ਪੜਚੋਲ ਕਰੋ

Traffic Challan : ਕਿਤੇ ਤੁਹਾਡਾ ਤਾਂ ਨਹੀਂ ਕੱਟਿਆ ਗਿਆ ਚਲਾਨ, ਜਾਣਨ ਦਾ ਸਭ ਤੋਂ ਸੌਖਾ ਤਰੀਕਾ, ਜਾਣੋ ਗਲਤ ਚਲਾਨ ਕੱਟਣ 'ਤੇ ਕੀ ਕਰੀਏ ?

ਭਾਵੇਂ ਤੁਸੀਂ ਜਾਣਬੁੱਝ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਫ਼ਿਰ ਅਣਜਾਣੇ ਵਿੱਚ ਕਿਸੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੋਈ ਹੈ, ਜੇਕਰ ਤੁਸੀਂ ਸੜਕ 'ਤੇ ਵਾਹਨ ਲੈ ਕੇ ਨਿਕਲਦੇ ਹੋ ਤਾਂ ਕਦੇ ਨਾ ਕਦੇ ਤੁਹਾਡਾ ਚਲਾਨ ਜ਼ਰੂਰ ਕੱਟਿਆ ਹੋਵੇਗਾ।

How To Know e-Challan Status : ਭਾਵੇਂ ਤੁਸੀਂ ਜਾਣਬੁੱਝ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਫ਼ਿਰ ਅਣਜਾਣੇ ਵਿੱਚ ਕਿਸੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੋਈ ਹੈ, ਜੇਕਰ ਤੁਸੀਂ ਸੜਕ 'ਤੇ ਵਾਹਨ ਲੈ ਕੇ ਨਿਕਲਦੇ ਹੋ ਤਾਂ ਕਦੇ ਨਾ ਕਦੇ ਤੁਹਾਡਾ ਚਲਾਨ ਜ਼ਰੂਰ ਕੱਟਿਆ ਹੋਵੇਗਾ। ਹਾਲਾਂਕਿ ਜੇਕਰ ਤੁਹਾਡਾ ਕਦੇ ਵੀ ਚਲਾਨ ਨਹੀਂ ਕੱਟਿਆ ਗਿਆ ਹੈ ਤਾਂ ਇਹ ਬਹੁਤ ਚੰਗੀ ਗੱਲ ਹੈ ਪਰ ਜੇਕਰ ਤੁਹਾਨੂੰ ਨਹੀਂ ਪਤਾ ਕਿ ਤੁਹਾਡਾ ਚਲਾਨ ਕੱਟਿਆ ਹੈ ਜਾਂ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਕਿਵੇਂ ਪਤਾ ਲਗਾ ਸਕਦੇ ਹੋ ਕਿ ਤੁਹਾਡਾ ਚਲਾਨ ਕੱਟਿਆ ਗਿਆ ਹੈ ਜਾਂ ਨਹੀਂ।

ਕਿਵੇਂ ਪਤਾ ਕਰੇ ਚਲਾਨ ਕੱਟਿਆ ਗਿਆ ਜਾਂ ਨਹੀਂ ?

https://echallan.parivahan.gov.in ਵੈੱਬਸਾਈਟ 'ਤੇ ਜਾਓ ਤੇ ਚੈਕ ਚਲਾਨ ਸਟੇਟਸ ਦਾ ਵਿਕਲਪ ਚੁਣੋ। ਇਸ ਤੋਂ ਬਾਅਦ ਤੁਹਾਨੂੰ ਸਕਰੀਨ 'ਤੇ ਚਲਾਨ ਨੰਬਰ, ਵਾਹਨ ਨੰਬਰ ਤੇ ਡਰਾਈਵਿੰਗ ਲਾਇਸੈਂਸ ਨੰਬਰ (DL) ਦੇ ਵਿਕਲਪ ਮਿਲਣਗੇ। ਇੱਥੇ ਵਾਹਨ ਨੰਬਰ ਦਾ ਵਿਕਲਪ ਚੁਣੋ ਅਤੇ ਲੋੜੀਂਦੀ ਜਾਣਕਾਰੀ ਭਰੋ ਤੇ 'ਵੇਰਵਾ ਪ੍ਰਾਪਤ ਕਰੋ' 'ਤੇ ਕਲਿੱਕ ਕਰੋ। ਜੇਕਰ ਤੁਹਾਡਾ ਚਲਾਨ ਕੱਟਿਆ ਹੋਵੇਗਾ ਤਾਂ ਇਸ ਦੀ ਜਾਣਕਾਰੀ ਤੁਹਾਡੀ ਸਕਰੀਨ 'ਤੇ ਆ ਜਾਵੇਗੀ ਤੇ ਜੇਕਰ ਚਲਾਨ ਕੱਟਿਆ ਨਹੀਂ ਹੋਵੇਗਾ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਤੁਹਾਡਾ ਕੋਈ ਵੀ ਚਲਾਨ ਪੈਂਡਿੰਗ ਨਹੀਂ ਹੈ।

ਟ੍ਰੈਫਿਕ ਚਲਾਨ ਕਿਵੇਂ ਭਰਨਾ ਹੈ?
https://echallan.parivahan.gov.in/ 'ਤੇ ਜਾਓ ਅਤੇ ਆਪਣੇ ਚਲਾਨ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਅਤੇ ਕੈਪਚਾ ਭਰੋ। ਇਸ ਤੋਂ ਬਾਅਦ Get Details 'ਤੇ ਕਲਿੱਕ ਕਰੋ। ਹੁਣ ਤੁਹਾਡੇ ਚਲਾਨ ਦੀ ਜਾਣਕਾਰੀ ਤੁਹਾਡੇ ਸਾਹਮਣੇ ਇੱਕ ਨਵੇਂ ਪੇਜ 'ਤੇ ਖੁੱਲ ਜਾਵੇਗੀ। ਭੁਗਤਾਨ ਕੀਤੇ ਜਾਣ ਵਾਲੇ ਚਲਾਨ ਦੇ ਨਾਲ ਤੁਹਾਨੂੰ ਔਨਲਾਈਨ ਭੁਗਤਾਨ ਦਾ ਵਿਕਲਪ ਮਿਲੇਗਾ, ਉਸ ਵਿਕਲਪ ਨੂੰ ਚੁਣੋ। ਇੱਥੇ ਭੁਗਤਾਨ ਵੇਰਵੇ ਦਰਜ ਕਰੋ ਤੇ ਪੁਸ਼ਟੀ ਕਰੋ। ਤੁਹਾਡਾ ਚਲਾਨ ਭਰਿਆ ਜਾਵੇਗਾ।

ਗਲਤ ਚਲਾਨ ਕੱਟਣ 'ਤੇ ਕੀ ਕਰੀਏ ?
ਜੇਕਰ ਟ੍ਰੈਫਿਕ ਪੁਲਿਸ ਨੇ ਤੁਹਾਡਾ ਗਲਤ ਚਲਾਨ ਕੱਟਿਆ ਹੈ ਤਾਂ ਤੁਸੀਂ ਇਸ ਲਈ ਟ੍ਰੈਫਿਕ ਪੁਲਿਸ ਸੈੱਲ ਨਾਲ ਸੰਪਰਕ ਕਰ ਸਕਦੇ ਹੋ। ਇੱਥੇ ਤੁਸੀਂ ਸਬੰਧਤ ਅਧਿਕਾਰੀ ਨਾਲ ਗੱਲ ਕਰਕੇ ਆਪਣਾ ਪੱਖ ਰੱਖ ਸਕਦੇ ਹੋ ਅਤੇ ਜੇਕਰ ਉਹ ਤੁਹਾਡੇ ਤਰਕ ਤੋਂ ਸੰਤੁਸ਼ਟ ਹੁੰਦਾ ਹੈ ਤਾਂ ਤੁਹਾਡਾ ਚਲਾਨ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਉਥੋਂ ਵੀ  ਤੁਹਾਡਾ ਕੰਮ ਨਹੀਂ ਬਣਦਾ ਤਾਂ ਤੁਹਾਡੇ ਕੋਲ ਚਲਾਨ ਨੂੰ ਅਦਾਲਤ 'ਚ ਪੇਸ਼ ਕਰਨ ਦਾ ਵਿਕਲਪ ਵੀ ਹੈ।

 

 

ਇਹ ਵੀ ਪੜ੍ਹੋ : ਜੇਕਰ ਕੋਰੋਨਾ ਕਾਰਨ ਰੱਦ ਹੋਇਆ ਤੁਹਾਡਾ ਵਿਆਹ ਤਾਂ ਤੁਹਾਨੂੰ ਵਾਪਸ ਮਿਲਣਗੇ 10 ਲੱਖ , ਜਾਣੋ ਕਿਵੇਂ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget