ਪੜਚੋਲ ਕਰੋ

ਕਿਸਾਨਾਂ ਤੇ ਕੇਂਦਰ ਵਿਚਾਲੇ ਫਸਿਆ ਪੇਚ, ਅੱਜ ਨਹੀਂ ਹੋਵੇਗੀ ਦੋਵਾਂ ਧਿਰਾਂ ਦੀ ਬੈਠਕ

13 ਕਿਸਾਨ ਲੀਡਰਾਂ ਨਾਲ ਇਹ ਬੈਠਕ ਕੀਤੀ ਗਈ। ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ। ਜਿਸ ਵਿਚ ਅੱਠ ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 13 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ਵਿਆਪੀ ਬੰਦ ਵੀ ਕੀਤਾ। ਇਸ ਦਰਮਿਆਨ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ।

13 ਕਿਸਾਨ ਲੀਡਰਾਂ ਨਾਲ ਇਹ ਬੈਠਕ ਕੀਤੀ ਗਈ। ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ। ਜਿਸ ਵਿਚ ਅੱਠ ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜਾਰੀ ਗੱਲਬਾਤ ਦੀ ਅਗਵਾਈ ਕਰਨ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਖਾਧ ਮੰਤਰੀ ਪੀਊਸ਼ ਗੋਇਲ਼ ਤੇ ਉਦਯੋਗ ਤੇ ਵਣ ਮੰਤਰੀ ਸੋਮ ਪ੍ਰਕਾਸ਼ ਵੀ ਬੈਠਕ 'ਚ ਮੌਜੂਦ ਰਹੇ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿਸਾਨ ਲੀਡਰਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਜਾਵੇਗਾ। ਕਿਸਾਨ ਲੀਡਰ ਸਰਕਾਰ ਦੇ ਪ੍ਰਸਤਾਵ 'ਤੇ ਬੈਠਕ ਕਰਨਗੇ।

ਅੱਜ ਕਿਸਾਨਾਂ ਤੇ ਸਰਕਾਰ ਵਿਚਾਲੇ ਨਹੀਂ ਹੋਵੇਗੀ ਗੱਲਬਾਤ

ਬੈਠਕ ਤੋਂ ਬਾਅਦ ਆਲ ਇੰਡੀਆਂ ਕਿਸਾਨ ਸਭਾ ਦੇ ਮਹਾਸਕੱਤਰ ਹਨਾਨ ਮੋਲਾ ਨੇ ਦੱਸਿਆ ਕਿ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਅੱਜ ਕਿਸਾਨ ਲੀਡਰਾਂ ਨੂੰ ਸਰਕਾਰ ਵੱਲੋਂ ਪ੍ਰਸਤਾਵ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਉਸ ਪ੍ਰਸਤਾਵ 'ਤੇ ਬੈਠਕ ਕੀਤੀ ਜਾਵੇਗੀ। ਅੱਜ ਕਿਸਾਨ ਦਿੱਲੀ-ਹਰਿਆਣਾ ਬਾਰਡਰ ਸਥਿਤ ਸਿੰਘੂ ਬਾਰਡਰ 'ਤੇ ਦੁਪਹਿਰ 12 ਵਜੇ ਬੈਠਕ ਕਰਨਗੇ।

ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਤੇ ਕਿਸਾਨਾਂ ਦੇ ਵਿਚ ਪੇਚ ਫਸ ਗਿਆ ਹੈ। ਨਾ ਤਾਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ ਤੇ ਨਾ ਕਿਸਾਨ ਕਾਨੂੰਨ ਰੱਦ ਕੀਤੇ ਬਿਨਾਂ ਅੰਦੋਲਨ ਰੋਕਣ ਲਈ ਰਾਜ਼ੀ ਹਨ। ਅਜਿਹੇ 'ਚ ਹੁਣ 9 ਦਸੰਬਰ ਦੀ ਮੀਟਿੰਗ ਦੇ ਕੁਝ ਮਾਇਨੇ ਨਹੀਂ ਰਹਿ ਜਾਂਦੇ।

ਕੈਪਟਨ ਦਾ ਦਾਅਵਾ: 'ਜੇ ਮੈਂ ਹੁੰਦਾ ਤਾਂ ਝੱਟ ਗਲਤੀ ਮੰਨਦਾ ਤੇ ਕਾਨੂੰਨ ਰੱਦ ਕਰਨ ਲਈ ਮਿੰਟ ਵੀ ਨਾ ਲਾਉਂਦਾ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget