਮੂਲਾ ਅਤੇ ਬਡਗਾਮ ਸੈਕਸ਼ਨ ਦੇ ਵਿਚਕਾਰ ਰੇਲ ਸੇਵਾ ਮੁਅੱਤਲ ਰਹੇਗੀ। ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਰੇਲ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਰਾਜੌਰੀ 'ਚ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਯਾਤਰਾ 'ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕੀਤੇ ਅਤੇ ਮੰਦਰ 'ਚ ਪੂਜਾ ਅਰਚਨਾ ਦੇ ਨਾਲ-ਨਾਲ ਮਾਤਾ ਦੀ ਆਰਤੀ ਵੀ ਕੀਤੀ। ਮੰਗਲਵਾਰ ਨੂੰ ਰਾਜੌਰੀ 'ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ। ਸ਼ਾਹ ਨੇ ਕਿਹਾ ਕਿ ਪਹਿਲਾਂ ਰਾਜ ਵਿੱਚ ਲੋਕਤੰਤਰ ਸਿਰਫ਼ ਤਿੰਨ ਪਰਿਵਾਰਾਂ ਤੱਕ ਸੀਮਤ ਸੀ, ਪਰ ਹੁਣ ਹਜ਼ਾਰਾਂ ਲੋਕ ਇਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਪਰਿਵਾਰਾਂ ਨੇ ਜੰਮੂ-ਕਸ਼ਮੀਰ ਵਿੱਚ ਭ੍ਰਿਸ਼ਟਾਚਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗPunjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |Bhagwantmaan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget