ਪੜਚੋਲ ਕਰੋ

ਕਸ਼ਮੀਰ ਬਾਰੇ ਮੋਦੀ ਸਰਕਾਰ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਦਾ ਵੱਡਾ ਸਟੈਂਡ

ਸਰਕਾਰ ਦੇ ਇਸ ਫੈਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਤੌਰ 'ਤੇ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਹੈ।

ਚੰਡੀਗੜ੍ਹ: ਮੋਦੀ ਸਰਕਾਰ ਨੇ ਸੋਮਵਾਰ ਇਤਿਹਾਸਕ ਫੈਸਲਾ ਲੈਂਦਿਆਂ ਨਾ ਸਿਰਫ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕੀਤੀ, ਬਲਕਿ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ ਵੰਡ ਦਿੱਤਾ। ਹੁਣ ਜੰਮੂ-ਕਸ਼ਮੀਰ ਦੋ ਹਿੱਸਿਆਂ ਲੱਦਾਖ ਤੇ ਜੰਮੂ-ਕਸ਼ਮੀਰ ਵਿੱਚ ਵੰਡਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਤੌਰ 'ਤੇ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਲੋਕਤੰਤਰ ਲਈ ਇਹ ਇੱਕ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਬਗੈਰ ਕਿਸੇ ਕਾਨੂੰਨੀ ਵਿਵਸਥਾ ਦੀ ਪਾਲਣਾ ਕੀਤੇ ਮੁੜ ਤੋਂ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇਤਿਹਾਸਕ ਫੈਸਲੇ ਮਨਮਾਨੇ ਤਰੀਕੇ ਨਾਲ ਨਹੀਂ ਲੈਣੇ ਚਾਹੀਦੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਲੈਣ ਲੱਗਿਆਂ ਮੋਦੀ ਸਰਕਾਰ ਨੇ ਕਿਸੇ ਵੀ ਧਿਰ ਨੂੰ ਭਰੋਸੇ ਵਿੱਚ ਨਹੀਂ ਲਿਆ। ਕੇਂਦਰ ਸਰਕਾਰ ਦੇ ਇਸ ਇਕਪਾਸੜ ਫੈਸਲੇ ਤੋਂ ਪਹਿਲਾਂ ਹੋਰ ਸਿਆਸੀ ਪਾਰਟੀਆਂ ਨਾਲ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੀਜੇਪੀ ਲੋਕਤੰਤਰੀ ਤੇ ਸੰਵਿਧਾਨਕ ਮਾਪਦੰਡਾਂ ਨੂੰ ਪੂਰਾ ਕਰਨ ਲਈ ਆਪਣੇ ਬਹੁਮਤ ਦੀ ਵਰਤੋਂ ਕਰ ਰਹੀ ਹੈ।

ਗ੍ਰਹਿ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕੈਪਟਨ ਤੋਂ ਇਲਾਵਾ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਿਤ ਸ਼ਾਹ ਦੇ ਐਲਾਨ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ। ਬੀਜੇਪੀ ਦੀ ਸਹਿਯੋਗੀ ਪਾਰਟੀ ਜੇਡੀਯੂ ਵੀ ਇਸ ਦਾ ਵਿਰੋਧ ਕਰ ਰਹੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget