ਪੜਚੋਲ ਕਰੋ

31 ਦਸੰਬਰ ਨੂੰ ਟ੍ਰੈਕਟਰ ਮਾਰਚ ਪਾਵੇਗਾ ਦਿੱਲੀ ਨੂੰ ਘੇਰਾ

ਮਾਰਚ ਲਈ ਟਰੈਕਟਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮੰਗਵਾਏ ਗਏ ਹਨ ਪਰ ਮੋਰਚਿਆਂ 'ਤੇ ਖੜੇ ਟਰੈਕਟਰ ਮਾਰਚ ਵਿਚ ਸ਼ਾਮਲ ਨਹੀਂ ਹੋਣਗੇ।

ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਮੱਦੇਨਜ਼ਰ ਹੁਣ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ 'ਤੇ ਟਰੈਕਟਰ ਮਾਰਚ ਕੱਢਣ ਦਾ ਪ੍ਰੋਗਰਾਮ ਇਕ ਦਿਨ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਲਈ ਟ੍ਰੈਕਟਰ ਮਾਰਚ ਹੁਣ 30 ਦੀ ਥਾਂ 31 ਦਸੰਬਰ ਨੂੰ ਕੱਢਿਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜਥੇਬੰਦੀਆਂ ਦੀ ਹੋਈ ਬੈਠਕ 'ਚ ਟਰੈਕਟਰ ਮਾਰਚ ਇਕ ਦਿਨ ਅੱਗੇ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਚ ਲਈ ਟਰੈਕਟਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮੰਗਵਾਏ ਗਏ ਹਨ ਪਰ ਮੋਰਚਿਆਂ 'ਤੇ ਖੜੇ ਟਰੈਕਟਰ ਮਾਰਚ ਵਿਚ ਸ਼ਾਮਲ ਨਹੀਂ ਹੋਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ
Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ
Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ
Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Big News: ਵੱਡੀ ਖਬਰ, ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਸੂਬਾ ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਸੂਬਾ ਸਰਕਾਰ ਵੱਲੋਂ ਵੱਡਾ ਐਲਾਨ...

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
Embed widget