ਪੜਚੋਲ ਕਰੋ

ਆਮ ਆਦਮੀ ਨੂੰ ਵੱਡਾ ਝਟਕਾ, ਰੇਲ ਸਫ਼ਰ ਵੀ ਹੋ ਗਿਆ ਮਹਿੰਗਾ

ਰੇਲਵੇ ਨੇ ਕਿਰਾਏ ’ਚ ਇਹ ਵਾਧਾ ਘੱਟ ਦੂਰੀ ਦੀ ਯਾਤਰਾ ਲਈ ਕੀਤਾ; ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਉੱਤੇ ਬੋਝ ਵਧੇਗਾ।

ਨਵੀਂ ਦਿੱਲੀ: ਤੇਲ ਕੀਮਤਾਂ 'ਚ ਵਾਧੇ ਦੀ ਮਹਿੰਗਾਈ ਦੇ ਝੰਬੇ ਆਮ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਇਸ ਵਾਰ ਇਹ ਝਟਕਾ ਰੇਲਵੇ ਨੇ ਦਿੱਤਾ ਹੈ। ਰੇਲਵੇ ਨੇ ਕਿਰਾਇਆਂ ’ਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਰੇਲਾਂ ’ਚ ਸਫ਼ਰ ਕਰਨਾ ਮਹਿੰਗਾ ਹੋ ਜਾਵੇਗਾ।

ਰੇਲਵੇ ਨੇ ਕਿਰਾਏ ’ਚ ਇਹ ਵਾਧਾ ਘੱਟ ਦੂਰੀ ਦੀ ਯਾਤਰਾ ਲਈ ਕੀਤਾ; ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਉੱਤੇ ਬੋਝ ਵਧੇਗਾ। ਇਸ ਕਿਰਾਇਆ ਵਾਧੇ ਬਾਰੇ ਰੇਲਵੇ ਦਾ ਕਹਿਣਾ ਹੈ ਕਿ ਕੋਰੋਨਾ ਦੇ ਇਸ ਦੌਰ ’ਚ ਬੇਲੋੜੀਆਂ ਯਾਤਰਾਵਾਂ ਘਟਾਉਣ ਦੇ ਮੰਤਵ ਨਾਲ ਕਿਰਾਏ ’ਚ ਮਾਮੂਲੀ ਵਾਧਾ ਕੀਤਾ ਗਿਆ ਹੈ। ਰੇਲ ਮੰਤਰਾਲੇ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਕਾਰਣ ਵਿਸ਼ੇਸ਼ ਵਿਵਸਥਾ ਅਧੀਨ ਇਨ੍ਹਾਂ ਰੇਲ ਗੱਡੀਆਂ ਦਾ ਕਿਰਾਇਆ ਇੰਨੀ ਹੀ ਦੂਰੀ ਦੀ ਮੇਲ ਤੇ ਐਕਸਪ੍ਰੈੱਸ ਰੇਲਾਂ ਵਿੱਚ ਅਣਰਾਖਵੀਆਂ ਟਿਕਟਾਂ ਜਿੰਨਾ ਤੈਅ ਕੀਤਾ ਗਿਆ ਹੈ।

ਦੱਸ ਦੇਈਏ ਕਿ ਵਿਸ਼ਵ ਮਹਾਮਾਰੀ ਕੋਰੋਨਾ ਕਾਰਣ ਭਾਰਤ ਰੇਲ ਨੇ 22 ਮਾਰਚ, 2020 ਨੂੰ ਰੇਲ ਗੱਡੀਆਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਸਨ ਪਰ ਫਿਰ ਹੌਲੀ-ਹੌਲੀ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਚਲਾਇਆ ਗਿਆ ਸੀ। ਆਵਾਜਾਈ ’ਚ ਸੁਵਿਧਾ ਲਈ ਕੋਰੋਨਾ ਪ੍ਰੋਟੋਕੋਲ ਅਧੀਨ ਕਈ ਰੂਟਾਂ ਉੱਤੇ ਵਿਸ਼ੇਸ਼ ਰੇਲਾਂ ਚਲਾਈਆਂ ਜਾ ਰਹੀਆਂ ਹਨ।

ਰੇਲਵੇ ਨੇ ਕੋਵਿਡ ਸੰਕਟ ਤੋਂ ਪਹਿਲਾਂ ਦੇ ਸਮੇਂ ਦੇ ਮੁਕਾਬਲੇ 65% ਮੇਲ ਐਕਸਪ੍ਰੈੱਸ ਰੇਲਾਂ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ ਹੈ; ਜਦ ਕਿ 90 ਫ਼ੀ ਸਦੀ ਸਬ ਅਰਬਨ ਰੇਲਾਂ ਵੀ ਚਲਾਈਆਂ ਜਾ ਚੁੱਕੀਆਂ ਹਨ। ਫ਼ਿਲਹਾਲ ਰੋਜ਼ਾਨਾ ਕੁੱਲ 326 ਯਾਤਰੀ ਰੇਲਾਂ ਚੱਲ ਰਹੀਆਂ ਹਨ; ਜਦ ਕਿ 1,250 ਮੇਲ/ਐਕਸਪ੍ਰੈੱਸ ਰੇਲਾਂ ਤੇ 5350 ਸਬ ਅਰਬਨ ਰੇਲਾਂ ਚੱਲ ਰਹੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

India New Zealand FTA: ਰੁਜ਼ਗਾਰ ਨਾਲ ਵੱਡਾ ਨਿਵੇਸ਼ ਵੀ , ਨਿਊਜ਼ੀਲੈਂਡ ਨਾਲ ਫ੍ਰੀ ਟ੍ਰੇਡ ਡੀਲ 'ਤੇ ਦਸਤਖਤ ਕਰਕੇ ਭਾਰਤ ਨੂੰ ਕੀ -ਕੀ ਲਾਭ ਹੋਵੇਗਾ ?
India New Zealand FTA: ਰੁਜ਼ਗਾਰ ਨਾਲ ਵੱਡਾ ਨਿਵੇਸ਼ ਵੀ , ਨਿਊਜ਼ੀਲੈਂਡ ਨਾਲ ਫ੍ਰੀ ਟ੍ਰੇਡ ਡੀਲ 'ਤੇ ਦਸਤਖਤ ਕਰਕੇ ਭਾਰਤ ਨੂੰ ਕੀ -ਕੀ ਲਾਭ ਹੋਵੇਗਾ ?
High Court ਤੋਂ ਆਮ ਆਦਮੀ ਪਾਰਟੀ ਲਈ ਆਈ ਵੱਡੀ ਖੁਸ਼ਖਬਰੀ , ਅਰਵਿੰਦ ਕੇਜਰੀਵਾਲ ਬੋਲੇ ,
High Court ਤੋਂ ਆਮ ਆਦਮੀ ਪਾਰਟੀ ਲਈ ਆਈ ਵੱਡੀ ਖੁਸ਼ਖਬਰੀ , ਅਰਵਿੰਦ ਕੇਜਰੀਵਾਲ ਬੋਲੇ , "ਸਵਾਗਤ ਹੈ ..."
Big News : ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ , ਬਿਰਿਆਨੀ ਤੋਂ ਬਾਅਦ ਖਾਧਾ ਸੀ ਤਰਬੂਜ ,ਮੱਚਿਆ ਹੜਕੰਪ 
Big News : ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ , ਬਿਰਿਆਨੀ ਤੋਂ ਬਾਅਦ ਖਾਧਾ ਸੀ ਤਰਬੂਜ ,ਮੱਚਿਆ ਹੜਕੰਪ 
Big News: ਵੱਡੀ ਖਬਰ, ਰਾਜ ਸਭਾ ‘ਚ ਹੋਇਆ ਉਲਟਫੇਰ: AAP ਛੱਡਕੇ ਭਾਜਪਾ 'ਚ ਸ਼ਾਮਲ ਹੋਏ 7 ਸਾਂਸਦ, ਜਾਣੋ BJP ਮੈਂਬਰਾਂ ਦੀ ਕਿੰਨੀ ਹੋਈ ਗਿਣਤੀ?
ਵੱਡੀ ਖਬਰ, ਰਾਜ ਸਭਾ ‘ਚ ਹੋਇਆ ਉਲਟਫੇਰ: AAP ਛੱਡਕੇ ਭਾਜਪਾ 'ਚ ਸ਼ਾਮਲ ਹੋਏ 7 ਸਾਂਸਦ, ਜਾਣੋ BJP ਮੈਂਬਰਾਂ ਦੀ ਕਿੰਨੀ ਹੋਈ ਗਿਣਤੀ?

ਵੀਡੀਓਜ਼

ਪੰਜਾਬ ਦੀ ਸਿਆਸਤ ‘ਚ ਹਲਚਲ, AAP ‘ਤੇ ਵਿਰੋਧੀਆਂ ਦੇ ਤਿੱਖੇ ਹਮਲੇ
ਪੁਲਿਸ ‘ਤੇ ਪੱਥਰਬਾਜ਼ੀ, ਮੁਲਾਜ਼ਮ ਜ਼ਖ਼ਮੀ ਭਵਾਨੀਗੜ੍ਹ ‘ਚ ਭਿੜੀਆਂ ਦੋ ਧਿਰਾਂ!
ਟਰੰਪ ਦੇ ਪ੍ਰੋਗਰਾਮ ‘ਚ ਚੱਲੀਆਂ ਠਾ ਠਾ ਗੋਲੀਆਂ
55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ
ਦਿਲਜੀਤ ਦਾ ਟੂਰ ਹੋਇਆ ਸ਼ੁਰੂ, ਦੋਸਾਂਝਾਵਲੇ ਦਾ ਇਹ ਵੀਡੀਓ ਕਰ ਰਿਹਾ ਸਭ ਨੂੰ ਭਾਵੁਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
'Lawrence of Punjab' ਡਾਕੂਮੈਂਟਰੀ ਨੂੰ ਲੈਕੇ ਨਵਾਂ ਮੋੜ, ਗੈਂਗ ਦੀ ਨਵੀਂ ਪੋਸਟ ਨਾਲ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
'Lawrence of Punjab' ਡਾਕੂਮੈਂਟਰੀ ਨੂੰ ਲੈਕੇ ਨਵਾਂ ਮੋੜ, ਗੈਂਗ ਦੀ ਨਵੀਂ ਪੋਸਟ ਨਾਲ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 4 ਦਿਨ ਹੀਟਵੇਵ ਅਤੇ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਹੀਟਵੇਵ ਅਤੇ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਟਿਊਸ਼ਨ ਪੜ੍ਹਨ ਗਏ ਸਟੂਡੈਂਟ 'ਤੇ ਹਮਲਾ, ਖੋਹੀ ਸੋਨੇ ਦੀ ਚੈਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਟਿਊਸ਼ਨ ਪੜ੍ਹਨ ਗਏ ਸਟੂਡੈਂਟ 'ਤੇ ਹਮਲਾ, ਖੋਹੀ ਸੋਨੇ ਦੀ ਚੈਨ; ਜਾਣੋ ਪੂਰਾ ਮਾਮਲਾ
AAP ਛੱਡਣ ਵਾਲੇ ਤੀਜੇ ਸਾਂਸਦ ਨੂੰ ਕੇਂਦਰ ਨੇ ਦਿੱਤੀ ਸਿਕਿਊਰਿਟੀ, ਭੱਜੀ ਅਤੇ ਰਾਘਵ ਚੱਢਾ ਨੂੰ ਪਹਿਲਾਂ ਮਿਲ ਚੁੱਕੀ
AAP ਛੱਡਣ ਵਾਲੇ ਤੀਜੇ ਸਾਂਸਦ ਨੂੰ ਕੇਂਦਰ ਨੇ ਦਿੱਤੀ ਸਿਕਿਊਰਿਟੀ, ਭੱਜੀ ਅਤੇ ਰਾਘਵ ਚੱਢਾ ਨੂੰ ਪਹਿਲਾਂ ਮਿਲ ਚੁੱਕੀ
Embed widget