ਪੜਚੋਲ ਕਰੋ

Airtel, Tata Sky, Dish TV ਦੇ ਪੈਕ ਮਿਲਣਗੇ ਸਸਤੇ, TRAI ਦੀ ਸਖ਼ਤੀ

TRAI ਨੇ ਸਾਰੇ ਬ੍ਰੌਡਕਾਸਟਰਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਚੈਨਲ ਦੀਆਂ ਵੱਧ ਤੋਂ ਵੱਧ ਦਰਾਂ, ਇੰਟਰਕਨੈਕਟਡ ਪੈਕ ਜਾਂ ਆਫਰ ਤੇ ਬੁਕੇ ਬਾਰੇ ਇਹ ਜਾਣਕਾਰੀ ਵੈੱਬਸਾਈਟ ਜਾਂ ਪਬਲਿਕ ਡੋਮੇਨ 'ਚ ਪਾਉਣ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਗਾਹਕਾਂ ਨੂੰ ਸਸਤੇ ਪੈਕ ਮਿਲ ਸਕਦੇ ਹਨ।

ਨਵੀਂ ਦਿੱਲੀ: TRAI ਟੈਲੀ ਕੌਮ ਰੈਗੂਲੇਟਰੀ ਅਥਾਰਿਟੀ ਆਫ ਇੰਡੀਆ ਨੇ ਬ੍ਰੌਡਕਾਸਟਰਸ ਨੂੰ ਹਰ ਸਾਲ 'ਚ NTA 2.0 ਨੂੰ 10 ਅਗਸਤ ਤਕ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਨਵਰੀ 'ਚ ਹੀ ਟੈਲੀਕੌਮ ਅਥਾਰਿਟੀ ਨੇ ਟੈਲੀਕੌਮ ਆਪਰੇਟਰਸ ਨੂੰ ਨਵੇਂ NTA 2.0 ਨੂੰ ਰੋਲ ਆਊਟ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ Airtel, Tata Sky, Dish TV ਸਮੇਤ ਸਾਰੇ ਡੀਟੀਐਪ ਸਰਵਿਸ ਪ੍ਰੋਵਾਇਡਰਸ ਨੇ ਨਵੇਂ ਟੈਰਿਫ ਆਰਡਰ ਤਹਿਤ ਯੂਜ਼ਰਸ ਨੂੰ ਚੈਨਲ ਆਫਰ ਕਰਨ ਦਾ ਫੈਸਲਾ ਕੀਤਾ ਸੀ। ਹੁਣ ਗੱਲ ਬ੍ਰੌਡਕਾਸਟਰਸ 'ਤੇ ਅਟਕੀ ਹੈ ਜਿੱਥੇ ਨਵੇਂ ਟੈਰਿਫ ਆਰਡਰ ਤਹਿਤ ਚੈਨਲ ਸਰਵਿਸ ਪ੍ਰੋਵਾਇਡਰਸ ਨੂੰ ਆਪਣੇ ਬੁਕੇ ਪੈਕ ਦੀਆਂ ਦਰਾਂ ਨਵੇਂ ਟੈਰਿਫ ਆਰਡਰ ਤਹਿਤ ਜਾਰੀ ਕਰਨੀਆਂ ਹਨ। ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! TRAI ਨੇ ਸਾਰੇ ਬ੍ਰੌਡਕਾਸਟਰਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਚੈਨਲ ਦੀਆਂ ਵੱਧ ਤੋਂ ਵੱਧ ਦਰਾਂ, ਇੰਟਰਕਨੈਕਟਡ ਪੈਕ ਜਾਂ ਆਫਰ ਤੇ ਬੁਕੇ ਬਾਰੇ ਇਹ ਜਾਣਕਾਰੀ ਵੈੱਬਸਾਈਟ ਜਾਂ ਪਬਲਿਕ ਡੋਮੇਨ 'ਚ ਪਾਉਣ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਗਾਹਕਾਂ ਨੂੰ ਸਸਤੇ ਪੈਕ ਮਿਲ ਸਕਦੇ ਹਨ। ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget