ਪੜਚੋਲ ਕਰੋ

ਰੇਲਵੇ ਤੇ ਵੀ ਪਈ ਕੋਰੋਨਾ ਦੀ ਮਾਰ, 80 ਤੋਂ ਵੱਧ ਟ੍ਰੇਨਾਂ ਹੋਈਆਂ ਰੱਦ

ਕੋਰੋਨਾ ਵਾਇਰਸ ਦਾ ਪ੍ਰਭਾਵ ਰੇਲਵੇ 'ਤੇ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਘੱਟ ਯਾਤਰੀਆਂ ਕਾਰਨ 85 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪ੍ਰਭਾਵ ਰੇਲਵੇ 'ਤੇ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਘੱਟ ਯਾਤਰੀਆਂ ਕਾਰਨ 85 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਰੇਲ ਗੱਡੀਆਂ ਨੂੰ ਕੋਰੋਨਾ ਕਾਰਨ ਯਾਤਰੀਆਂ ਦੀ ਘੱਟ ਸੰਖਿਆ ਕਾਰਨ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਰੇਲਵੇ ਨੇ 25 ਗੱਡੀਆਂ ਨੂੰ ਰੱਦ ਕੀਤਾ, ਦੱਖਣੀ ਕੇਂਦਰੀ ਰੇਲਵੇ ਨੇ 29 ਅਤੇ ਪੱਛਮੀ ਰੇਲਵੇ ਨੇ 10 ਅਤੇ ਦੱਖਣ ਪੂਰਬੀ ਰੇਲਵੇ ਨੇ 9 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪੂਰਬੀ ਤੱਟ ਅਤੇ ਉੱਤਰੀ ਰੇਲਵੇ ਨੇ ਪੰਜ ਗੱਡੀਆਂ ਨੂੰ ਰੱਦ ਕਰ ਦਿੱਤਾ ਜਦੋਂ ਕਿ ਉੱਤਰ ਪੱਛਮੀ ਰੇਲਵੇ ਨੇ ਚਾਰ ਰੇਲ ਗੱਡੀਆਂ ਨੂੰ ਰੱਦ ਕੀਤਾ ਹੈ। ਇਨ੍ਹਾਂ ਵਿੱਚ ਕੁਝ ਬਹੁਤ ਮਸ਼ਹੂਰ ਟ੍ਰੇਨਾਂ ਵੀ ਸ਼ਾਮਲ ਹਨ। ਕੇਂਦਰੀ ਰੇਲਵੇ ਵਲੋਂ ਜਾਰੀ ਕੀਤੇ ਗਏ ਨੋਟਿਸ ਦੇ ਅਨੁਸਾਰ, ਕੁਝ ਰੇਲ ਗੱਡੀਆਂ ਪੂਰੀ ਤਰ੍ਹਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ ਕੁਝ ਇੱਕ ਦੇ ਗੇੜੇ ਘੱਟਾ ਦਿੱਤੇ ਗਏ ਹਨ। ਕੇਂਦਰੀ ਰੇਲਵੇ ਨੇ ਮੰਗਲਵਾਰ ਨੂੰ ਕਿਹਾ ਕਿ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਵਿਚੋਂ, ਡੇਕਨ ਐਕਸਪ੍ਰੈਸ, ਨੰਦੀਗ੍ਰਾਮ ਐਕਸਪ੍ਰੈਸ ਅਤੇ ਪ੍ਰਾਂਤੀ ਐਕਸਪ੍ਰੈਸ ਸਮੇਤ ਕਈ ਰੇਲ ਗੱਡੀਆਂ 1 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਸੇ ਸਮੇਂ, ਪੱਛਮੀ ਰੇਲਵੇ ਨੇ ਦੁਰਾਂਟੋ, ਹਮਸਫ਼ਰ ਸਣੇ 10 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਅੰਬਾਲਾ ਮੰਡਲ ਨੇ ਛੇ ਗੱਡੀਆਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਲੇਟਫਾਰਮ ਟਿਕਟ ਹੋਈ ਮਹਿੰਗੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭੀੜ-ਭੜੱਕੇ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਰੇਲਵੇ ਦੇ ਕੁਝ ਜ਼ੋਨਾਂ ਨੇ ਪਲੇਟਫਾਰਮ ਟਿਕਟ ਦੀ ਕੀਮਤ 10 ਰੁਪਏ ਤੋਂ ਵਧਾ ਕੇ 50 ਰੁਪਏ ਕਰ ਦਿੱਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭੀੜ ਨੂੰ ਕੰਟਰੋਲ ਕਰਨ ਲਈ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਾਨਕ ਤੌਰ ‘ਤੇ ਕੀਤਾ ਗਿਆ ਹੈ।

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ

 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget