ਪੜਚੋਲ ਕਰੋ

ਰਾਹੁਲ ਦੀ ਯੁਵਾ ਫੌਜ ਦਾ ਮੋਦੀ ਖਿਲਾਫ ‘ਹੱਲਾ ਬੋਲ’ ਕੱਲ੍ਹ, ਵੱਡਾ ਸ਼ਕਤੀ ਪ੍ਰਦਰਸ਼ਨ

  ਨਵੀਂ ਦਿੱਲੀ: ਯੁਵਾ ਕਾਂਗਰਸ ਦੀ ਅਗਵਾਈ ਵਿੱਚ ਦਰਜਨਾਂ ਵਿਰੋਧੀ ਦਲਾਂ ਦੇ ਨੌਜਵਾਨ ਸੰਗਠਨ ਸੌਮਵਾਰ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਹੱਲਾ ਬੋਲਣਗੇ। ਇਸ ਪ੍ਰਦਰਸ਼ਨ ਨੂੰ ‘ਦੇਸ਼ ਬਚਾਓ, ਯੁਵਾ ਬਚਾਓ’ ਦਾ ਨਾਂ ਦਿੱਤਾ ਗਿਆ ਹੈ ਜਿਸ ਵਿੱਚ ਬੇਰੁਜ਼ਗਾਰੀ, SSC ਇਮਤਿਹਾਨਾਂ ਵਿੱਚ ਗੜਬੜੀ, ਡੀਜ਼ਲ-ਪੈਟਰੋਲ ਦੇ ਮਹਿੰਗੇ ਰੇਟ, ਮਹਿੰਗਾਈ, ਰਾਫੇਲ ਸੌਦੇ ’ਚ ਘਪਲੇ ਆਦਿ ਮਾਮਲਿਆਂ ਸਬੰਧੀ ਵੱਡੀ ਗਿਣਤੀ ਨੌਜਵਾਨ ਮੰਡੀ ਹਾਊਸ ਤੋਂ ਜੰਤਰ-ਮੰਤਰ ਤਕ ਮਾਰਚ ਕੱਢਣਗੇ। ਖ਼ਾਸ ਗੱਲ ਇਹ ਹੈ ਕਿ ਨੌਜਵਾਨ ਕਾਂਗਰਸ ਨੇ ਇਸ ਪ੍ਰਦਰਸ਼ਨ ਲਈ ਜੇਐਨਯੂ ਵਿਦਿਆਰਥੀ ਸੰਗਠਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ, ਗੁਜਰਾਤ ਦੇ ਪਟੇਲ ਆਗੂ ਹਰਦਿਕ ਪਟੇਲ, ਪੱਛਮੀ ਯੂਪੀ ਦੇ ਨੌਜਵਾਨ ਦਲਿਤ ਨੇਤਾ ਚੰਦਰਸ਼ੇਖਰ ਆਜ਼ਾਦ ਨੂੰ ਵੀ ਬੁਲਾਇਆ ਸੀ, ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਮੋਦੀ ਖਿਲਾਫ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਖਾਸ ਦਿਲਚਸਪੀ ਨਹੀਂ ਦਿਖਾਈ। ਵੱਡੇ ਚਿਹਰਿਆਂ ਦੀ ਗੈਰਮੌਜੂਦਗੀ ਬਾਰੇ ਯੂਥ ਕਾਂਗਰਸ ਦੇ ਬੁਲਾਰੇ ਅਮਰੀਸ਼ ਰੰਜਨ ਪਾਂਡੇ ਨੇ ਕਿਹਾ ਕਿ ਅਹਿਮੀਅਤ ਚਿਹਰੇ ਦੇ ਮੁੱਦੇ ਦੀ ਨਹੀਂ ਹੈ, ਇਹ ਵਾਕਿਆ ਹੀ ਇਤਿਹਾਸਕ ਹੈ ਕਿ 14 ਪਾਰਟੀਆਂ ਦੇ ਨੌਜਵਾਨ ਸੰਗਠਨ ਦੇ ਲੋਕ ਇਕੱਠੇ ਹੋ ਕੇ ਸੜਕਾਂ ’ਤੇ ਉੱਤਰਨਗੇ। ਰਾਹੁਲ ਦੀ ਯੁਵਾ ਫੌਜ ਦਾ ਮੋਦੀ ਖਿਲਾਫ ‘ਹੱਲਾ ਬੋਲ’ ਕੱਲ੍ਹ, ਵੱਡਾ ਸ਼ਕਤੀ ਪ੍ਰਦਰਸ਼ਨ ਦਰਅਸਲ ਕਾਂਗਰਸ, ਐਨਸੀਪੀ, ਸੀਪੀਆਈ, ਸਮਾਜਵਾਦੀ ਪਾਰਟੀ, ਆਰਜੇਡੀ, ਜੇਡੀਐਸ, ਨੈਸ਼ਨਲ ਕਾਨਫਰੰਸ ਸਮੇਤ ਲਗਭਗ 14 ਪਾਰਟੀਆਂ ਦੇ ਨੌਜਵਾਨਾਂ ਨੇ ਪਿਛਲੇ ਸਮੇਂ ਵਿਚ ਸੰਯੁਕਤ ਯੁਵਾ ਮੋਰਚਾ ਦੇ ਗਠਨ ਦਾ ਐਲਾਨ ਕੀਤਾ ਸੀ। ਸੋਮਵਾਰ ਨੂੰ ਇਸ ਫਰੰਟ ਦੇ ਲੀਡਰ ਤੇ ਵਰਕਰ ਪਹਿਲੀ ਵਾਰ ਸੜਕਾਂ ’ਤੇ ਉਤਰ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget