ਪੜਚੋਲ ਕਰੋ

Amit Shah meet Delhi Police: ਕਿਸਾਨਾਂ ਦੀ ਟਰੈਕਟਰ ਪਰੇਡ ਨੇ ਹਿਲਾਈ ਸਰਕਾਰ! ਪੁਲਿਸ ਹੈੱਡਕੁਆਟਰ ਪਹੁੰਚੇ ਅਮਿਤ ਸ਼ਾਹ

ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪੁਲਿਸ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਦਿੱਲੀ ਪੁਲਿਸ ਦੇ ਕੰਮ ਦੀ ਸਮੀਖਿਆ ਕਰਨਗੇ ਤੇ ਇਸ ਨਾਲ ਹੀ ਕੋਰੋਨਾ ਵਾਰੀਅਰਜ਼ ਦਾ ਸਨਮਾਨ ਵੀ ਕਰ ਸਕਦੇ ਹਨ।

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦਿੱਲੀ ਪੁਲਿਸ ਨਾਲ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਵਿੱਚ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੁਲਿਸ ਹੈੱਡਕੁਆਰਟਰ ਪਹੁੰਚੇ ਹਨ ਜਿੱਥੇ ਉਹ ਦਿੱਲੀ ਪੁਲਿਸ ਦੇ ਕੰਮ ਦੀ ਸਮੀਖਿਆ ਕਰਨਗੇ ਤੇ ਇਸ ਨੂੰ ਬਿਹਤਰ ਬਣਾਉਣ ਦੇ ਤਰੀਕੇ ਬਾਰੇ ਵਿਚਾਰ ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਦੱਸ ਦਈਏ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਕਾਰ ਮੀਟਿੰਗ ਜਾਰੀ ਹੈ। ਦੋਵਾਂ ਧਿਰਾਂ 'ਚ ਇਹ ਮੀਟਿੰਗ ਸਿੰਘੂ ਬਾਰਡਰ ਨੇੜੇ ਹੋਟਲ ਵਿੱਚ ਚੱਲ ਰਹੀ ਹੈ। ਬੀਤੀ ਸ਼ਾਮ ਵੀ ਦਿੱਲੀ ਪੁਲਿਸ ਅਧਿਕਾਰੀਆਂ ਨੇ ਸਿੰਘੂ ਜਾ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਹ ਵੀ ਪੜ੍ਹੋCorona Vaccination in Punjab: ਕੋਰੋਨਾ ਟੀਕਾਕਰਣ 'ਚ ਪਿਛੜਿਆ ਪੰਜਾਬ, ਆਖਰ ਕੋਰੋਨਾ ਵੈਕਸੀਨ ਲਗਵਾਉਣ ਤੋਂ ਕਿਉਂ ਘਬਰਾ ਰਹੇ ਲੋਕ ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ '26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ 'ਚ ਕਿਸਾਨ ਪਰੇਡ ਦਿੱਲੀ 'ਚ ਹੋਣ ਤੋਂ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ 'ਤੇ 18 ਜਨਵਰੀ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਦਿੱਲੀ ਪੁਲਿਸ ਪਹਿਲਾਂ ਖ਼ੁਦ ਫੈਸਲਾ ਲਵੇ। ਇਸ ਤੋਂ ਬਾਅਦ ਹੁਣ ਬੁੱਧਵਾਰ ਨੂੰ ਮੁੜ ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਕਿਸਾਨ ਵੀ ਕਹਿ ਚੁੱਕੇ ਹਨ ਕਿ ਉਹ ਹਰ ਹਾਲ 'ਚ ਦਿੱਲੀ 'ਚ ਟਰੈਕਟਰ ਪਰੇਡ ਕੱਢਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget