ਪੜਚੋਲ ਕਰੋ

ਦੁਨੀਆ ਦੇ ਸਭ ਤੋਂ ਜ਼ਿਆਦਾ ਅਰਬਪਤੀਆਂ ਵਾਲੇ ਦੇਸ਼

  ਚੰਡੀਗੜ੍ਹ: ਨਾਈਟ ਫਰੈਂਕ ਐਲਐਲਪੀ ਏਜੰਸੀ ਦੀ ਹਾਲੀਆ ਰਿਪੋਰਟ ਮੁਤਾਬਕ 50 ਕਰੋੜ ਡਾਲਰ ਦੀ ਜਾਇਦਾਦ ਵਾਲੇ ਜ਼ਿਆਦਾਤਰ ਲੋਕ ਅਮਰੀਕੀ ਮਹਾਂਦੀਪ ਵਿੱਚ ਰਹਿੰਦੇ ਹਨ। ਇਨ੍ਹਾਂ ਵਿੱਚ ਵੀ ਸਭ ਤੋਂ ਜ਼ਿਆਦਾ ਲੋਕ (31.8 ਫੀਸਦੀ) ਅਮਰੀਕਾ ਤੇ ਕੈਨੇਡਾ ਵਿੱਚ ਹਨ। ਇਸ ਤੋਂ ਬਾਅਦ ਏਸ਼ੀਆ (28.1 ਫੀਸਦੀ) ਦਾ ਨੰਬਰ ਆਉਂਦਾ ਹੈ। ਯੂਰਪ (25.4 ਫੀਸਦੀ) ਏਸ਼ੀਆ ਤੋਂ ਇੱਕ ਕਦਮ ਪਿੱਛੇ ਹੈ। ਬਾਕੀ ਬਚੇ 15 ਫੀਸਦੀ ਮੱਧ ਏਸ਼ੀਆ, ਆਸਟ੍ਰੇਲੀਆ, ਰੂਸ, ਸੀਆਈਐਸ, ਲੈਟਿਨ ਅਮਰੀਕਾ ਤੇ ਅਫਰੀਕਾ ਵਿੱਚ ਮਿਲਦੇ ਹਨ। ਇਸ ਰਿਪੋਰਟ ਨੂੰ ਬਣਾਉਣ ਲਈ ਏਜੰਸੀ ਨੇ ਵੈਲਥ ਐਕਸ ਨਾਂ ਦੀ ਕੌਮਾਂਤਰੀ ਡੇਟਾ ਕੰਪਨੀ ਤੋਂ ਜਾਣਕਾਰੀ ਲਈ ਹੈ ਜੋ ਕਈ ਲਗਜ਼ਰੀ ਬਰਾਂਡ, NGO ਤੇ ਸਿੱਖਿਅਕ ਸੰਸਥਾਵਾਂ ਨਾਲ ਕੰਮ ਕਰਦੀ ਹੈ। ਇਸ ਤੋਂ ਇਲਾਵਾ ਰਿਪੋਰਟ ਲਈ 500 ਵੱਡੇ ਬੈਂਕਾਂ ’ਤੇ ਹੋਏ ਸਰਵੇਖਣ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਗਈ ਜੋ ਦੁਨੀਆ ਦੇ 50 ਹਜ਼ਾਰ ਲੋਕਾਂ ਨਾਲ ਕੰਮ ਕਰਦੇ ਹਨ ਜਿਨ੍ਹਾਂ ਦੀ ਕੁੱਲ ਜਾਇਦਾਦ 3 ਅਰਬ ਡਾਲਰ ਹੈ। ਨਾਈਟ ਫਰੈਕ ਐਲਐਲਪੀ ਦੀ ਸੂਚੀ ਵਿੱਚ 2,208 ਲੋਕ ਹਨ, ਜਿਨ੍ਹਾਂ ਦੀ ਜਾਇਦਾਦ 100 ਕਰੋੜ ਡਾਲਰ ਹੈ ਤੇ ਉਨ੍ਹਾਂ ਨੂੰ ਫੋਬਰਜ਼ 2018 ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।
  ਟੌਪ 10 ਅਰਬਪਤੀ ਦੇਸ਼
ਇਸ ਰਿਪੋਰਟ ਮੁਤਾਬਕ ਅਮਰੀਕਾ, ਚੀਨ, ਜਰਮਨੀ, ਜਪਾਨ, ਹਾਂਗ ਕਾਂਗ, ਕੈਨੇਡਾ, ਸਵਿਟਜ਼ਰਲੈਂਡ, ਫਰਾਂਸ, ਰੂਸ, ਸੀਆਈਐਸ ਤੇ ਯੂਕੇ ਦੁਨੀਆ ਦੇ ਟੌਪ 10 ਅਰਬਪਤੀ ਦੇਸ਼ ਹਨ। ਹਾਲਾਂਕਿ ਅਮਰੀਕਾ ਤੇ ਦੂਜੇ ਸਥਾਨ ’ਤੇ ਚੀਨ ਦੇ ਅਰਬਪਤੀਆਂ ਦੀ ਗਿਣਤੀ ਕਾਫੀ ਅੰਤਰ ਹੈ। ਅਮਰੀਕਾ ਵਿਚ ਚੀਨ ਦੇ ਮੁਕਾਬਲੇ 1340 ਅਰਬਪਤੀ ਵਧੇਰੇ ਹਨ। ਅਮਰੀਕਾ ਵਿਚ ਅਰਬਪਤੀਆਂ ਦੀ ਗਿਣਤੀ 1,830 ਹੈ। ਇਸ ਲਿਸਟ ਵਿੱਚ ਭਾਰਤ ਵੀ 200 ਅਰਬਪਤੀਆਂ ਨਾਲ 11 ਵੇਂ ਸਥਾਨ 'ਤੇ ਹੈ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਆਦਮੀ ਹਨ। ਸਾਲ 2016 ਤੋਂ 2017 ਤਕ, ਹੋਂਗ ਕਾਂਗ ਵਿੱਚ ਅਰਬਪਤੀਆਂ ਦੀ ਗਿਣਤੀ ਸਭ ਤੋਂ ਜ਼ਿਆਦਾ (23 ਪ੍ਰਤੀਸ਼ਤ) ਵਧੀ। ਇਸ ਦੇ ਨਾਲ ਹੀ ਬ੍ਰਿਟੇਨ ਵਿੱਚ 4 ਫੀਸਦੀ ਅਰਬਪਤੀ ਘੱਟ ਵੀ ਹੋਏ। 2016 ਅਤੇ 2017 ਵਿਚਕਾਰ, ਭਾਰਤ ਵਿੱਚ 18 ਫੀਸਦੀ ਅਰਬਪਤੀ ਵਧੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget