ਪੜਚੋਲ ਕਰੋ

ਹੜ੍ਹਾਂ ਦੇ ਸਤਾਏ ਪੰਜਾਬ-ਹਰਿਆਣਾ 'ਚ ਮਹਿੰਗਾਈ ਦੀ ਮਾਰ, ਪਿਆਜ-ਟਮਾਟਰ ਦੋ ਗੁਣਾ ਮਹਿੰਗੇ

ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਦੀ ਵਜ੍ਹਾ ਕਰਕੇ ਸਪਲਾਈ ਘੱਟ ਹੈ ਤੇ ਮੰਗ ਜ਼ਿਆਦਾ ਹੈ। ਇਸ ਲਈ ਇਸ ਹਫ਼ਤੇ ਪੰਜਾਬ ਤੇ ਹਰਿਆਣਾ ਵਿੱਚ ਟਮਾਟਰ ਤੇ ਪਿਆਜ ਦੋ ਗੁਣਾ ਮਹਿੰਗੇ ਹੋ ਗਏ ਹਨ। ਇਹ ਜਾਣਕਾਰੀ ਵਪਾਰੀਆਂ ਨੇ ਸਾਂਝੀ ਕੀਤੀ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿੱਚ ਪਿਆਜ ਤੇ ਟਮਾਟਰ ਮਹਿੰਗੇ ਹੋ ਗਏ ਹਨ। ਇਸ ਵੇਲੇ ਟਮਾਟਰ ਦੀ ਕੀਮਤ 80 ਰੁਪਏ ਕਿੱਲੋ ਤੇ ਪਿਆਜ ਦੀ ਕੀਮਤ 50 ਰੁਪਏ ਕਿੱਲੋ ਪਹੁੰਚ ਗਈ ਹੈ। ਪੰਜਾਬ ਪਹਿਲਾਂ ਹੀ ਇਸ ਵੇਲੇ ਹੜ੍ਹਾਂ ਦੀ ਮਾਰ ਸਹਿ ਰਿਹਾ ਹੈ। ਅਜਿਹੇ ਵਿੱਚ ਮਹਿੰਗਾਈ ਦੀ ਮਾਰ ਹੜ੍ਹਾਂ ਦਾ ਪ੍ਰਕੋਪ ਝੱਲ ਰਹੇ ਆਮ ਲੋਕਾਂ 'ਤੇ ਦੋਹਰੀ ਮਾਰ ਕਰੇਗੀ।

ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਦੀ ਵਜ੍ਹਾ ਕਰਕੇ ਸਪਲਾਈ ਘੱਟ ਹੈ ਤੇ ਮੰਗ ਜ਼ਿਆਦਾ ਹੈ। ਇਸ ਲਈ ਇਸ ਹਫ਼ਤੇ ਪੰਜਾਬ ਤੇ ਹਰਿਆਣਾ ਵਿੱਚ ਟਮਾਟਰ ਤੇ ਪਿਆਜ ਦੋ ਗੁਣਾ ਮਹਿੰਗੇ ਹੋ ਗਏ ਹਨ। ਇਹ ਜਾਣਕਾਰੀ ਵਪਾਰੀਆਂ ਨੇ ਸਾਂਝੀ ਕੀਤੀ ਹੈ।

ਇਨ੍ਹਾਂ ਦੋਵਾਂ ਸੂਬਿਆਂ ਦੇ ਨਾਲ ਨਾਲ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਕਾਰਨ ਫਸਲਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਹੋਰ ਮੁੱਖ ਸਬਜ਼ੀਆਂ ਜਿਵੇਂ ਮਟਰ, ਫੁੱਲਗੋਭੀ ਤੇ ਫਲੀਆਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।

ਵਪਾਰੀਆਂ ਨੇ ਦੱਸਿਆ ਕਿ ਟਮਾਟਰ ਦੇ ਭਾਅ 40 ਰੁਪਏ ਤੋਂ ਵਧਾ ਕੇ 80 ਰੁਪਏ ਪ੍ਰਤੀ ਕਿੱਲੋ, ਮਟਰ 90 ਰੁਪਏ ਪ੍ਰਤੀ ਕਿੱਲੋ ਤੋਂ ਵਧਾ ਕੇ 120 ਰੁਪਏ ਕਿੱਲੋ, ਗੋਭੀ 60-70 ਰੁਪਏ ਤੋਂ ਵਧਾ ਕੇ 100 ਰੁਪਏ ਪ੍ਰਤੀ ਕਿਲੋਗ੍ਰਾਮ, ਫਲੀਆਂ ਦੀ ਕੀਮਤ 50 ਰੁਪਏ ਕਿੱਲੋ ਤੋਂ ਵਧਾ ਕੇ 90 ਰੁਪਏ ਪ੍ਰਤੀ ਕਿੱਲੋ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘੀਆ ਪਹਿਲਾਂ 40 ਰੁਪਏ ਕਿਲੋ ਸੀ, ਜੋ ਕਿ ਵਧ ਕੇ 50 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਜਦਕਿ ਗਾਜਰ ਦੀ ਕੀਮਤ 40 ਰੁਪਏ ਤੋਂ 60 ਰੁਪਏ ਪ੍ਰਤੀ ਕਿੱਲੋ ਹੋ ਗਈ। ਭਿੰਡੀ ਦੀ ਕੀਮਤ ਪਹਿਲਾਂ 40 ਰੁਪਏ ਦੀ ਬਜਾਏ 60 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ।

ਟਾਪ ਹੈਡਲਾਈਨ

CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget