ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗੁਰਜੀਤ ਸਿੰਘ ਸਾਈਪ੍ਰਸ ਵਿਚ ਰਹਿ ਰਿਹਾ ਸੀ ਅਤੇ ਉਸ ਨੂੰ ਉਥੋਂ ਦੀਆਂ ਏਜੰਸੀਆਂ ਨੇ ਵਾਪਸ ਭਾਰਤ ਭੇਜ ਦਿੱਤਾ ਸੀ। ਗੁਰਜੀਤ ਸਿੰਘ ਖਿਲਾਫ ਕਈ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਚੱਲ ਰਹੀ ਹੈ ਅਤੇ ਇਸ ਵਿੱਚ ਮੁੰਬਈ ਦੇ ਕੇਸ ਵੀ ਸ਼ਾਮਲ ਹਨ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904