ਪੜਚੋਲ ਕਰੋ

ਸਾਵਧਾਨ! ਟ੍ਰੈਫਿਕ ਪੁਲਿਸ ਹੋਈ ਸਖ਼ਤ, ਨਿਯਮ ਤੋੜਨ ਵਾਲਿਆਂ ਦੇ ਖਾਤੇ 'ਚੋਂ ਕੱਟੇਗਾ 10 ਹਜ਼ਾਰ

Traffic rules: ਨੋਇਡਾ ਤੇ ਗ੍ਰੇਟਰ ਨੋਇਡਾ ਵਿਚ ਹੁਣ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Traffic rules: ਨੋਇਡਾ ਤੇ ਗ੍ਰੇਟਰ ਨੋਇਡਾ ਵਿਚ ਹੁਣ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ, 1 ਫਰਵਰੀ ਤੋਂ ਹੀ ਪੁਲਿਸ ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਵੀ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਪੁਲਿਸ ਹੁਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਦਸ ਹਜ਼ਾਰ ਰੁਪਏ ਤੱਕ ਦਾ ਚਲਾਨ ਕੱਟ ਰਹੀ ਹੈ। ਵੱਡੀ ਗੱਲ ਇਹ ਹੈ ਕਿ ਇਹ ਪੈਸੇ ਸਿੱਧੇ ਖਾਤੇ ਵਿੱਚੋਂ ਕੱਟੇ ਜਾਣ ਦੀ ਗੱਲ ਵੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਡਰਾਈਵਿੰਗ ਲਾਇਸੈਂਸ ਵੀ ਰੱਦ ਕੀਤੇ ਜਾ ਰਹੇ ਹਨ।

ਨੋਇਡਾ ਵਿਚ ਪੁਲਿਸ ਨੇ ਪੁਰਾਣੇ ਵਾਹਨਾਂ ਨੂੰ ਲੈ ਕੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਹਨਾਂ ਨੂੰ ਜ਼ਬਤ ਕਰਨ ਲਈ ਟ੍ਰੈਫਿਕ ਪੁਲਿਸ ਦੀਆਂ 6 ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਨੇ ਦੋ ਦਿਨਾਂ ਅੰਦਰ 78 ਵਾਹਨ ਵੀ ਜ਼ਬਤ ਕੀਤੇ ਹਨ।

ਜ਼ਬਤ ਕੀਤੇ ਵਾਹਨਾਂ 'ਚ ਜ਼ਿਆਦਾਤਰ ਡੀਜ਼ਲ ਕਾਰਾਂ ਹਨ। ਹੁਣ ਇਨ੍ਹਾਂ ਵਾਹਨਾਂ ਨੂੰ ਸਕ੍ਰੈਪਿੰਗ ਲਈ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਨੋਇਡਾ ਵਿੱਚ ਪ੍ਰਦੂਸ਼ਣ ਸਰਟੀਫਿਕੇਟ ਨਾ ਹੋਣ ਕਾਰਨ 750 ਲੋਕਾਂ ਦੇ ਚਲਾਨ ਕੱਟੇ ਗਏ ਹਨ।

ਇਸ ਦੇ ਨਾਲ ਹੀ ਪੁਲਿਸ ਨੇ ਮੋਡੀਫਾਈਡ ਮੋਟਰਸਾਈਕਲਾਂ ਅਤੇ ਕਾਰਾਂ ਦੇ ਵੀ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਖਾਸ ਤੌਰ 'ਤੇ ਜਿਨ੍ਹਾਂ ਲੋਕਾਂ ਨੇ ਹੈਲੋਜਨ ਹੈੱਡਲੈਂਪ ਜਾਂ ਲਾਊਡ ਐਗਜਾਸਟ ਸਿਸਟਮ ਲਗਾਇਆ ਹੋਇਆ ਹੈ, ਉਨ੍ਹਾਂ ਦੇ ਵਾਹਨ ਵੀ ਜ਼ਬਤ ਕੀਤੇ ਜਾ ਰਹੇ ਹਨ।

ਇਸ ਦੇ ਨਾਲ ਹੀ ਪ੍ਰੈਸ਼ਰ ਹਾਰਨ ਦੇ ਵੀ ਚਲਾਨ ਕੱਟੇ ਜਾ ਰਹੇ ਹਨ। ਇਸ ਲਈ ਪੁਲਿਸ ਨੇ ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਵੱਖ-ਵੱਖ ਥਾਵਾਂ ਉਤੇ ਨਾਕੇ ਲਗਾਏ ਹਨ ਅਤੇ ਅਜਿਹੇ ਵਾਹਨ ਜ਼ਬਤ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Today gold price in india: ਸੋਨੇ ਦੀ ਕੀਮਤਾਂ 'ਚ ਆਈ ਭਾਰੀ ਕਮੀ, 2300 ਰੁਪਏ ਘੱਟ ਹੋਇਆ ਸੋਨਾ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget