ਪੜਚੋਲ ਕਰੋ

Tomato Prices: ਮੀਂਹ ਕਾਰਨ ਟਮਾਟਰ ਦੇ ਭਾਅ ਚੜੇ ਅਸਮਾਨੀ, ਟੱਪਿਆ 100 ਰੁਪਏ ਕਿਲੋ ਤੋਂ ਪਾਰ

Tomato Price Raise: ਟਮਾਟਰ ਉਤਪਾਦਕ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਇਸ ਦੀ ਸਪਲਾਈ ਵਿੱਚ ਵਿਘਨ ਪੈ ਰਿਹਾ ਹੈ, ਜਿਸ ਕਾਰਨ ਰੀਟੇਲ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਕੀਮਤਾਂ ਹੋਰ ਵਧ ਸਕਦੀਆਂ ਹਨ...

ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਇਸ ਦਾ ਡੂੰਘਾ ਅਸਰ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ 'ਚ ਟਮਾਟਰ ਦੀ ਰੀਟੇਲ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈ ਹੈ। ਇਸ ਤਰ੍ਹਾਂ ਪ੍ਰਤੀਕੂਲ ਮੌਸਮ ਨੇ ਮੰਡੀ ਵਿੱਚ ਟਮਾਟਰ ਦੀ ਸੈਂਚਰੀ ਬਣਾ ਦਿੱਤੀ ਹੈ।

ਕੀਮਤ 100-120 ਰੁਪਏ ਪ੍ਰਤੀ ਕਿਲੋ ਤੱਕ ਹੈ

ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਨੂੰ ਦਿੱਲੀ ਦੀ ਰੀਟੇਲ ਮਾਰਕਿਟ 'ਚ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ। ਕੱਲ੍ਹ ਮਦਰ ਡੇਅਰੀ ਦੇ ਰਿਟੇਲ ਆਊਟਲੈਟ ਸਫਲ 'ਤੇ ਟਮਾਟਰ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ। ਇਸ ਦੇ ਨਾਲ ਹੀ ਸਫਲ ਆਊਟਲੈਟਸ ਤੋਂ ਇਲਾਵਾ ਗੈਰ-ਸੰਗਠਿਤ ਰੀਟੇਲ ਮਾਰਕਿਟ 'ਚ ਟਮਾਟਰ ਦੀ ਕੀਮਤ 100 ਤੋਂ 120 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ।

ਸਰਕਾਰੀ ਅੰਕੜਿਆਂ ਵਿੱਚ ਇੰਨਾ ਮੁੱਲ ਹੈ

ਹਾਲਾਂਕਿ ਸਰਕਾਰੀ ਅੰਕੜਿਆਂ ਮੁਤਾਬਕ ਟਮਾਟਰ ਦਾ ਭਾਅ ਅਜੇ 100 ਰੁਪਏ ਤੱਕ ਨਹੀਂ ਪਹੁੰਚਿਆ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਮੁਤਾਬਕ 20 ਜੁਲਾਈ ਨੂੰ ਦਿੱਲੀ 'ਚ ਟਮਾਟਰ ਦੀ ਰੋਜ਼ਾਨਾ ਔਸਤ ਰੀਟੇਲ ਕੀਮਤ 93 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਸਰਕਾਰੀ ਅੰਕੜਿਆਂ ਮੁਤਾਬਕ 20 ਜੁਲਾਈ ਨੂੰ ਟਮਾਟਰ ਦੀ ਰਾਸ਼ਟਰੀ ਔਸਤ ਕੀਮਤ 73.76 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਇਸ ਕਾਰਨ ਟਮਾਟਰ ਦੀ ਕੀਮਤ ਵਧੀ ਹੈ

ਟਮਾਟਰ ਦੇ ਭਾਅ ਵਧਣ ਲਈ ਖਰਾਬ ਮੌਸਮ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪੀਟੀਆਈ ਦੀ ਰਿਪੋਰਟ ਵਿੱਚ ਇੱਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਗਰਮੀ ਦੀ ਲਹਿਰ ਤੋਂ ਬਾਅਦ ਭਾਰੀ ਮੀਂਹ ਕਾਰਨ ਟਮਾਟਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਤੋਂ ਪ੍ਰਚੂਨ ਮੰਡੀਆਂ ਵਿੱਚ ਟਮਾਟਰਾਂ ਦੀ ਸਪਲਾਈ ਵਿੱਚ ਵਿਘਨ ਪਿਆ ਹੈ। ਇਸ ਕਾਰਨ ਟਮਾਟਰਾਂ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅਧਿਕਾਰੀ ਦਾ ਕਹਿਣਾ ਹੈ ਕਿ ਖਰਾਬ ਮੌਸਮ ਕਾਰਨ ਦਿੱਲੀ 'ਚ ਟਮਾਟਰ ਤੋਂ ਇਲਾਵਾ ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ।

ਪਿਛਲੇ ਸਾਲ ਕੀਮਤਾਂ ਇਸ ਪੱਧਰ ਤੱਕ ਪਹੁੰਚ ਗਈਆਂ ਸਨ

ਇਨ੍ਹਾਂ ਮਹੀਨਿਆਂ ਦੌਰਾਨ ਹਰ ਸਾਲ ਟਮਾਟਰ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾਂਦਾ ਹੈ। ਪਿਛਲੇ ਸਾਲ ਤਾਂ ਸਥਿਤੀ ਕਾਫੀ ਖਰਾਬ ਹੋ ਗਈ ਸੀ, ਰੀਟੇਲ ਮਾਰਕਿਟ 'ਚ ਟਮਾਟਰ ਦੀ ਕੀਮਤ 350 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਸੀ। ਉਸ ਤੋਂ ਬਾਅਦ ਸਰਕਾਰ ਨੇ ਸਹਿਕਾਰੀ ਏਜੰਸੀਆਂ ਦੀ ਮਦਦ ਨਾਲ ਕਈ ਸ਼ਹਿਰਾਂ ਵਿਚ ਰਿਆਇਤੀ ਦਰਾਂ 'ਤੇ ਟਮਾਟਰ ਵੇਚਣੇ ਸ਼ੁਰੂ ਕਰ ਦਿੱਤੇ। ਦਿੱਲੀ-ਐਨਸੀਆਰ ਦੇ ਗਾਹਕਾਂ ਨੂੰ ਮਦਰ ਡੇਅਰੀ ਦੇ ਸਫਲ ਸਟੋਰ 'ਤੇ ਵੀ ਘੱਟ ਕੀਮਤ 'ਤੇ ਟਮਾਟਰ ਮਿਲ ਰਹੇ ਸਨ।

ਦਿੱਲੀ ਵਿੱਚ ਆਲੂ ਅਤੇ ਪਿਆਜ਼ ਦੀ ਤਾਜ਼ਾ ਸਥਿਤੀ

ਦਿੱਲੀ ਦੀ ਰੀਟੇਲ ਮਾਰਕਿਟ'ਚ ਪਿਆਜ਼ ਅਤੇ ਆਲੂ ਦੀਆਂ ਮੌਜੂਦਾ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਸ਼ਨੀਵਾਰ ਨੂੰ ਪੱਛਮੀ ਦਿੱਲੀ 'ਚ ਮਦਰ ਡੇਅਰੀ ਦੇ ਆਊਟਲੇਟ 'ਤੇ ਪਿਆਜ਼ 46.90 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ ਸੀ। ਆਲੂ 41.90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ। ਸਰਕਾਰੀ ਅੰਕੜਿਆਂ ਮੁਤਾਬਕ ਦਿੱਲੀ ਵਿੱਚ ਪਿਆਜ਼ 50 ਰੁਪਏ ਕਿਲੋ ਅਤੇ ਆਲੂ 40 ਰੁਪਏ ਕਿਲੋ ਵਿਕ ਰਿਹਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget