ਪੜਚੋਲ ਕਰੋ

ਦਿੱਲੀ ਦੇ ਬੰਦ ਰਾਹ ਖੁਲਵਾਉਣ ਲਈ ਕਿਸਾਨ ਜਥੇਬੰਦੀਆਂ ਨਾਲ ਭਲਕੇ ਹੋਵੇਗੀ ਮੀਟਿੰਗ, ਹਾਈ ਪਾਵਰ ਕਮੇਟੀ ਕਰੇਗੀ ਗੱਲਬਾਤ

ਸੋਨੀਪਤ 'ਚ ਸਿੰਘੂ ਬਾਰਡਰ ਤੇ ਇੱਜਰ 'ਚ ਬਹਾਦਰਗੜ੍ਹ ਦੇ ਟਿੱਕਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕੀਤਾ ਹੋਇਆ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਹਰਿਆਣਾ ਸਰਕਾਰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਬੰਦ ਰਾਹੀਂ ਖੁਲਵਾਉਣ ਲਈ ਐਕਟਿਵ ਹੋ ਗਈ ਹੈ। ਹਾਈ ਪਾਵਰ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ। ਜੋ ਸੋਨੀਪਤ 'ਚ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨਾਲ ਗੱਲ ਵੀ ਕਰਨਗੇ। ਹਾਲਾਂਕਿ ਕਿਸਾਨ ਸੰਗਠਨ ਪਹਿਲਾਂ ਹੀ ਕਹਿ ਚੁੱਕੇ  ਚੁੱਕੇ ਹਨ ਕਿ ਰਾਹ ਉਨ੍ਹਾਂ ਨੇ ਨਹੀਂ ਬਲਕਿ ਦਿੱਲੀ ਪੁਲਿਸ ਨੇ ਬੰਦ ਕੀਤੇ ਹਨ। ਫਿਰ ਵੀ ਉਹ ਸਰਕਾਰ ਦੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਹੈ।

ਸੋਨੀਪਤ 'ਚ ਸਿੰਘੂ ਬਾਰਡਰ ਤੇ ਇੱਜਰ 'ਚ ਬਹਾਦਰਗੜ੍ਹ ਦੇ ਟਿੱਕਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕੀਤਾ ਹੋਇਆ ਹੈ। ਜਿਸ ਕਾਰਨ ਦੋਵਾਂ ਮੁੱਖ ਬਾਰਡਰ ਤੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ। ਇੱਜਰ 'ਚ ਬਹਾਦਰਗੜ੍ਹ ਦੇ ਟਿੱਕਰੀ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਜਿਸ ਕਾਰਨ ਦੋਵਾਂ ਮੁੱਖ ਬਾਰਡਰਾਂ ਤੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ। ਇੱਜਰ ਬਹਾਦਰਗੜ੍ਹ ਦੇ ਟਿੱਕਰੀ ਬਾਰਡਰ ਤੋਂ ਹਰ ਰੋਜ਼ ਲੱਖਾਂ ਵਾਹਨ ਦਿੱਲੀ ਆਵਾਜਾਈ ਕਰਦੇ ਸਨ।

ਪਰ ਮਜਬੂਰੀ 'ਚ ਹੁਣ ਵਿਕਲਪਿਕ ਰਾਹਾਂ ਜ਼ਰੀਏ ਲੋਕ ਦਿੱਲੀ ਆਵਾਜਾਈ ਨੂੰ ਮਜਬੂਰ ਹੈ। ਇੱਜਰ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ਼ਿਆਮਲਾਲ ਪੂਨੀਆ ਵੀ ਲਗਾਤਾਰ ਬਾਰਡਰ 'ਤੇ ਆਵਾਜਾਈ ਚਲਾਉਣ ਲਈ ਨਜ਼ਰ ਬਣਾਈ ਬੈਠੇ ਹਨ। ਇਕ ਪਾਸੇ ਕਿਸਾਨ ਜਥੇਬੰਦੀਆਂ ਨਾਲ ਟਿੱਕਰੀ ਬਾਰਡਰ ਖੁਲਵਾਉਣ ਲਈ ਸੰਪਰਕ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਐਸਡੀਐਮ ਬਹਾਦਰਗੜ੍ਹ ਨੂੰ ਦਿੱਲੀ ਨਾਲ ਜੁੜਨ ਵਾਲੇ ਹੋਰ ਰਾਹਾਂ ਨੂੰ ਸੁਧਾਰਨ ਤੇ ਸੁਰੱਖਿਅਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਸ਼ਿਆਮਲਾਲ ਪੂਨੀਆ ਨੇ ਦੱਸਿਆ ਕਿ ਆਮ ਆਦਮੀ ਤੇ ਵਪਾਰ ਸੰਗਠਨ ਵੀ ਇਹੀ ਮੰਗ ਕਰ ਰਹੇ ਹਨ ਕਿ ਜਦੋਂ ਤਕ ਟਿੱਕਰੀ ਬਾਰਡਰ ਨਹੀਂ ਖੁੱਲ੍ਹਦਾ ਉਦੋਂ ਤਕ ਵਿਕਲਪਿਕ ਲਾਹਾਂ ਨੂੰ ਸਹੀ ਤੇ ਸੁਰੱਖਿਅਤ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦਾ ਗਠਨ ਵੀ ਹੋ ਗਿਆ ਹੈ। ਜੋ ਕਿਸਾਨ ਸੰਗਠਨਾਂ ਦੇ ਨਾਲ ਦਿੱਲੀ ਪੁਲਿਸ ਨਾਲ ਵੀ ਗੱਲ ਕਰਨਗੇ ਤੇ ਉਮੀਦ ਹੈ ਕਿ ਜਲਦ ਹੀ ਟਿੱਕਰੀ ਬਾਰਡਰ ਦਾ ਇਕ ਤਰਫਾ ਰਾਹ ਖੁੱਲ੍ਹ ਜਾਵੇਗਾ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget