ਪੜਚੋਲ ਕਰੋ

Weather Update: ਅੱਜ ਠੰਢ ਹੋਵੇਗੀ ਘੱਟ, ਪਰ ਮੀਂਹ ਕਰੇਗਾ ਪਰੇਸ਼ਾਨ, ਜਾਣੋ ਮੌਸਮ ਦਾ ਹਾਲ

Weather Forecast: ਦਿੱਲੀ ਸਮੇਤ ਉੱਤਰ ਭਾਰਤ 'ਚ ਚੱਲ ਰਹੀ ਸੀਤ ਲਹਿਰ ਦੀ ਸਥਿਤੀ ਤੋਂ ਅਗਲੇ 24 ਘੰਟਿਆਂ 'ਚ ਰਾਹਤ ਮਿਲ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ।

Today Weather Forecast:  ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤੀਆਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਸੀਤ ਲਹਿਰ ਦੀ ਸਥਿਤੀ 'ਚ ਕਮੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ 'ਚ ਤਾਪਮਾਨ 2 ਤੋਂ 3 ਡਿਗਰੀ ਤੱਕ ਵਧਣ ਦਾ ਅਨੁਮਾਨ ਲਾਇਆ ਹੈ। ਪਰ ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ 20 ਜਨਵਰੀ ਦੀ ਰਾਤ ਨੂੰ ਪਹਾੜੀ ਖੇਤਰਾਂ ਵਿੱਚ ਪੱਛਮੀ ਗੜਬੜੀ ਹੋਣ ਵਾਲੀ ਹੈ, ਜੋ ਕਿ 25 ਜਨਵਰੀ ਤੱਕ ਰਹੇਗੀ। ਇਸ ਕਾਰਨ 21 ਜਨਵਰੀ ਤੋਂ ਪਹਾੜਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ 23 ਤੋਂ 25 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 

ਇਨ੍ਹਾਂ ਸੂਬਿਆਂ ‘ਚ ਪੈ ਸਕਦਾ ਮੀਂਹ

22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼, ਜਦਕਿ 23 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 24 ਅਤੇ 25 ਜਨਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜਨਵਰੀ ਨੂੰ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 23 ਅਤੇ 24 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 25 ਜਨਵਰੀ ਨੂੰ ਵੀ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ 'ਚ 23 ਜਨਵਰੀ ਨੂੰ ਕੁਝ ਇਲਾਕਿਆਂ 'ਚ ਜਦੋਂ ਕਿ 24 ਜਨਵਰੀ ਨੂੰ ਜ਼ਿਆਦਾਤਰ ਇਲਾਕਿਆਂ 'ਚ ਬਾਰਿਸ਼ ਹੋਵੇਗੀ। ਪੂਰਬੀ ਉੱਤਰ ਪ੍ਰਦੇਸ਼ ਵਿੱਚ 24 ਅਤੇ 25 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: Punjab News: ਹੁਣ ਸਤਿਕਾਰ ਕਮੇਟੀਆਂ 'ਤੇ ਹੋਏਗਾ ਐਕਸ਼ਨ! ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਲਿਖਿਆ ਪੱਤਰ

ਤਾਪਮਾਨ ‘ਚ ਵਾਧਾ

ਮੌਸਮ ਵਿਭਾਗ ਮੁਤਾਬਿਕ 19 ਅਤੇ 20 ਜਨਵਰੀ ਨੂੰ ਤਾਪਮਾਨ 'ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਉਸ ਤੋਂ ਬਾਅਦ ਅਗਲੇ 3 ਦਿਨਾਂ ਤੱਕ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਵੀਰਵਾਰ (19 ਜਨਵਰੀ) ਨੂੰ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਇਹ ਘੱਟ ਜਾਵੇਗੀ।

ਠੰਡਾ ਰਹੇਗਾ ਮੌਸਮ

ਪਿਛਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 1 ਤੋਂ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਸਥਾਨ ਦੇ ਸੀਕਰ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget