ਪੜਚੋਲ ਕਰੋ
Advertisement
ਪੰਜਾਬ ਸਣੇ 5 ਰਾਜਾਂ ਦੇ ਲੋਕ ਇਹ ਸ਼ਰਤ ਪੂਰੀ ਕਰਨ 'ਤੇ ਹੀ ਹੋ ਸਕਣਗੇ ਦਿੱਲੀ 'ਚ ਐਂਟਰ
ਕੋਰੋਨਾਵਾਇਰਸ ਦਾ ਨਵੀਂ ਲਹਿਰ ਦੀ ਚਰਚਾ ਮਗਰੋਂ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਹੁਣ ਪੰਜਾਬ ਸਣੇ ਪੰਜਾਬ ਸੂਬਿਆਂ ਦੇ ਲੋਕਾਂ ਨੂੰ ਦਿੱਲ਼ੀ ਵਿੱਚ ਐਂਟਰ ਕਰਨ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।
ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਨਵੀਂ ਲਹਿਰ ਦੀ ਚਰਚਾ ਮਗਰੋਂ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਹੁਣ ਪੰਜਾਬ ਸਣੇ ਪੰਜਾਬ ਸੂਬਿਆਂ ਦੇ ਲੋਕਾਂ ਨੂੰ ਦਿੱਲ਼ੀ ਵਿੱਚ ਐਂਟਰ ਕਰਨ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।
ਤਾਜ਼ਾ ਜਾਣਕਾਰੀ ਮੁਤਾਬਕ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਯਾਤਰੀਆਂ ਨੂੰ 26 ਫ਼ਰਵਰੀ ਤੋਂ 15 ਮਾਰਚ ਤੱਕ ਦਿੱਲੀ ਵਿੱਚ ਪ੍ਰਵੇਸ਼ ਹੋਣ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਨੂੰ ਕੋਰੋਨਾ ਦੀ ਨਵੀਂ ਲਹਿਰ ਲਈ ਚੌਕਸ ਕੀਤਾ ਹੈ। ਇਸ ਮਗਰੋਂ ਮਹਾਰਾਸ਼ਟਰ ਤੇ ਪੰਜਾਬ ਦੀਆਂ ਸਰਕਾਰਾਂ ਨੇ ਸਖਤ ਕਦਮ ਚੁੱਕੇ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਪੰਜਾਬ
Advertisement