ਪੜਚੋਲ ਕਰੋ

ਕੱਲ੍ਹ ਪੂਰੇ ਦੇਸ਼ 'ਚ ਹੋਏਗਾ ਰੇਲਾਂ ਦਾ ਚੱਕਾ ਜਾਮ

ਕਿਸਾਨ ਜਥੇਬੰਦੀਆਂ ਕੱਲ੍ਹ ਵੱਡਾ ਐਕਸ਼ਨ ਕਰਨ ਜਾ ਰਹੀਆਂ ਹਨ। ਕੱਲ੍ਹ 18 ਫਰਵਰੀ ਨੂੰ ਪੂਰੇ ਭਾਰਤ ਵਿੱਚ 4 ਘੰਟੇ ਰੇਲਆਂ ਦਾ ਪਹੀਆ ਜਾਮ ਰਹੇਗਾ। ਇਸ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 31 ਥਾਵਾਂ 'ਤੇ ਰੇਲ ਪਟੜੀਆਂ ਉੱਪਰ ਧਰਨੇ ਲੱਗਣਗੇ।

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਕੱਲ੍ਹ ਵੱਡਾ ਐਕਸ਼ਨ ਕਰਨ ਜਾ ਰਹੀਆਂ ਹਨ। ਕੱਲ੍ਹ 18 ਫਰਵਰੀ ਨੂੰ ਪੂਰੇ ਭਾਰਤ ਵਿੱਚ 4 ਘੰਟੇ ਰੇਲਆਂ ਦਾ ਪਹੀਆ ਜਾਮ ਰਹੇਗਾ। ਇਸ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 31 ਥਾਵਾਂ 'ਤੇ ਰੇਲ ਪਟੜੀਆਂ ਉੱਪਰ ਧਰਨੇ ਲੱਗਣਗੇ। ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਐਲਾਨ ਕੀਤਾ ਹੈ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ 11 ਜ਼ਿਲ੍ਹਿਆਂ ਦੇ ਕਿਸਾਨ-ਮਜ਼ਦੂਰ, ਬੀਬੀਆਂ, ਨੌਜਵਾਨ ਤੇ ਸ਼ਹਿਰੀ 31 ਥਾਂਵਾਂ ਤੇ ਰੇਲ ਪਟੜੀਆਂ ਤੇ ਧਰਨੇ ਦੇਣਗੇ।

ਇਸ ਦੌਰਾਨ ਕਿਸਾਨ ਮੰਗ ਕਰਨਗੇ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2020 ਰੱਦ ਕਰੋ, ਪ੍ਰਦੂਸ਼ਣ ਐਕਟ ਰੱਦ ਕਰੋ, ਮਜ਼ਦੂਰਾਂ ਨੂੰ ਸਸਤਾ ਅਨਾਜ ਜਨਤਕ ਵੰਡ ਪ੍ਰਣਾਲੀ ਰਾਹੀਂ ਦੇਣਾ ਜਾਰੀ ਰੱਖੋ, ਤੇਲ ਦੀਆਂ ਕੀਮਤਾਂ 'ਚ 50% ਕਟੌਤੀ ਕਰੋ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ, ਕੇਂਦਰ ਸਰਕਾਰ ਦੇ ਫ਼ਿਰਕੂ ਫਾਸੀਵਾਦੀ ਏਜੰਡੇ ਨੂੰ ਮਾਤ ਦਿਓ, ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget